ਪੰਜਾਬੀ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਨੂੰ ਮਿਲੀ ਧ ਮਕੀ
ਜ਼ਿਲ੍ਹੇ ਦੇ ਕਾਰੋਬਾਰੀਆਂ ਤੋਂ ਬਾਅਦ ਹੁਣ ਫ਼ਿਲਮ ਨਿਰਮਾਤਾ ਮੋਹਿਤ ਬਨਵੈਤ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ।
ਜ਼ਿਲ੍ਹੇ ਦੇ ਕਾਰੋਬਾਰੀਆਂ ਤੋਂ ਬਾਅਦ ਹੁਣ ਫ਼ਿਲਮ ਨਿਰਮਾਤਾ ਮੋਹਿਤ ਬਨਵੈਤ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ।
ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਲੁਧਿਆਣਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲਿਸ ਕੋਲ ਭੇਜਿਆ ਸੀ।
ਕਾਂਗਰਸ(Congress) ਨੇ ਵੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ 10 ਗਾਰੰਟੀ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਪੁਲਿਸ ਦੇ ਸਿਪਾਹੀ ਦਿਲਾਵਰ ਸਿੰਘ ਨੂੰ ਸਿੱਖ ਨੌਜਵਾਨੀ ਦੇ ਘਾਣ ਦਾ ਬਦਲਾ ਲੈਣ ਲਈ ਸਰੀਰ ਨੂੰ ਫੀਤਾ ਫੀਤਾ ਕਰਕੇ ਅਦੁੱਤੀ ਕੁਰਬਾਨੀ ਦੀ ਮਿਸਾਲ ਕਾਇਮ ਕੀਤੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਧਰਮ ਉੱਤੇ ਜਾਣੇ ਅਨਜਾਣੇ ਹਮਲੇ ਜਾਰੀ ਹਨ। ਕਦੇ ਗੁਰੂ ਸਾਹਿਬਾਨ (Guru Sahiban) ਜੀ ਦੀਆਂ ਤਸਵੀਰਾਂ, ਥੈਲਿਆਂ ਉੱਤੇ ਛਾਪੀਆਂ ਜਾਂਦੀਆਂ ਹਨ ਅਤੇ ਕਦੇ ਉਨ੍ਹਾਂ ਦੇ ਐਨੀਮੇਟਿਡ ਚਿੱਤਰ ਬਣਾ ਕੇ ਵੀਡੀਓ ਬਣਾਈਆਂ ਜਾਂਦੀਆਂ ਹਨ। ਹੁਣ ਜੋ ਇੱਕ ਹੋਰ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ, ਉਸ ਬਾਰੇ ਤੁਸੀਂ ਕਦੇ ਸੋਚਿਆ ਵੀ
ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ।
ਅੱਜ ਕੁਝ ਅਣਪਛਾਤੇ ਲੋਕਾਂ ਨੇ ਤਰਨਤਾਰਨ ਵਿੱਚ ਇੱਕ ਚਰਚ ਭੰਨ ਤੋੜ ਕੀਤੀ ਹੈ ਅਤੇ ਇਕ ਕਾਰ ਨੂੰ ਅੱਗ ਲਗਾ ਦਿੱਤੀ ਸੀ। ਪਿੰਡ ਥਕਰਪੁਰ ਦੀ ਚਰਚ ਦੀ ਭੰ ਨ ਤੋ ੜ ਕਰਨ ਸਮੇਤ ਸਾਰੀ ਘਟਨਾ ਸੀ ਸੀ ਟੀ ਵੀ ਵਿਚ ਕੈਦ ਹੋ ਚੁੱਕੀ ਹੈ। ਮੀਡੀਆ ਰਿਪੋਰਟ ਮੁਤਾਬਿਕ ਸਮਾਨ ਦੀ ਭੰਨ ਤੋੜ ਕਰ ਕਾਰ ਨੂੰ ਅੱਗ ਲਗਾਉਣ
ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਹੋਰ ਗੀਤ ਫੋਰਗੇਟ ਅਬਾਊਟ ਇਟ ਤੇ ਆਉਟਲਾਅ ਕਾਪੀਰਾਈਟ ਦੇ ਕਾਰਨਾਂ ਕਰਕੇ ਡਿਲੀਟ ਕੀਤੇ ਗਏ ਹਨ। ਇਹ ਦੋਨੋਂ ਗਾਣੇ ਸੰਨ 2019 ਵਿੱਚ ਰਿਲੀਜ਼ ਹੋਏ ਸਨ।
ਬ੍ਰਾਜ਼ੀਲ : 26 ਸਾਲਾਂ ਤੋਂ ਇਕੱਲਾ ਰਹਿਣ ਵਾਲੇ ਮਸ਼ਹੂਰ ਵਿਅਕਤੀ ਹੁਣ ਦੁਨੀਆ ਨੂੰ ਅਲਵਿਦਾ(Loneliest Man died) ਕਹਿ ਗਿਆ ਹੈ। ਅਮੇਜ਼ਨ ਦੇ ਜੰਗਲਾਂ (Amazon Rainforest) ਵਿੱਚ ਰਹਿਣ ਵਾਲੇ ‘ਮੈਨ ਆਫ਼ ਦਾ ਹੋਲ’ (Man of the Hole) ਵਜੋਂ ਜਾਣੇ ਜਾਂਦੇ ਵਿਅਕਤੀ ਦੀ ਆਖਰਿਕਾਰ ਮੌਤ ਹੋ ਗਈ ਹੈ। ਉਹ ਇਨ੍ਹਾਂ ਜੰਗਲਾਂ ਵਿਚ ਇਕੱਲਾ ਰਹਿੰਦਾ ਸੀ, ਇਸ ਲਈ ਉਸ
ਦੱਸ ਦੇਈਏ ਕਿ ਬੇਅਦਬੀ ਇਨਸਾਫ਼ ਮੋਰਚਾ ਬਹਿਬਲ ਕਲਾਂ ਪਿਛਲੇ 256 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਹੈ।