ਸਿੱਧੂ ਮੂਸੇਵਾਲਾ ਦੇ ਰਿਲੀਜ਼ ਹੋਣ ਵਾਲੇ ਇਸ ਗੀਤ ‘ਤੇ ਕੋਰਟ ਨੇ ਲਾਈ ਰੋਕ, ਇਹ ਬਣੀ ਵਜ੍ਹਾ
Sidhu Moose Wala Song: 'ਜਾਂਦੀ ਵਾਰ’ (Jaandi Vaar) ਗੀਤ 2 ਸਤੰਬਰ ਨੂੰ ਰਿਲੀਜ਼ ਹੋਣਾ ਸੀ ਪਰ ਹੁਣ ਰੋਕ ਲੱਗ ਗਈ ਹੈ। ਅਦਾਲਤ ਨੇ ਗੀਤ ਦੇ ਪ੍ਰਚਾਰ ਅਤੇ ਪ੍ਰਸਾਰ 'ਤੇ ਵੀ ਰੋਕ ਲਗਾ ਦਿੱਤੀ ਹੈ।
Sidhu Moose Wala Song: 'ਜਾਂਦੀ ਵਾਰ’ (Jaandi Vaar) ਗੀਤ 2 ਸਤੰਬਰ ਨੂੰ ਰਿਲੀਜ਼ ਹੋਣਾ ਸੀ ਪਰ ਹੁਣ ਰੋਕ ਲੱਗ ਗਈ ਹੈ। ਅਦਾਲਤ ਨੇ ਗੀਤ ਦੇ ਪ੍ਰਚਾਰ ਅਤੇ ਪ੍ਰਸਾਰ 'ਤੇ ਵੀ ਰੋਕ ਲਗਾ ਦਿੱਤੀ ਹੈ।
ਮੁੱਖ ਮੰਤਰੀ ਨੇ ਖੇਡਾਂ ਦਾ ਆਗਾਜ਼ ਕਰਨ ਤੋਂ ਬਾਅਦ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲੈ ਕੇ ਆ ਰਹੀ ਹੈ। ਖਿਡਾਰੀਆਂ ਨੂੰ ਪ੍ਰੈਕਟਿਸ ਕਰਨ ਲਈ ਕੌਮਾਂਤਰੀ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸੁਖਬੀਰ ਸਿੰਘ ਬਾਦਲ ਵੱਲੋਂ ਸਾਲ 2017 ਬੰਗਾਲੀ ਵਾਲਾ ਪੁਲ ਹਰੀਕੇ ਵਿਖੇ ਕਾਂਗਰਸ ਦੀ ਧੱਕੇਸ਼ਾਹੀਆਂ ਦੇ ਖ਼ਿਲਾਫ਼ ਦਿਨ ਰਾਤ ਧਰਨਾ ਲਗਾ ਕੇ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਸੀ। ਪੁਲਿਸ ਵੱਲੋਂ 8 ਸਤੰਬਰ 2017 ਨੂੰ 49 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚ ਸੁਖਬੀਰ ਬਾਦਲ ਵੀ ਸ਼ਾਮਿਲ ਸਨ। ਉਨ੍ਹਾਂ ਦੇ ਨਾਲ ਕਈ ਹੋਰ
ਪਸ਼ੂ ਮੇਲਿਆਂ ਵਿੱਚ ਆਪਣੇ ਮਾਲਕ ਲਈ 45 ਬਾਈਕ ਅਤੇ ਟਰੈਕਟਰ ਜਿੱਤਣ ਵਾਲੇ ਸਿਕੰਦਰ (Bull Sikandar) ਦੀ ਲੰਪੀ ਸਕਿਨ ਦੀ ਬਿਮਾਰੀ ਨਾਲ ਮੌਤ ਹੋ ਗਈ ਹੈ।
ਆਪ ਜੀ ਦੇ ਅੰਦਰ ਸਹਿਜੇ ਸਹਿਜੇ ਜੀਵਨ ਦੇ ਸੰਘਰਸ਼ ਨੇ ਬੈਰਾਗ ਪੈਦਾ ਕਰ ਦਿੱਤਾ, ਬੈਰਾਗ ਨੇ ਆਪ ਜੀ ਨੂੰ ਤਿਆਗੀ ਬਣਾ ਦਿੱਤਾ। ਇੱਕ ਦਿਨ ਤਿਆਗਮਈ ਅਵਸਥਾ ਵਿੱਚ ਆਪ ਜੀ ਗਲੀ ਗਲੀ ਵਿੱਚ ਵਿਚਰ ਰਹੇ ਸਨ ਤਾਂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਨਜ਼ਰ ਆਪ ਜੀ ਉੱਤੇ ਪਈ। ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਆਪ ਉੱਤੇ
ਯੂਨੀਵਰਸਿਟੀ ਦੀ ਡਾ.ਗੰਡਾ ਸਿੰਘ ਰੈਫਰੈਂਸ ਲਾਇਬ੍ਰੇਰੀ ਵਿੱਚ ਵੱਖ ਵੱਖ ਧਰਮਾਂ ਦੇ ਨਾਲ ਸਬੰਧਿਤ ਦੁਰਲੱਭ ਇਤਿਹਾਸਕ ਖਰੜੇ ਪਏ ਹਨ, ਜਿਨ੍ਹਾਂ ਨੂੰ ਕੂੜੇ ਦੇ ਢੇਰ ਵਾਂਗ ਲਾਇਬ੍ਰੇਰੀ ਵਿੱਚ ਰੱਖਿਆ ਗਿਆ ਹੈ।
ਆਖਿਰ ਮਿਤੀ 31 ਅਗਸਤ ਹੈ। ਯਾਨੀ ਜੇਕਰ ਤੁਸੀਂ ਕੱਲ੍ਹ ਤੱਕ ਇਹ ਕੰਮ ਪੂਰਾ ਨਹੀਂ ਕਰਦੇ ਤਾਂ 12ਵੀਂ ਕਿਸ਼ਤ ਤੁਹਾਡੇ ਖਾਤੇ ਵਿੱਚ ਨਹੀਂ ਆਵੇਗੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਕਲਨ, ਸੰਪਾਦਨ ਦਾ ਇਤਿਹਾਸ ਬਹੁਤ ਅਹਿਮ ਤੇ ਨਿਆਰਾ ਹੈ। ਇਸ ਪਵਿੱਤਰ ਗ੍ਰੰਥ ਵਿੱਚ 12ਵੀਂ ਸਦੀ ਤੋਂ ਲੈ ਕੇ 17ਵੀਂ ਸਦੀ ਤੱਕ ਦੇ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਰਚੀ ਗਈ ਰੱਬੀ ਬਾਣੀ ਸਾਂਝੇ ਰੂਪ ਵਿੱਚ ਸੁਭਾਇਮਾਨ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 6 ਗੁਰੂ ਸਾਹਿਬਾਨ, 11 ਭੱਟਾਂ, 15 ਭਗਤਾਂ ਅਤੇ
ਸੜਕ 'ਤੇ ਬਾਈਕ ਸਟੰਟ ਕਰਨ ਲਈ ਜਾਣੇ ਜਾਂਦੇ ਇੱਕ ਸੋਸ਼ਲ ਮੀਡੀਆ ਸਟਾਰ ਨੂੰ ਸੋਮਵਾਰ ਨੂੰ ਸਿਟੀ ਪਾਰਕ ਜੰਕਸ਼ਨ ਦੇ ਕੋਲ ਇੱਕ ਮਹਿਲਾ ਕਾਂਸਟੇਬਲ ਦੇ ਥੱਪੜ ਮਾਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।
ਰੋਡ ਟਰਾਂਸਪੋਰਟ ਅਤੇ ਹਾਈਵੇਅਜ਼ ਮੰਤਰਾਲੇ (Road Transport and Highways Ministry) ਨੇ 1949 ਦੇ ਕੌਮਾਂਤਰੀ ਸੜਕ ਆਵਾਜਾਈ (International road transport) ਨਿਯਮ ਮੁਤਾਬਕ ਦੇਸ਼ ਭਰ ਵਿੱਚ ਕੌਮਾਂਤਰੀ ਡਰਾਈਵਿੰਗ ਪਰਮਿਟ ਜਾਰੀ ਕਰਨ ਦੇ ਅਮਲ ਨੂੰ ਇਕਸਾਰ ਬਣਾਉਣ ਦਾ ਉਪਰਾਲਾ ਕੀਤਾ ਹੈ।