Punjab

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪੂਰੇ ਪੰਜਾਬ ਦੀਆਂ ਜਥੇਬੰਦੀਆਂ ਨੂੰ 11 ਦਸੰਬਰ ਨੂੰ ਦਿੱਲੀ ਕੂਚ ਕਰਨ ਦਾ ਸੱਦਾ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਦੇ ਵਿਰੋਧ ਵਿੱਚ ਇਸ ਸਮੇਂ ਪੰਜਾਬ ਸਣੇ ਪੂਰੇ ਭਾਰਤ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵਿੱਚ ਕੇਂਦਰ ਖ਼ਿਲਾਫ ਪ੍ਰਦਰਸ਼ਨ ਜਾਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ, ਠੀਕ ਉਸੇ ਹੀ ਤਰ੍ਹਾਂ ਕੁ਼ੰਡਲੀ ਬਾਰਡਰ ‘ਤੇ  ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਧਰਨ ਲਗਾਤਾਰ ਜਾਰੀ ਹੈ। ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ

Read More
Punjab

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਘਰਸ਼ਸ਼ੀਲ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ ਸਿੰਘੂ ਬਾਰਡਰ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਅਤੇ ਹਰਿਆਣਾ ਸਰਹੱਦ ਨੂੰ ਜੋੜਨ ਵਾਲੇ ਸਿੰਘੂ ਸਰਹੱਦ ‘ਤੇ ਪਹੁੰਚੇ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਲਈ ਕੀਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਕੇਜਰੀਵਾਲ ਨੇ ਸਿੰਘੂ ਸਰਹੱਦ ‘ਤੇ ਕਿਹਾ ਕਿ ‘ਅਸੀਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ

Read More
India Punjab

ਖੇਤੀ ਕਾਨੂੰਨਾਂ ਦੇ ਵਿਰੋਧ ’ਚ UP ਤੋਂ ਨੰਗੇ ਪਿੰਡੇ ਦਿੱਲੀ ਕੂਚ ਕਰ ਰਹੇ ਕਿਸਾਨ, ਵੇਖੋ ਵੀਡੀਓ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦੇਸ਼ਭਰ ਵਿੱਚੋਂ ਕਿਸਾਨ ਅੰਦੋਲਨ ਦੀ ਗੂੰਜ ਆ ਰਹੀ ਹੈ। ਦੇਸ਼ ਦੇ ਕਈ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਹੁਣ ਉੱਤਰ ਪ੍ਰਦੇਸ਼ ਤੋਂ ਕਈ ਕਿਸਾਨ ਦਿੱਲੀ ਪਹੁੰਚ ਰਹੇ ਹਨ। ਧਿਆਨ ਖਿੱਚਣ ਵਾਲੀ ਗੱਲ ਇਹ ਹੈ ਕਿ ਇਹ ਕਿਸਾਨ ਕੱਪੜੇ ਉਤਾਰ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ

Read More
India Punjab

ਕਿਸਾਨ ਅੰਦੋਲਨ: ਐਡੀਟਰਜ਼ ਗਿਲਡ ਨੇ ਮੀਡੀਆ ਦੀ ਲਾਈ ਕਲਾਸ, ਨਿਰਪੱਖ ਪੱਤਰਕਾਰੀ ਕਰਨ ਦੀ ਦਿੱਤੀ ਸਲਾਹ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਸੰਪਾਦਕਾਂ ਦੀ ਸਰਵਉੱਚ ਸੰਸਥਾ, ਐਡੀਟਰਜ਼ ਗਿਲਡ ਆਫ ਇੰਡੀਆ (ਈਜੀਆਈ) ਨੇ ਦਿੱਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੀਆਂ ਕੌਮੀ ਮੀਡੀਆ ਵਿੱਚ ਆ ਰਹੀਆਂ ਖ਼ਬਰਾਂ ਬਾਰੇ ਚਿੰਤਾ ਜ਼ਾਹਰ ਕੀਤੀ ਹੈ। ਸ਼ੁੱਕਰਵਾਰ ਨੂੰ ਇੱਕ ਮੀਡੀਆ ਐਡਵਾਇਜ਼ਰੀ ਜਾਰੀ ਕਰਦਿਆਂ ਗਿਲਡ ਨੇ ਕਿਹਾ ਕਿ ਮੀਡੀਆ ਦੇ ਕੁਝ ਵਰਗ ਬਿਨਾਂ ਕਿਸੇ ਸਬੂਤ ਦੇ ਵਿਰੋਧ ਕਰ ਰਹੇ ਕਿਸਾਨਾਂ

Read More
India Punjab

ਕਿਸਾਨ ਅੰਦੋਲਨ ’ਤੇ ਬੋਲੇ ਸੰਨੀ ਦਿਓਲ- ਬੀਜੇਪੀ ਨੇ ਹਮੇਸ਼ਾ ਕਿਸਾਨਾਂ ਦਾ ਭਲਾ ਸੋਚਿਆ, ਵਿਦੇਸ਼ੀ ਲੀਡਰਾਂ ਨੂੰ ਭਾਰਤ ਦੇ ਮਾਮਲੇ ’ਚ ਨਾ ਆਉਣ ਦੀ ਚੇਤਾਵਨੀ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦੇਸ਼ ਭਰ ਦੇ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ। ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇਲਾਵਾ ਖਿਡਾਰੀਆਂ, ਆੜ੍ਹਤੀਆਂ, ਟਰਾਂਸਪੋਰਟਰਾਂ ਆਦਿ ਦੀ ਵੀ ਕਿਸਾਨਾਂ ਨੂੰ ਹਮਾਇਤ ਮਿਲ ਰਹੀ ਹੈ। ਖ਼ਾਸ ਕਰਕੇ ਪੰਜਾਬ ਦੇ ਲੋਕ ਕਿਸਾਨ ਦੇ ਪੁੱਤ ਕਹੇ ਜਾਣ ਵਾਲੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਤੋਂ

Read More
India Punjab

ਸੰਘਰਸ਼ਸ਼ੀਲ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਦਿਲਜੀਤ ਨੇ ਚੁੱਪ-ਚੁਪੀਤੇ ਦਿੱਤੇ 1 ਕਰੋੜ, ਸ਼ਹੀਦ ਕਿਸਾਨਾਂ ਨੂੰ ਵੀ 20 ਲੱਖ ਦੀ ਮਦਦ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਇੱਕ ਕਰੋੜ ਰੁਪਏ ਦੀ ਆਰਥਕ ਮਦਦ ਦਿੱਤੀ ਹੈ। ਇਸ ਸਬੰਧੀ ਦਿਲਜੀਤ ਵੱਲੋਂ ਕੋਈ ਬਿਆਨ ਨਹੀਂ ਆਇਆ ਪਰ ਪੰਜਾਬੀ ਗਾਇਕ ਸਿੰਘਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਸਿੰਘਾ ਨੇ ਇੱਕ

Read More
India Punjab

ਕਿਸਾਨਾਂ ਦੇ ਹੱਕ ’ਚ ਨਿੱਤਰਿਆ ਮੁੱਕੇਬਾਜ਼ ਵਿਜੇਂਦਰ ਸਿੰਘ, ਕੇਂਦਰ ਨੂੰ ਖੇਡ ਰਤਨ ਵਾਪਸ ਕਰਨ ਦੀ ਚੇਤਾਵਨੀ

’ਦ ਖ਼ਾਲਸ ਟੀਵੀ (ਗੁਰਪ੍ਰੀਤ ਕੌਰ): ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਧਰਨੇ ਨੂੰ ਅੱਜ 11 ਦਿਨ ਹੋ ਗਏ ਹਨ ਪਰ ਕੇਂਦਰ ਸਰਕਾਰ ਨੇ ਹਾਲੇ ਤਕ ਕਿਸਾਨਾਂ ਦੀਆਂ ਮੰਗਾਂ ਮੰਨਣ ਬਾਰੇ ਫਿਲਹਾਲ ਕੋਈ ਸਬੂਤ ਪੇਸ਼ ਨਹੀਂ ਕੀਤਾ। ਉੱਧਰ ਦਿਨੋਂ-ਦਿਨ ਕਿਸਾਨਾਂ ਦੇ ਸਮਰਥਕਾਂ ਦਾ ਦਾਇਰਾ ਵੀ ਵਧ ਰਿਹਾ ਹੈ। ਭਾਰਤੀ ਦੇ ਕੌਮਾਂਤਰੀ ਖਿਡਾਰੀਆਂ ਨੇ ਕਿਸਾਨਾਂ ਦੀ

Read More
Punjab

ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਲਈ ਤਿਆਰ ਹੋਇਆ ਨਵਾਂ ਡਰੈੱਸ ਕੋਡ, ਕੁੜਤੇ ਪਜਾਮੇ ‘ਚ ਆਉਣਗੇ ਨਜ਼ਰ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ, ਹੋਰ ਅਦਾਰਿਆਂ ਅਤੇ ਗੁਰਦੁਆਰਿਆਂ ਵਿੱਚ ਸਿੱਖ ਸੰਸਥਾ ਦੇ ਕਰਮਚਾਰੀ ਹੁਣ ਰਵਾਇਤੀ ਪਹਿਰਾਵੇ ਕੁੜਤੇ ਪਜਾਮੇ ਵਿੱਚ ਨਜ਼ਰ ਆਉਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ‘ਡਰੈੱਸ ਕੋਡ’ ਨੂੰ ਜਲਦੀ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਖਸੀਅਤਾਂ ਦੇ ਸਨਮਾਨ ਸਮੇਂ ਸਿਰੋਪਾਓ ਦੇ ਨਾਲ ਲੋਈ ਦੇਣ ਦੇ ਰੁਝਾਨ

Read More
Punjab

ਕੱਲ੍ਹ ਨੂੰ ਵਾਪਸ ਕਰਨਗੇ ਕੌਮਾਂਤਰੀ ਖਿਡਾਰੀ ਆਪਣੇ ਪੁਰਸਕਾਰ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਸਿੰਘੂ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਕਿਸਾਨਾਂ ਦੇ ਸਮਰਥਨ ਵਿੱਚ ਭਾਰਤ ਦੇ ਕੌਮਾਂਤਰੀ ਖਿਡਾਰੀ ਵੀ ਪੁੱਜ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜ਼ਿੱਦ ਛੱਡੇ ਅਤੇ ਕਿਸਾਨਾਂ ਦੀ ਆਵਾਜ਼ ਸੁਣੇ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਇਨ੍ਹਾਂ ਨਾਮੀ ਖਿਡਾਰੀਆਂ ਵਿੱਚ ਉੱਘੇ ਭਲਵਾਨ ਕਰਤਾਰ ਸਿੰਘ, ਭਾਰਤੀ ਮਹਿਲਾ ਹਾਕੀ

Read More
International

ਨਿਊਯਾਰਕ ‘ਚ ਭਾਰਤੀ ਕਾਊਂਸਿਲ ਦੇ ਬਾਹਰ ਪੰਜਾਬੀ ਭਾਈਚਾਰੇ ਨੇ ਖੇਤੀ ਕਾਨੂੰਨਾਂ ਖਿਲਾਫ ਕੀਤਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਅੰਦਰ ਕਾਲੇ ਕਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿੱਚ ਦੁਨੀਆ ਭਰ ਵਿੱਚ ਲਗਾਤਾਰ ਧਰਨੇ ਪ੍ਰਦਰਸ਼ਨ ਹੋ ਰਹੇ ਹਨ। ਇਸੇ ਕੜੀ ਤਹਿਤ ਨਿਊਯਾਰਕ ਵਿੱਚ ਵੀ ਪੰਜਾਬੀਆਂ ਨੇ ਭਾਰਤੀ ਕਾਊਂਸਿਲ ਦੇ ਸਾਹਮਣੇ ਇੱਕ ਵਿਸ਼ਾਲ ਕਾਰ ਰੈਲੀ ਕੱਢ ਕੇ ਖੇਤੀ ਕਾਨੂੰਨਾਂ ਦੇ ਖਿਲਾਫ ਰੋਸ ਮਾਰਚ ਕੀਤਾ। ਪੰਜਾਬੀ ਭਾਈਚਾਰੇ ਨੇਇਸ

Read More