Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 75ਵੇਂ ਦਿਨ ‘ਚ ਹੋਇਆ ਦਾਖਲ

‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ ਸਮੇਤ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਦਸੰਬਰ ਦੇ ਭਾਰਤ ਬੰਦ ਸਫਲ ਕਰਨ ਲਈ ਭਰਵਾਂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਸੰਘਰਸ਼

Read More
Punjab

ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਪੰਜਾਬ ਭਰ ‘ਚ ਫੂਕੇ ਅੰਬਾਨੀ-ਅਡਾਨੀ ਅਤੇ ਮੋਦੀ ਸਰਕਾਰ ਦੇ ਪੁਤਲੇ

‘ਦ ਖ਼ਾਲਸ ਬਿਊਰੋ :- ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੱਜ 5 ਦਸੰਬਰ ਨੂੰ ਅੰਮ੍ਰਿਤਸਰ ਦੇ ਗੋਲਡਨ ਵਿਖੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਪੂਰੇ ਭਾਰਤ ਵਿੱਚ ਕੇਂਦਰ ਸਰਕਾਰ ਅਤੇ ਅੰਬਾਨੀ ਤੇ ਅਡਾਨੀ ਦੇ ਪੁਤਲੇ ਫੂਕੇ ਅਰਥੀ ਫੂਕ ਮੁਜਾਹਰੇ ਕਰਨੇ ਸਨ। ਇਸ ਮੌਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਨਲ

Read More
Punjab

ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਮੁੜ ਰਹੀ ਬੇਸਿੱਟਾ, 9 ਦਸੰਬਰ ਨੂੰ ਮੁੜ ਮੀਟਿੰਗ ਲਈ ਮਿਲਿਆ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 9 ਦਸੰਬਰ ਨੂੰ ਮੁੜ ਮੀਟਿੰਗ ਲਈ ਸੱਦਾ ਦਿੱਤਾ ਹੈ। ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਕਰੀਬ ਸਾਢੇ 4 ਘੰਟੇ ਮੀਟਿੰਗ ਚੱਲੀ। ਕੇਂਦਰ ਸਰਕਾਰ ਨੇ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਵਾਪਸ ਲੈਣ

Read More
Punjab

ਕਿਸਾਨਾਂ ਨੇ ਮੀਟਿੰਗ ਦੌਰਾਨ ਧਾਰਿਆ ਮੌਨ, ਆਪਣੀਆਂ ਫਾਈਲਾਂ ‘ਤੇ ਲਿਖਿਆ YES or NO

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਵਿਗਿਆਨ ਭਵਨ ਵਿੱਚ ਕੇਂਦਰ ਸਰਕਾਰ ਦੇ ਨਾਲ ਕਿਸਾਨਾਂ ਦੀ ਚੱਲ ਰਹੀ ਮੀਟਿੰਗ ਵਿੱਚ ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਮੋਨ ਧਾਰ ਲਿਆ ਹੈ। ਕਿਸਾਨਾਂ ਨੇ ਆਪਣੇ ਅੱਗੇ ਲੱਗੇ ਮਾਈਕ ਨੂੰ ਥੱਲੇ ਕਰਕੇ ਆਪਣੀਆਂ ਕੁਰਸੀਆਂ ਨੂੰ 3-4 ਫੁੱਟ ਪਿੱਛੇ ਕਰ ਲਿਆ ਹੈ। ਮੀਟਿੰਗ ਵਿੱਚ ਸਿਰਫ ਕੇਂਦਰੀ ਮੰਤਰੀ ਅਤੇ ਅਫਸਰ

Read More
Punjab

ਸਾਨੂੰ ਕਾਰਪੋਰੇਟ ਖੇਤੀ ਨਹੀਂ ਚਾਹੀਦੀ, ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨੂੰ ਦਿੱਤਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੀਟਿੰਗ ਵਿੱਚ ਕਿਸਾਨਾਂ ਨੂੰ ਬਜ਼ੁਰਗਾਂ ਅਤੇ ਬੱਚਿਆਂ ਨੂੰ ਘਰ ਵਾਪਸ ਭੇਜਣ ਅਪੀਲ ਦੀ ਕੀਤੀ ਹੈ। ਤੋਮਰ ਨੇ ਕਿਹਾ ਕਿ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਰਦੀ ਦੇ ਮੌਸਮ ਵਿੱਚ ਠੰਡ ਲੱਗ ਸਕਦੀ ਹੈ, ਇਨ੍ਹਾਂ ਨੂੰ ਠੰਡ ਵਾਲੇ ਮੌਸਮ ਵਿੱਚ ਰਹਿਣ ਲਈ ਮਜ਼ਬੂਰ ਨਾ ਕਰੋ। ਧਰਨੇ

Read More
Punjab

ਕੇਂਦਰ ਸਰਕਾਰ ਨਾਲ ਮੀਟਿੰਗ ਦੌਰਾਨ ਕਿਸਾਨਾਂ ਨੇ ਮੀਡੀਆ ਕਰਮੀਆਂ ਨੂੰ ਵੀ ਛਕਾਇਆ ਲੰਗਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਚੱਲ ਰਹੀ ਹੈ। ਕਿਸਾਨਾਂ ਨੇ ਵਿਗਿਆਨ ਭਵਨ, ਦਿੱਲੀ ‘ਚ ਸਾਰੇ ਪੱਤਰਕਾਰਾਂ ਦੇ ਲਈ ਵੀ ਲੰਗਰ ਦਾ ਪ੍ਰਬੰਧ ਕੀਤਾ। ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਮੀਟਿੰਗ ਦੌਰਾਨ ਆਪ ਲੰਗਰ ਛਕਣ ਤੋਂ ਬਾਅਦ ਮੀਡੀਆ ਕਰਮੀਆਂ ਨੂੰ ਵੀ ਲੰਗਰ ਛਕਾਇਆ। ਕਿਸਾਨਾਂ

Read More
Punjab

ਦਿੱਲੀ ‘ਚ ਨਿੱਤਰੇ ਕਿਸਾਨਾਂ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ ਆਪਣੇ ਇੱਕ ਮਹੀਨੇ ਦੀ ਤਨਖ਼ਾਹ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਬਣਾਏ ਮਾਰੂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ  ਵੱਲੋਂ ਕਿਸਾਨਾਂ ਦੀ ਔਖੀ ਘੜੀ ਵਿੱਚ ਉਨ੍ਹਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨੀ ਘੋਲ ‘ਚ ਆਪਣੇ ਹਿੱਸੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ। ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿੱਚ

Read More
Punjab

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਵਾਪਸ ਲੈਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਕੇਂਦਰ ਸਰਕਾਰ ਵਿੱਚਾਲੇ ਅੱਜ ਵਿਗਿਆਨ ਭਵਨ, ਦਿੱਲੀ ‘ਚ ਦੂਜੇ ਗੇੜ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਵਾਲੇ ਫੈਸਲੇ ਨੂੰ ਵਾਪਸ ਲੈਣ ਲਈ ਕਿਹਾ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਸੱਦਾ ਵਾਪਸ ਲੈ ਲਵਾਂਗੇ ਜੇ

Read More
India

RBI ਨੇ ਡੈਬਿਟ ਅਤੇ ਕਰੈਡਿਟ ਕਾਰਡ ‘ਚ ਕੀਤੇ ਨਵੇਂ ਬਦਲਾਅ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ :- ਬੈਂਕ ਅਗਲੇ 1 ਜਨਵਰੀ 2021 ਤੋਂ ਡੈਬਿਟ ਤੇ ਕਰੈਡਿਟ ਦੀ ਵਰਤੋਂ ਵਿੱਚ ਜ਼ਰੂਰੀ ਬਦਲਾਅ ਕਰਨ ਜਾ ਰਹੇ ਹਨ। ਇਸ ਵਿੱਚ ਸਬ ਤੋਂ ਜ਼ਰੂਰੀ ਬਦਲਾਅ ਦੋਣਾ ਡੈਬਿਟ ਅਤੇ ਕਰੈਡਿਟ ਕਾਰਡ ਦੀ ਪੇਮੈਂਟ ਦੇ ਨਿਯਮਾਂ ਦੇ ਵਿੱਚ ਹੋਣ ਵਾਲਾ ਹੈ। RBI ਆਰਬੀਆਈ ਗਵਰਨਰ ਨੇ 4 ਦਸੰਬਰ ਨੂੰ ਨਵੇਂ ਨਿਯਮਾਂ ਦੀ ਘੋਸ਼ਣਾ ਕਰਦੇ ਹੋਏ

Read More
International

ਭਾਰਤ ਨੂੰ ਅਮਰੀਕਾ ਵੱਲੋਂ 9 ਕਰੋੜ ਦੇ ਡਾਲਰਾਂ ਦੇ ਫੌਜੀ ਉਪਕਰਣਾਂ ਦੀ ਵਿਕਰੀ ਦੀ ਮਿਲੀ ਮਨਜੂਰੀ

‘ਦ ਖ਼ਾਲਸ ਬਿਊਰੋ :- ਭਾਰਤ ਨੂੰ ਅਮਰੀਕਾ ਨੇ ਆਪਣੇ ਸੀ-130ਜੇ ਸੁਪਰ ਹਰਕੁਲੀਜ਼ ਫ਼ੌਜੀ ਟਰਾਂਸਪੋਰਟ ਜਹਾਜ਼ ਦੇ ਬੇੜੇ ਦੀ ਸਹਾਇਤਾ ਵਜੋਂ 9 ਕਰੋੜ ਡਾਲਰ ਮੁੱਲ ਦੇ ਫ਼ੌਜੀ ਹਾਰਡਵੇਅਰ ਅਤੇ ਸੇਵਾਵਾਂ ਦੀ ਵਿਕਰੀ ਨੂੰ ਪ੍ਰਵਾਨਗੀ ਦਿੱਤੀ ਹੈ। ਰੱਖਿਆ ਵਿਭਾਗ ਦੀ ਫ਼ੌਜੀ ਸੁਰੱਖਿਆ ਸਹਿਯੋਗ ਏਜੰਸੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਵਿਕਰੀ ਨਾਲ ਅਮਰੀਕਾ ਦੀ ਵਿਦੇਸ਼ ਨੀਤੀ ਅਤੇ ਕੌਮੀ

Read More