Punjab

ਕਿਸਾਨਾਂ ਨੇ ਮੋਦੀ ਸਰਕਾਰ ਨਾਲ ਬੈਠਕ ਤੋਂ ਪਹਿਲਾਂ ਤਿਆਰ ਕੀਤੀ ਰਣਨੀਤੀ, 8 ਦਸੰਬਰ ਨੂੰ ਭਾਰਤ ਬੰਦ ਦਾ ਦਿੱਤਾ ਸੱਦਾ

‘ਦ ਖ਼ਾਲਸ ਬਿਊਰੋ ( ਹਿਨਾ ) :- ਸਿੰਘੂ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 8 ਦਸੰਬਰ ਨੂੰ ਭਾਰਤ-ਬੰਦ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਵੱਲੋਂ 8 ਦਸੰਬਰ ਨੂੰ ਪੂਰੇ ਭਾਰਤ ‘ਚ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕਿਸਾਨਾਂ ਨੇ ਇਹ ਸਾਫ ਕਰ ਦਿੱਤਾ ਹੈ

Read More
Punjab

ਕਿਸਾਨ ਅੰਦੋਲਨ ਲਈ ਦਿੱਲੀ ਜਾ ਰਹੇ ਟਰੈਕਟਰਾਂ ਲਈ ਹਰਿਆਣੇ ਦੇ ਇੱਕ ਪੈਟਰੋਲ ਪੰਪ ਨੇ ਮੁਫਤ ਡੀਜ਼ਲ ਪਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਕਿਸਾਨਾਂ ਦਾ ਖੇਤੀ ਬਿੱਲਾਂ ਨੂੰ ਲੈ ਕੇ ਦਿੱਲੀ ਵਿੱਚ ਛਿੜੇ ਅੰਦੋਲਨ ‘ਤੇ ਹਰਿਆਣੇ ਵਾਸੀਆਂ ਵੱਲੋਂ ਪੂਰੀ ਮਦਦ ਦਿੱਤੀ ਗਈ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ੰਤ ਚੌਟਾਲਾ ਦੇ ਉਚਾਨਾ ਖੇਤਰ ਵਿਖੇ ਸਥਿਤ ਇੱਕ ਪੈਟਰੋਲ ਪੰਪ ਦੇ ਮਾਲਕ ਨੇ ਦਿੱਲੀ ਧਰਨੇ ‘ਤੇ ਜਾ ਰਹੇ ਟ੍ਰੈਕਟਰਾਂ ਵਿੱਚ ਮੁਫ਼ਤ ਡੀਜਲ ਦੇਣ ਦਾ ਐਲਾਨ ਕਰ

Read More
International

‘ਫਾਈਬਰ ਆਪਟੀਕਸ’ ਦੇ ਪਿਤਾ ਵਜੋਂ ਜਾਣੇ ਜਾਂਦੇ ਸਿੱਖਾਂ ਦੇ ਚੋਟੀ ਦੇ ਸਾਇੰਸਦਾਨ ਨਰਿੰਦਰ ਸਿੰਘ ਕਪਾਨੀ ਦਾ ਹੋਇਆ ਦੇਹਾਂਤ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਅਤੇ ਸਿੱਖ ਭਾਈਚਾਰੇ ਦੇ ਚੋਟੀ ਦੇ ਸਾਇੰਸਦਾਨ ਨਰਿੰਦਰ ਸਿੰਘ ਕਪਾਨੀ ਦਾ ਦਿਹਾਂਤ ਹੋ ਗਿਆ ਹੈ। ਦੱਸਣਯੋਗ ਹੈ ਕਿ ਨਰਿੰਦਰ ਸਿੰਘ ਕਪਾਨੀ ਇੱਕ ਮਹਾਨ ਵਿਗਿਆਨੀ, ਪਰਉਪਕਾਰੀ ਅਤੇ ਸਿੱਖ ਕਲਾ ਅਤੇ ਸਾਹਿਤ ਦਾ ਇੱਕ ਪ੍ਰੇਰਕ ਪ੍ਰਚਾਰਕ ਸਨ। ਇਸ ਦੀ ਜਾਣਕਾਰੀ ਡਾ. ਰਜਵੰਤ ਸਿੰਘ ਨੇ ਆਪਣੇ ਫੇਸਬੂਕ ਅਕਾਉਂਟ ਰਾਹੀ ਦਿੱਤੀ ਹੈ। ਉਨ੍ਹਾਂ

Read More
Punjab

ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਕੇਂਦਰ ਸਰਕਾਰ ‘ਤੇ ਉਠਾਏ ਸਵਾਲ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ

Read More
Punjab

ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਲੁਧਿਆਣਾ ਤੋਂ ਸ਼ੁਰੂ ਹੋਈ ਫ੍ਰੀ ਬੱਸ ਸੇਵਾ

‘ਦ ਖ਼ਾਲਸ ਬਿਊਰੋ :- ਖੇਤੀ ਬਿਲਾਂ ਦੇ ਖ਼ਿਲਾਫ ਡਟੇ ਕਿਸਾਨਾਂ ਦਾ ਲਗਾਤਾਰ ਸੰਘਰਸ਼ ਵੱਧਦਾ ਜਾ ਰਿਹਾ ਹੈ ਅਤੇ ਇਸ ਸੰਘਰਸ਼ ਵਿੱਚ ਹਰ ਵਰਗ ਦੇ ਲੋਕ ਤਨ, ਮਨ ਤੇ ਧਨ ਨਾਲ ਆਪਣਾ ਯੋਗਦਾਨ ਪਾ ਰਹੇ ਹਨ। ਹੁਣ ਕੈਨੇਡੇ ਦੇ NRI  ਭਾਈਚਾਰੇ ਨੇ ਸਮਰਥਨ ਵਿੱਚ ਨਵੀਂ ਪਹਿਲ ਕੀਤੀ ਹੈ। ਕੈਨੇਡੀਅਨ NRI ਭਾਈਚਾਰੇ ਦੀ ਤਰਫੋਂ ਕਿਸਾਨਾਂ ਦੇ ਪ੍ਰਦਰਸ਼ਨ

Read More
International

ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ‘ਤੇ ਜਤਾਇਆ ਇਤਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਦੇਣ ਤੋਂ ਬਾਅਦ ਭਾਰਤ ਸਰਕਾਰ ਕਾਫੀ ਖਿੱਝ ਗਈ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਆਪਣਾ ਰੋਸ ਪ੍ਰਗਟਾਉਣ ਲਈ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਜਸਟਿਨ ਟਰੂਡੋ ਦੇ

Read More
Punjab

ਕੇਂਦਰ ਸਰਕਾਰ ਦਾ ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਪੋਲਾ ਸਮਝੌਤਾ ਨਹੀਂ ਕਰਾਂਗੇ ਕਬੂਲ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਾਸੀਆਂ ਨੂੰ, ਦੇਸ਼ ਵਾਸੀਆਂ ਨੂੰ, ਕਿਸਾਨਾਂ, ਮਜ਼ਦੂਰਾਂ, ਬੁੱਧੀਜੀਵੀਆਂ, ਲੇਖਕਾਂ ਨੂੰ ਅਤੇ ਪੰਜਾਬ ਦੇ ਚੇਤੰਨਵਰਗ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਫਿਰ ਤੋਂ ਧੋਖਾ ਕਰ ਰਹੀ ਹੈ। 1947 ਤੋਂ ਬਾਅਦ ਕੇਂਦਰ ਸਰਕਾਰ ਫਿਰ ਤੋਂ ਸਾਡੇ

Read More
Punjab

ਨਾਵਲ ‘ਵਕਤ ਬੀਤਿਆਂ ਨਹੀਂ’ ਦੇ ਲੇਖਕ ਯਾਦਵਿੰਦਰ ਸਿੰਘ ਸੰਧੂ ਨੇ ‘ਸਾਹਿਤ ਅਕਾਦਮੀ ਯੁਵਾ ਪੁਰਸਕਾਰ’ ਵਾਪਸ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :-  ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਵਿਰੋਧ ਵਿੱਚ ਭਾਰਤੀ ਸਾਹਿਤ ਅਕਾਦਮੀ ਦੇ ਯਾਦਵਿੰਦਰ ਸਿੰਘ ਸੰਧੂ ਨੇ ਯੁਵਾ ਅਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਯਾਦਵਿੰਦਰ ਨੇ ਕਿਹਾ ਹੈ ਕਿ ਜੇਕਰ ਪੰਜਾਬ ਨੂੰ ਕਿਸਾਨ ਜਾਂ ਕਿਸਾਨ ਨੂੰ ਪੰਜਾਬ ਆਖੀਏ ਤਾਂ ਇੱਕੋ ਗੱਲ ਹੈ। ਕਿਸਾਨੀ ਖੇਤੀ ਤੋਂ ਬਿਨਾਂ ਪੰਜਾਬ ਦੀ ਕਲਪਨਾ ਵੀ

Read More
Punjab

ਪੰਜਾਬੀ ਗਾਇਕ ਹਰਭਜਨ ਮਾਨ ਨੇ ‘ਸ਼੍ਰੋਮਣੀ ਗਾਇਕ’ ਐਵਾਰਡ ਲੈਣ ਤੋਂ ਕੀਤਾ ਇਨਕਾਰ

‘ਦ ਖ਼ਾਲਸ ਬਿਊਰੋ :- ਪੰਜਾਬੀ ਗਾਇਕ ਹਰਭਜਨ ਮਾਨ ਨੇ ਕਿਸਾਨਾਂ ਦੇ ਸਮਰਥਨ ਲਈ ਭਾਸ਼ਾ ਵਿਭਾਗ ਵੱਲੋਂ ਦਿੱਤੇ ਜਾਂਦੇ ਸਾਲਾਨਾ ਸ਼੍ਰੋਮਣੀ ਪੁਰਸਕਾਰ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਹਰਭਜਨ ਮਾਨ ਨੇ ਕਿਹਾ ਕਿ ਮੈਂ ਇਸ ਮੁਕਾਮ ‘ਤੇ ਕਿਸਾਨਾਂ, ਮਾਂ-ਬੋਲੀ ਪੰਜਾਬੀ ਅਤੇ ਸਮੂਹ ਪੰਜਾਬੀਆਂ ਕਰਕੇ ਪਹੁੰਚਿਆ ਹਾਂ। ਉਨ੍ਹਾਂ ਨੇ ਕਿਹਾ ਕਿ ‘ਸ਼੍ਰੋਮਣੀ ਗਾਇਕ’ ਐਵਾਰਡ ਲਈ ਮੇਰੀ

Read More
Punjab

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਖੇਤੀਬਾੜੀ ਕਾਨੂੰਨ ਵਾਪਸ ਨਾ ਲੈਣ ‘ਤੇ ਹਨ ਬਜ਼ਿੱਦ, ਮੀਟਿੰਗ ਰਹੀ ਬੇਸਿੱਟਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਗਿਆਨ ਭਵਨ, ਦਿੱਲੀ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਨ ਦੀ‌ ਮੰਗ ’ਤੇ ਕਾਇਮ ਹਨ ਅਤੇ ਮੰਤਰੀ ਸਮੂਹ ਵੱਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼  ਕੀਤੀ ਗਈ। ਮੀਟਿੰਗ ਵਿੱਚ ਕਿਸਾਨਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਨ ਦਾ ਐਲਾਨ ਕਰੋ, ਗੱਲਬਾਤ ਬੰਦ

Read More