ਏਅਰ ਇੰਡੀਆ ਦਾ ਜਹਾਜ਼ ਰਨਵੇਅ ਤੋਂ ਫਿਸਲਿਆ! ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
ਬਿਊਰੋ ਰਿਪੋਰਟ: ਸੋਮਵਾਰ ਸਵੇਰੇ ਮੁੰਬਈ ਹਵਾਈ ਅੱਡੇ ’ਤੇ ਲੈਂਡਿੰਗ ਦੌਰਾਨ ਏਅਰ ਇੰਡੀਆ ਦਾ AI2744 ਜਹਾਜ਼ ਰਨਵੇਅ ਤੋਂ ਫਿਸਲ ਗਿਆ। ਇਹ ਜਹਾਜ਼ ਕੋਚੀ ਤੋਂ ਮੁੰਬਈ ਆਇਆ ਸੀ। ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਰਨਵੇਅ ਫਿਸਲ ਗਿਆ, ਜਿਸ ਕਾਰਨ ਜਹਾਜ਼ ਰਨਵੇਅ ਤੋਂ 16 ਤੋਂ 17 ਮੀਟਰ ਦੂਰ ਘਾਹ ’ਤੇ ਜਾ ਡਿੱਗਾ। ਇਹ ਹਾਦਸਾ ਸਵੇਰੇ 9:27 ਵਜੇ ਹੋਇਆ। ਤਸਵੀਰਾਂ
