Punjab

ਮੁਲਤਾਨੀ ਕਤਲ ਕੇਸ: ਸਰਬਉੱਚ ਅਦਾਲਤ ਨੇ ਸੁਮੇਧ ਸੈਣੀ ਨੂੰ ਦਿੱਤੀ ਅੰਤਰਿਮ ਜ਼ਮਾਨਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਲਵੰਤ ਸਿਘ ਮੁਲਤਾਨੀ ਕਤਲ ਕੇਸ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ, ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸੈਣੀ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ, ਜਾਂਚ ਵਿੱਚ ਸਹਿਯੋਗ ਕਰਨ ਅਤੇ ਕੇਸ ਦੇ ਗਵਾਹਾਂ ਨੂੰ ਪ੍ਰਭਾਵਤ ਨਾ ਕਰਨ

Read More
India

ਕਿਸਾਨਾਂ ਨੇ ਕੱਲ੍ਹ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਲਈ ਤਿਆਰ ਕੀਤੀ ਰਣਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ ) :- ਸਿੰਘੂ ਬਾਰਡਰ ‘ਤੇ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਕੱਲ੍ਹ ਹੋਈ ਮੀਟਿੰਗ ਬਾਰੇ ਸਵੈ-ਪੜਚੋਲ ਕੀਤੀ ਗਈ। ਇਸ ਦੇ ਨਾਲ ਹੀ ਕੱਲ੍ਹ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਮੀਟਿੰਗ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ ਹੈ। ਇਸ ਮੀਟਿੰਗ ਤੋਂ ਬਾਅਦ ਸੀਨੀਅਰ ਕਿਸਾਨ ਲੀਡਰ ਜਗਮੋਹਨ ਸਿੰਘ ਨੇ ਕਿਹਾ

Read More
India

ਕਿਸਾਨਾਂ ਨੇ 3 ਦਸੰਬਰ ਦੀ ਮੀਟਿੰਗ ਤੋਂ ਪਹਿਲਾ ਕੇਂਦਰ ਸਰਕਾਰ ਦੀ ਮੰਗ ਨੂੰ ਕੀਤਾ ਖਾਰਜ

‘ਦ ਖ਼ਾਲਸ ਬਿਊਰੋ :- ਕੇਂਦਰ ਦੀ ਕਿਸਾਨਾਂ ਨਾਲ ਹੋਈ ਇੱਖ ਦਸੰਬਰ ਦੀ ਮੀਟਿੰਗ ਤੋਂ ਬਾਅਦ ਹੁਣ 3 ਦਸੰਬਰ ਯਾਨਿ ਕਿ ਕੱਲ੍ਹ ਦੀ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਤੇ ਸਰਕਾਰ ਆਹਮੋ ਸਾਹਮਣੇ ਆ ਗਈ ਹੈ। ਸਰਕਾਰ ਵੱਲੋਂ ਕਿਸਾਨਾਂ ਤੋਂ ਲਿਖਿਤ ਵਿੱਚ ਖੇਤੀ ਕਾਨੂੰਨ ਨੂੰ ਲੈ ਕੇ ਇਤਰਾਜ਼ ਦੀ ਜਾਣਕਾਰੀ ਮੰਗੀ ਗਈ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ

Read More
India Khaas Lekh Punjab

‘ਦਿੱਲੀ ਚੱਲੋ ਅੰਦੋਲਨ’ ਦਾ ਇੱਕ ਹੋਰ ਪਹਿਲੂ! ਦਹਾਕਿਆਂ ਪਿੱਛੋਂ ਨਜ਼ਰ ਆਈ ਰੰਗਲੇ ਪੰਜਾਬ ਦੀ ਤਸਵੀਰ, ਪਰਤੱਖ ਦਿੱਸਿਆ ਸਿੱਖ ਇਤਿਹਾਸ, ਪਿੰਡਾਂ ’ਚ ਜ਼ਬਰਦਸਤ ਏਕਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਖ਼ਿਲਾਫ਼ ਕਿਸਾਨਾਂ ਦੇ ‘ਦਿੱਲੀ ਚੱਲੋ ਅੰਦੋਲਨ’ ਨੂੰ ਦੇਸ਼ ਹੀ ਨਹੀਂ, ਬਲਕਿ ਵਿਦੇਸ਼ਾਂ ਤੋਂ ਵੀ ਭਰਪੂਰ ਸਾਥ ਮਿਲ ਰਿਹਾ ਹੈ। ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ, ਹਾਲਾਂਕਿ ਉਨ੍ਹਾਂ ਨੂੰ ਭਾਰਤ ਸਰਕਾਰ ਦੀਆਂ

Read More
International

ਕੈਨੇਡਾ ਦੀ ਧਰਤੀ ‘ਤੇ ਗੂੰਜੇ ਕਿਸਾਨੀ ਅੰਦੋਲਨ ਦੇ ਨਾਅਰੇ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦੇ ਹੱਕ ਲਈ ਬਾਹਰਲੇ ਮੁਲਕਾਂ ਵਿੱਚ ਵੱਸਦੇ ਪੰਜਾਬੀਆਂ ਨੇ ਕਿਸਾਨੀ ਏਕਤਾ ਦਾ ਹੱਲਾ ਬੋਲਿਆ ਹੈ। ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਭਾਰੀ ਗਿਣਤੀ ‘ਚ ਪੰਜਾਬੀਆਂ ਵੱਲੋਂ ਕਿਸਾਨਾਂ ਦੀ ਦਿੱਲੀ ਜਿੱਤ ਲਈ ਅਤੇ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਨੂੰ ਹੱਲ੍ਹਾਂ ਸ਼ੇਰੀ ਦਿੱਤੀ ਗਈ ਹੈ ਅਤੇ ਨਾਲ

Read More
Punjab

ਅਸੀਂ 100 ਰੁਪਏ ਦਾ ਕੀ ਕਰਨਾ,ਸਾਡੇ ਕੋਲ ਬਥੇਰੀਆਂ ਜਾਇਦਾਦਾਂ, ਬਠਿੰਡਾ ਦੀ ਦਾਦੀ ਮਹਿੰਦਰ ਕੌਰ ਦਾ ਕੰਗਣਾ ਨੂੰ ਕਰਾਰਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨੀ ਸੰਘਰਸ਼ ਦਿਨੋ-ਦਿਨ ਭਖਦਾ ਜਾ ਰਿਹਾ ਹੈ। ਜਿੱਥੇ ਕਈ ਪੰਜਾਬੀ ਕਲਾਕਾਰਾਂ ਵੱਲੋਂ, ਵਿਦੇਸ਼ੀ ਮੰਤਰੀਆਂ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਸਮਰਥਨ ਮਿਲ ਰਿਹਾ ਹੈ, ਉੱਥੇ ਹੀ ਕਈ ਲੋਕ ਕਿਸਾਨਾਂ ਦੇ ਸੰਘਰਸ਼ ਬਾਰੇ ਗਲਤ ਟਿੱਪਣੀਆਂ ਕਰਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Read More
India

ਕਿਸਾਨਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਨੇ ਤੈਨਾਤ ਕੀਤੀਆਂ 8 ਫੋਰਸ ਕੰਪਨੀਆਂ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਸਿੰਘੂ ਬਾਰਡਰ ‘ਤੇ ਅੱਜ 2 ਦਸੰਬਰ ਨੂੰ ਵੱਡੀ ਗਿਣਤੀ ਵਿੱਚ ਸੱਤ ਤੋਂ ਅੱਠ ਫੋਰਸ ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਦਿੱਲੀ ਪੁਲਿਸ ਨੂੰ ਮਿਲਾ ਕੇ ਬੀਐੱਸਐੱਫ, ਆਰਏਐੱਫ , ਸੀਆਰਪੀਐੱਫ ਅਤੇ ਹੋਰ ਫੋਰਸਾਂ ਨੂੂੰ ਵੱਡੀ ਗਿਣਤੀ ਵਿੱਚ ਤੈਨਾਤ ਕਰ ਦਿੱਤ ਗਿਆ ਹੈ।     ਜਾਣਕਾਰੀ ਮੁਤਾਬਿਕ ਸਿੰਘੂ ਬਾਰਡਰ ‘ਤੇ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਕਿਸਾਨਾਂ ਨੂੰ ਰਸਤਿਆਂ ਦੀ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਨੂੰ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਜ਼ਰੂਰੀ ਬੇਨਤੀ ਕਰਦਿਆਂ ਕਿਹਾ ਕਿ ਦਿੱਲੀ ਜਾਣ ਵਾਲੇ ਜਥਿਆਂ ਲਈ ਰਸਤੇ ਦੀ ਜਾਣਕਾਰੀ ਧਿਆਨ ਵਿੱਚ ਰੱਖਦਿਆਂ, ਸਰਹੰਦ ਤੋਂ ਸ਼ੰਬੂ-ਬਾਰਡਰ ਤੋਂ ਪਾਣੀਪਤ ਤੱਕ ਰਸਤਾ ਪਹਿਲਾਂ ਵਾਲਾ ਹੀ ਹੋਵੇਗਾ। ਪਾਣੀਪਤ

Read More
India Punjab

ਕਿਸਾਨਾਂ ਦੇ ਹੱਕ ‘ਚ ਖੜੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ, ਕਿਸਾਨਾਂ ਖ਼ਿਲ਼ਾਫ ਦਰਜ ਹੋਏ ਕੇਸ ਲੜਣਗੇ ਮੁਫ਼ਤ

‘ਦ ਖ਼ਾਲਸ ਬਿਊਰੋ :- ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਨੂੂੰ ਰੱਦ ਕਰਾਉਣ ਲਈ ਕਿਸਾਨਾਂ ਤੇ ਮੋਦੀ ਸਰਕਾਰ ਵਿਚਾਲੇ ਛਿੜੀ ਜੰਗ ਵਿੱਚ ਕਿਸਾਨ ਜਥੇਬੰਦੀਆਂ ਨੂੰ ਹੁਣ ਹਰ ਵਰਗ ਤੋਂ ਹਿਮਾਇਤੀ ਮਿਲ ਰਹੇ ਹਨ। ਸੁਪਰੀਮ ਕੋਰਟ ਦੇ ਵਕੀਲਾਂ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਲਿਆ ਹੈ।

Read More
Punjab

Big Breaking : ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਰਹੀ ਬੇਸਿੱਟਾ, 3 ਦਸੰਬਰ ਨੂੰ ਮੁੜ ਗੱਲਬਾਤ ਦਾ ਮਿਲਿਆ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਦਿੱਲੀ ਦੇ ਵਿਗਿਆਨ ਭਵਨ ਵਿੱਚ ਮੀਟਿੰਗ ਹੋਈ। ਕੇਂਦਰ ਸਰਕਾਰ ਵੱਲੋਂ ਸਿਰਫ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਹੀ ਸੱਦਾ ਪੱਤਰ ਆਇਆ ਸੀ ਪਰ ਕਿਸਾਨ ਲੀਡਰਾਂ ਨੇ ਸ਼ਰਤ ਰੱਖੀ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਨੂੰ ਵੀ ਗੱਲਬਾਤ ਵਿੱਚ ਸ਼ਾਮਲ ਕੀਤਾ ਜਾਵੇ ਅਤੇ

Read More