ਇੱਕ ਭਰਾ ਦੇ ਭੋਗ ਤੋਂ ਪਹਿਲਾਂ ਦੂਜੇ ਭਰਾ ਨੇ ਤੋੜਿਆ ਦਮ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ…
ਤਰਨਤਾਰਨ ਦੇ ਇਸ ਪਿੰਡ ਵਿਖੇ ਨਸ਼ੇ ਕਾਰਨ ਮਰੇ ਇੱਕ ਭਰਾ ਦੇ ਭੋਗ ਤੋਂ ਪਹਿਲਾਂ ਹੀ ਦੂਜੇ ਭਰਾ ਦੀ ਵੀ ਓਵਰਡੋਜ਼ ਨਾਲ ਹੋਈ ਮੌਤ ਹੋ ਗਈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।
ਤਰਨਤਾਰਨ ਦੇ ਇਸ ਪਿੰਡ ਵਿਖੇ ਨਸ਼ੇ ਕਾਰਨ ਮਰੇ ਇੱਕ ਭਰਾ ਦੇ ਭੋਗ ਤੋਂ ਪਹਿਲਾਂ ਹੀ ਦੂਜੇ ਭਰਾ ਦੀ ਵੀ ਓਵਰਡੋਜ਼ ਨਾਲ ਹੋਈ ਮੌਤ ਹੋ ਗਈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।
ਰਿਪੋਰਟ ਮੁਤਾਬਿਕ ਵਿਜੀਲੈਂਸ (vigilance bureau punjab) ਦੀ ਟੀਮ ਕਿਸੇ ਵੇਲੇ ਵੀ ਸੰਦੋਆ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ। ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵਿਜੀਲੈਂਸ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ।
ਸੁਖਬੀਰ ਬਾਦਲ ਨੇ ਪਾਰਟੀ ਦੀ ਨਵੀਂ ਰੂਪ ਰੇਖਾ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੰਦੀ ਸਿੰਘਾਂ ਦੀ ਰਿਹਾਈ ਲਈ ਸੱਦੇ ਗਏ ਇਕੱਠ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਰ ਅਹਿਮ ਮਤੇ ਪਾਸ ਕੀਤੇ ਹਨ। ਅਸੀਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਗਏ ਮਤਿਆਂ ਬਾਰੇ ਜਾਣਦੇ ਹਾਂ। ਪਾਸ ਕੀਤੇ ਗਏ ਅਹਿਮ ਮਤੇ ਸ਼੍ਰੋਮਣੀ ਕਮੇਟੀ ਇਸ ਮਸਲੇ ਉੱਤੇ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਤੌਰ
ਵੀਰਵਾਰ ਰਾਤ ਸ਼ਿਵਮੂਰਤੀ ਮੁਰਗ ਸ਼ਰਨਾਰੂ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਨੇ ਛਾਤੀ 'ਚ ਦਰਦ ਹੋਣ ਦੀ ਗੱਲ ਕਹੀ ਅਤੇ ਇਹ ਵੀ ਕਿਹਾ ਕਿ ਉਸ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਿਵਮੂਰਤੀ ਮੁਰਗ ਸ਼ਰਨਾਰੂ ਐਮਰਜੈਂਸੀ ਵਾਰਡ ਵਿੱਚ ਹਨ ਅਤੇ ਡਾਕਟਰਾਂ ਦੀ ਟੀਮ ਈਕੋ ਟੈਸਟ ਅਤੇ ਛਾਤੀ ਦਾ ਸਕੈਨ ਕਰਨ
ਆਖਰੀ ਸਮੇਂ 'ਤੇ ਟਰਿੱਗਰ ਫਸ ਜਾਣ ਕਾਰਨ ਅਰਜਨਟੀਨਾ ਦੀ ਉਪ ਰਾਸ਼ਟਰਪਤੀ ਕ੍ਰਿਸਟੀਨਾ ਫਰਨਾਂਡੇਜ਼ ਡੀ ਕਿਰਚਨਰ ਦੀ ਜਾਨ ਬੱਚ ਗਈ।
ਆਸਟਰੇਲੀਆ ਦੀ ਸਰਕਾਰ (Australian Government)ਨੇ ਮੌਜੂਦਾ ਵਿੱਤੀ ਸਾਲ ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਹੱਦ 35,000 ਤੋਂ ਵਧਾ ਕੇ 1,95,000 ਕਰਨ ਦਾ ਐਲਾਨ ਕੀਤਾ ਹੈ।
17, 2022- ਕੈਨੇਡਾ ਵਿੱਚ ਇੱਕ ਪੰਜਾਬੀ ਮਨਦੀਪ ਸਿੰਘ ਨੇ 2 ਮਿਲੀਅਨ ਡਾਲਰ ਦੀ ਲਾਟਰੀ ਜਿੱਤੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਗੈਂਗ ਨੇ ਕਥਿਤ ਤੌਰ ‘ਤੇ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਪਰਿਵਾਰ ਵੱਲੋਂ ਇਸ ਦੀ ਸੂਚਨਾ ਮਾਨਸਾ ਪੁਲਿਸ (Mansa Police) ਨੂੰ ਦੇਣ ਤੋਂ ਬਾਅਦ ਪੁਲੀਸ ਇਸ ਪੂਰੇ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।
ਚੰਡੀਗੜ੍ਹ : ਤਰਨਤਾਰਨ ਦੀ ਚਰਚ ‘ਚ ਭੰਨਤੋੜ (desecration of church in Tarn Taran) ਤੋਂ ਉਪਜੇ ਮਾਹੌਲ ਨੂੰ ਦੇਖਦੇ ਹੋਏ ਮਸੀਹੀ ਭਾਈਚਾਰੇ ਨੇ ਹਾਈਕੋਰਟ ਦਾ ਦਰਵਾਜਾ ਖੜਕਾਇਆ ਹੈ। ਉਨ੍ਹਾਂ ਵੱਲੋਂ ਇੱਕ ਪਟੀਸ਼ਨ ਹਾਈ ਕੋਰਟ ਵਿੱਚ ਦਾਖਲ ਕੀਤੀ ਗਈ ਹੈ ,ਜਿਸ ਵਿੱਚ ਨਾ ਸਿਰਫ ਪਿੰਡ ਠਕਰਵਾਲ ਵਿੱਚ, ਸਗੋਂ ਪੂਰੇ ਪੰਜਾਬ ਵਿੱਚ ਸਥਿਤ ਚਰਚਾਂ ਤੇ ਇਸਾਈਆਂ ਵਾਸਤੇ ਸੁਰੱਖਿਆ