India Punjab

ਕੱਲ੍ਹ ਮਾਨਸਾ ਆਉਣਗੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ

‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਲ ਨਾਲ ਮਿਲਣ ਦੇ ਲਈ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਕੱਲ੍ਹ ਉਨ੍ਹਾਂ ਦੇ ਪਿੰਡ ਮੂਸਾ ਵਿਖੇ ਆਉਣਗੇ। ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਆ ਰਹੇ ਹਨ। ਇਸ ਤੋਂ ਪਹਿਲਾਂ ਭਾਜਪਾ

Read More
India Punjab

‘ਮੈਨੂੰ ਬੜਕਾਇਆ ਤਾਂ ਲੋਕ ਤੁਹਾਨੂੰ ਫੈਂਟਣਗੇ’

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕਾਂਗਰਸ ਹਾਈਕਮਾਂਡ ਨੂੰ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇ ਤਿੰਨ ਸਾਲਾਂ ਬਾਅਦ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਬੜਕਾ ਦਿੱਤਾ ਗਿਆ ਤਾਂ ਲੋਕ ਹਾਈਕਮਾਂਡ ਨੂੰ ਫੈਂਟ ਦੇਣਗੇ। ਉਹ ਕੁੱਝ ਸਾਥੀਆਂ ਵੱਲੋਂ ਤਿੰਨ ਸਾਲਾਂ ਬਾਅਦ ਪ੍ਰਧਾਨਗੀ ਤੋਂ ਛੁੱਟੀ

Read More
Punjab

ਚੰਡੀਗੜ੍ਹ ਪੀਜੀਆਈ ‘ਚ ਨਵਜੋਤ ਸਿੱਧੂ

‘ਦ ਖ਼ਾਲਸ ਬਿਊਰੋ : ਪਟਿਆਲਾ ਜੇਲ੍ਹ ਵਿੱਚ ਕੈਦ ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਅੱਜ ਮੈਡੀਕਲ ਜਾਂਚ ਲਈ  ਚੰਡੀਗੜ੍ਹ ਸਥਿਤ ਪੀਜੀਆਈ ਲਿਜਾਇਆ ਗਿਆ ਹੈ। ਜਾਣਕਾਰੀ ਅਨੁਸਾਰ ਨਵਜੋਤ  ਸਿੱਧੂ ਦੇ ਕੁਝ ਟੈਸਟ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਨਹੀਂ ਹੋ ਸਕੇ ਸਨ ਜਿਸ ਕਰਕੇ ਅੱਜ ਸਵੇਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਵਜੋਤ ਸਿੱਧੂ ਨੂੰ

Read More
Punjab

ਗੈਂ ਗ ਸਟਰ ਜੱਗੂ ਭਗਵਾਨੀਆ ਨੂੰ ਨਹੀਂ ਮਿਲੀ ਹਾਈ ਕੋਰਟ ਤੋਂ ਰਾਹਤ

‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਕ ਤਲ ਕਾਂ ਡ ਮਾਮਲੇ ਵਿੱਚ ਪੁਲਿਸ ਜੇ ਲ੍ਹਾਂ ਵਿੱਚ ਬੰਦ ਗੈਂ ਗਸਟਰਾਂ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਅੱਜ ਗੈਂ ਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਵੱਲੋਂ ਪਾਈ ਗਈ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਪਟੀਸ਼ਨ ਵਿੱਚ ਹਾਈਕੋਰਟ ਨੇ ਜੱਗੂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ

Read More
Khalas Tv Special Punjab

ਸੁਖਬੀਰ ਬਾਦਲ ਇੱਕ ਹੋਰ ਇਤਿਹਾਸਕ ਭੁੱਲ ਤਾਂ ਨਹੀਂ ਕਰ ਬੈਠੇ  !

ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ : ਲੋਕ ਸਭਾ ਹਲਕਾ ਸੰਗਰੂਰ ਦੀ ਚੋਣ ਲਈ ਪ੍ਰਮੁੱਖ ਰਾਜਨੀਤਕ ਧਿਰਾਂ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਭ ਤੋਂ ਪਹਿਲੋਂ ਮੈਦਾਨ ਵਿੱਚ ਡਟ ਗਏ ਸਨ। ਉਨ੍ਹਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਘਰਾਚੋਂ ਨੇ ਵੀ ਮੈਦਾਨ

Read More
Punjab

ਘੱਲੂ ਘਾਰੇ ਸਮਾਗਮ ਮੌਕੇ ਜਥੇਦਾਰ ਦਾ ਸਿੱਖ ਕੌਮ ਦੇ ਨਾਂ ਖ਼ਾਸ ਸੰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਖਤ ਸੁਰੱਖਿਆ ਘੇਰੇ ਹੇਠ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ 38ਵੀਂ ਬਰਸੀ ਦੇ ਸਮਾਗਮ ਸ਼ਾਂਤੀਪੂਰਨ ਸੰਪਨ ਹੋ ਗਏ ਹਨ। ਚਾਰ ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ ਹਨ ਅਤੇ

Read More
Punjab

“ਆਜ਼ਾਦੀ ਤੋਂ ਬਾਅਦ ਵਾਪਰਿਆ ਸਭ ਤੋਂ ਵੱਡਾ ਘੱਲੂ ਘਾਰਾ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘੱਲੂਘਾਰਾ ਦਿਵਸ ਮੌਕੇ ਬੋਲਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਬਹੁਤ ਵੱਡਾ ਸਾਕਾ ਵਾਪਰਿਆ ਸੀ। ਸਿੱਖ ਕੋਲ ਸਭ ਤੋਂ ਵੱਡਾ ਹਥਿਆਰ ਹੈ ਕਿ ਜੇ ਕੋਈ ਚੜ ਕੇ ਆਉਂਦਾ ਹੈ ਤਾਂ ਉਸ ਨਾਲ ਮੁਕਾਬਲਾ ਕਰਦਾ ਹੈ ਪਰ

Read More
India

ਉਤਰਾਖੰਡ ‘ਚ ਸੜਕ ਹਾਦ ਸੇ ਦੌਰਾਨ 25 ਲੋਕਾਂ ਦੀ ਮੌ ਤ

‘ਦ ਖ਼ਾਲਸ ਬਿਊਰੋ : ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਬੱਸ ਬੇਕਾਬੂ ਹੋ ਕੇ ਖਾਈ ਵਿੱਚ ਡਿੱਗ ਜਾਣ ਕਾਰਨ ਭਿ ਆਨਕ ਸੜਕ ਹਾ ਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਇਸ ਸੜਕ ਹਾ ਦਸੇ ਵਿੱਚ 25 ਲੋਕਾਂ ਦੀ ਮੌ ਤ ਹੋ ਗਈ। ਇਸ ਦੇ ਨਾਲ ਹੀ ਇਸ ਘ ਟਨਾ ‘ਚ ਤਿੰਨ ਗੰ ਭੀਰ ਜ਼ਖਮੀ ਦੱਸੇ

Read More
Poetry

ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਬਾਜਵਾ ਨੇ ਇਸ ਪੱਤਰ ਵਿੱਚ ਇਹ ਮੰਗ ਕੀਤੀ ਹੈ ਕਿ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਕਤ ਲ ਕਾਂ ਡ ਦੀ ਜਾਂਚ ਸੀਬੀਆਈ ਜਾਂ

Read More
India

ਅਦਾਲਤ ਨੇ ਮੰਤਰੀ ਸਤੇੰਦਰ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜਿਆ

‘ਦ ਖ਼ਾਲਸ ਬਿਊਰੋ : ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਸਰਕਾਰ ‘ਚ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਦਿੱਲੀ ਦੀ ਸਰਕਾਰ ਦੇ ਮੰਤਰੀ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਾਮਲਾ ਕੋਲਕਾਤਾ ਸਥਿਤ ਕੰਪਨੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਸਤੇਂਦਰ ਨੂੰ ਅਰਵਿੰਦ

Read More