ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ
‘ਦ ਖ਼ਾਲਸ ਬਿਊਰੋ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌ ਤ ਮਗਰੋਂ ਪੰਜਾਬ ਭਰ ‘ਚ ਦੁੱਖ ਦੀ ਲਹਿਰ ਹੈ। ਇਸ ਮੌਕੇ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਮੂਸਾ ਪਹੁੰਚੇ।ਜਿੱਥੇ ਉਹਨਾਂ ਨੇ ਸਿਧੂ ਮੂਸੇ ਵਾਲਾ ਦੇ ਮਾਤਾ ਪਿਤਾ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦੀ
