30 ਸਾਲ ਬਾਅਦ 4 ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਿਆ ਇਨਸਾਫ਼, ਝੂਠੇ ਪੁਲਿਸ ਮੁਕਾ ਬਲੇ ‘ਚ 2 ਸਬ ਇੰਸਪੈਕਟਰਾਂ ਨੂੰ ਉਮਰ ਕੈਦ
ਮੁਹਾਲੀ ਦੀ CBI ਅਦਾਲਤ ਨੇ ਸੁਣਾਇਆ ਫੈਸਲਾ
ਮੁਹਾਲੀ ਦੀ CBI ਅਦਾਲਤ ਨੇ ਸੁਣਾਇਆ ਫੈਸਲਾ
ਬਿਊਰੋ ਰਿਪੋਰਟ : ਵਿੱਤ ਮੰਤਰੀ ਹਰਪਾਲ ਚੀਮਾ ਜਿਸ ਦਿੱਲੀ ਦੀ ਐਕਸਾਇਜ਼ ਪਾਲਿਸੀ ਦੀ ਤਰਜ਼ ‘ਤੇ ਪੰਜਾਬ ਦਾ ਖਜ਼ਾਨ ਭਰਨ ਦਾ ਦਾਅਵਾ ਕਰ ਰਹੇ ਸਨ, ਹੁਣ ਉਹੀ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਐਕਸਾਇਜ਼ ਘੁਟਾਲੇ ਵਿੱਚ CBI ਰੇਡ ਤੋਂ ਬਾਅਦ ਅਕਾਲੀ ਦਲ ਨੇ ਮਾਨ ਸਰਕਾਰ ‘ਤੇ ਵੱਡਾ
‘ਦ ਖ਼ਾਲਸ ਬਿਊਰੋ :- ਬਿਜਲੀ ਅਤੇ ਪੁਲਿਸ ਮੁਲਾਜ਼ਮ ਵਿਚਾਲੇ ਇੱਕ ਦੂਜੇ ਨੂੰ ਸਬਕ ਸਿਖਾਉਣ ਦੀ ਇੱਕ ਲੜਾਈ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਦੋਵੇਂ ਹੀ ਇੱਕ ਦੂਜੇ ‘ਤੇ ਪਰੇਸ਼ਾਨ ਕਰਨ ਦਾ ਇਲਜ਼ਾਮ ਲਾ ਰਹੇ ਹਨ। ਇਸ ਲੜਾਈ ਨਾਲ ਜੁੜਿਆ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਜਨਤਾ ਵੀ ਆਪੋ ਆਪਣੇ ਤਰੀਕੇ ਨਾਲ ਸਵਾਦ ਲੈ
‘ਦ ਖ਼ਾਲਸ ਬਿਊਰੋ :- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ‘ਚ ਇਨਸਾਫ ਲੈਣ ਲਈ ਅੱਜ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰ ਰਹੇ ਹਨ। ਇਹ ਕੈਂਡਲ ਮਾਰਚ ਮਾਨਸਾ ਦੀ ਨਵੀਂ ਅਨਾਜ ਮੰਡੀ ਤੋਂ ਸ਼ੁਰੂ ਹੋਇਆ ਹੈ। ਇਸ ਸਥਾਨ ’ਤੇ ਸਿੱਧੂ ਮੂਸੇਵਾਲਾ ਦਾ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ 'ਤੇ 800 ਕਰੋੜ ਵਿੱਚ ਵਿਧਾਇਕ ਖਰੀਦਣ ਦਾ ਇਲਜ਼ਾਮ ਲਗਾਇਆ ਸੀ
‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੂੰਗੀ ਦੀ ਫਸਲ ‘ਤੇ ਐਮਐਸਪੀ ਗਰਾਂਟੀ ‘ਤੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਿਸਾਨਾਂ ਨੂੰ ਮੂੰਗੀ ਬੀਜਣ ਲਈ ਕਿਹਾ ਤੇ 7275 ਰੁਪਏ MSP ਦੀ ਗਾਰੰਟੀ ਦਿੱਤੀ ਸੀ। ਜਿਵੇਂਕਿ ਤੁਸੀਂ ਦੇਖ ਰਹੇ ਹੋ ਕਿ ਕਿਸਾਨ ਕੁਲਵੰਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਲਾਪਰਵਾਹੀ ਦੀ ਰਿਪੋਰਟ ਸੁਪਰੀਮ ਕੋਰਟ ਤੱਕ ਪਹੁੰਚ ਗਈ ਹੈ। ਫਿਰੋਜ਼ਪੁਰ ਦੇ ਤਤਕਾਲੀ SSP ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।
ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ‘ਤੇ ਕਿਤਾਬ ਲਿਖਣ ਵਾਲੀ ਸਿੱਖ ਬੀਬੀ ਗੁਰਮੀਤ ਕੌਰ ਦੇ ਬੇਟੇ ਨੂੰ ਵਪਾਸ ਅਮਰੀਕਾ ਡਿਪੋਰਟ ਕਰ ਦਿੱਤਾ।
ਕੈਨੇਡਾ ਇਮੀਗ੍ਰੇਸ਼ਨ ਵੱਲੋਂ IRCC ਨੇ ਲੋਕਾਂ ਨੂੰ ਇਮੀਗ੍ਰੇਸ਼ਨ ਬੈਕਲਾਗ ਨੂੰ ਟਰੈਕ ਕਰਨ ਦੀ ਇਜਾਜ਼ਤ ਦੇਣ ਲਈ ਇੱਕ ਨਵੀਂ ਵੈੱਬਸਾਈਟ ਵੀ ਲਾਂਚ ਕੀਤੀ ਹੈ ਅਤੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮਾਪਿਆਂ ਨੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੇ ਲਈ ਸੜਕਾਂ ‘ਤੇ ਉਤਰਨ ਦਾ ਕੀਤਾ ਸੀ ਐਲਾਨ ਖਾਲਸ ਬਿਊਰੋ:ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਮਾਪਿਆਂ ਨੇ ਸੜਕਾਂ ‘ਤੇ ਉਤਰਨ ਦਾ ਫੈਸਲਾ ਲਿਆ ਸੀ।ਅਸਲੀ ਕਾਤਲਾਂ ਨੂੰ ਫੜਨ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪਰਿਵਾਰ ਸਰਕਾਰ ਤੋਂ ਨਰਾਜ਼ ਹੈ ।ਇਸ ਲਈ ਸਿੱਧੂ ਦੇ ਮਾਪਿਆਂ ਨੇ ਇਨਸਾਫ਼ ਦੇ