India Punjab

ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਿਸਾਨਾਂ ਨੂੰ ਦਿੱਲੀ ਧਰਨਾ ਨਾ ਲਾਉਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਵੱਡੇ ਪ੍ਰਦਰਸ਼ਨ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਸੇ ਥਾਂ ‘ਤੇ ਹੀ ਧਰਨਾ ਲਾ ਦੇਣਗੇ ਅਤੇ ਪੂਰੀ ਤਰ੍ਹਾਂ

Read More
India

ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ ਮਾਰਕੀਟ ਨੂੰ ਬੰਦ ਕਰਨ ਦੇ ਹੁਕਮ ਲਏ ਵਾਪਸ

‘ਦ ਖ਼ਾਲਸ ਬਿਊਰੋ :- ਦਿੱਲੀ ‘ਚ ਕੱਲ੍ਹ 22 ਨਵੰਬਰ ਦੀ ਸ਼ਾਮ ਨੂੰ ਕੇਜਰੀਵਾਲ ਸਰਕਾਰ ਨੇ ਪੰਜਾਬੀ ਬਸਤੀ ਮਾਰਕੀਟ ਅਤੇ ਜਨਤਾ ਮਾਰਕੀਟ ਨੂੰ ਬੰਦ ਕਰਨ ਦੇ ਹੁਕਮ ਵਾਪਸ ਲੈ ਲਏ ਗਏ ਹਨ। ਦੱਸਣਯੋਗ ਹੈ ਕਿ ਪੱਛਮੀ ਦਿੱਲੀ ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਕੱਲ੍ਹ ਸ਼ਾਮੀਂ ਸਥਿਤੀ ਬਦਤਰ ਹੋ ਗਈ ਸੀ। ਗਲੀਆਂ ਵਿੱਚ ਭਾਰੀ ਭੀੜ ਸੀ ਤੇ ਕੋਰੋਨਾ ਤੋਂ ਬਚਾਅ

Read More
Punjab

ਪੰਜਾਬ ‘ਚ ਅੱਜ ਤੋਂ ਚੱਲਣਗੀਆਂ ਰੇਲ ਗੱਡੀਆਂ – ਰੇਲ ਮੰਤਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਰੇਲ ਸੇਵਾ 23 ਨਵੰਬਰ ਸ਼ਾਮ ਤੋਂ ਮੁੜ ਸ਼ੁਰੂ ਹੋਣ ਜਾ ਰਹੀ ਹੈ। ਸ਼ੁਰੂ ਹੋਣ ਵਾਲੀਆਂ ਰੇਲਾਂ ਦੀ ਲਿਸਟ ਰੇਲ ਵਿਭਾਗ ਨੇ ਜਾਰੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸ਼ੁਰੂਆਤ ਵਿੱਚ 17 ਰੇਲਾਂ ਨੂੰ ਚੱਲਣ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਰੇਲਾਂ ਨੂੰ ਵੀ

Read More
India

ਜੰਮੂ-ਕਸ਼ਮੀਰ ’ਚ ਮਿਲੀ 150 ਮੀਟਰ ਲੰਮੀ ਭੂਮੀਗਤ ਸੁਰੰਗ, ਇਸੇ ਰਾਹੀਂ ਭਾਰਤ ਵੜਦੇ ਸੀ ਅੱਤਵਾਦੀ

ਜੰਮੂ: ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ਵਿੱਚ ਅੰਤਰ ਰਾਸ਼ਟਰੀ ਸਰਹੱਦ ਉੱਤੇ ਬੀਐੱਸਐੱਫ ਦੁਆਰਾ ਇੱਕ 150 ਮੀਟਰ ਲੰਬੀ ਭੂਮੀਗਤ ਸੁਰੰਗ (ਸਾਂਬਾ ਟਨਲ) ਦਾ ਪਤਾ ਲਗਾਇਆ ਗਿਆ ਹੈ। ਸ਼ੱਕ ਹੈ ਕਿ ਇਸ ਦੀ ਵਰਤੋਂ ਅੱਤਵਾਦੀਆਂ ਦੁਆਰਾ ਘੁਸਪੈਠ ਲਈ ਕੀਤੀ ਜਾਂਦੀ ਸੀ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਦਿਲਬਾਗ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਡੀਜੀਪੀ ਦਿਲਬਾਗ ਸਿੰਘ ਨੇ

Read More
India

ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਪੋਸਟਾਂ ਲਿਖਣ ਵਾਲੇ ਸਾਵਧਾਨ! ਹੋ ਸਕਦੀ 5 ਸਾਲ ਦੀ ਕੈਦ

’ਦ ਖ਼ਾਲਸ ਬਿਊਰੋ: ਸੋਸ਼ਲ ਮੀਡੀਆ ’ਤੇ ਅਪਮਾਨਜਨਕ ਪੋਸਟਾਂ ਲਿਖਣ ਵਾਲਿਆਂ ’ਤੇ ਨਕੇਲ ਕੱਸਣ ਲਈ ਕੇਰਲ ਸੂਬੇ ਵਿੱਚ ਖ਼ਾਸ ਕਾਨੂੰਨ ਲਾਗੂ ਕੀਤਾ ਗਿਆ ਹੈ। ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਪੁਲਿਸ ਕਾਨੂੰਨ ਵਿੱਚ ਤਬਦੀਲੀਆਂ ਨਾਲ ਜੁੜੇ ਵਿਵਾਦਤ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਵਿਰੋਧੀ ਧਿਰ ਨੇ ਐਲਡੀਐਫ ਸਰਕਾਰ ਦੇ ਕਾਨੂੰਨ ਉੱਤੇ ਸਵਾਲ ਉਠਾਉਂਦੇ ਹੋਏ

Read More
Punjab

ਮੌਸਮ ਦਾ ਹਾਲ: ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਪਵੇਗਾ ਭਾਰੀ ਮੀਂਹ

’ਦ ਖ਼ਾਲਸ ਬਿਊਰੋ: ਆਉਣ ਵਾਲੇ 3-4 ਦਿਨਾਂ ਦੌਰਾਨ ਲਗਾਤਾਰ 2 ਪੱਛਮੀ ਗੜਬੜੀਆਂ ਪਹਾੜੀ ਖੇਤਰਾਂ ਨੂੰ ਫਿਰ ਤੋਂ ਬਰਫਵਾਰੀ ਨਾਲ ਪ੍ਰਭਾਵਿਤ ਕਰਨਗੀਆਂ, ਜਿਸ ਦੇ ਕਾਰਨ ਪੰਜਾਬ ’ਚ ਅੱਜ ਤੋਂ ਹੀ ਬੱਦਲਵਾਈ ਵੇਖੀ ਜਾ ਰਹੀ ਹੈ। ਪਹਿਲਾ ਪੱਛਮੀ ਸਿਸਟਮ ਅਗਾਮੀ 48 ਘੰਟਿਆਂ ਦੌਰਾਨ ਪ੍ਰਭਾਵਿਤ ਕਰੇਗਾ ਜਿਸ ਦੇ ਅਸਰ ਵਜੋਂ ਪੰਜਾਬ ’ਚ 1-2 ਵਾਰ ਕਿਤੇ-ਕਿਤੇ ਹਲਕੀ ਕਾਰਵਾਈ ਦੀ

Read More
Punjab

ਕੈਪਟਨ ਦੀ ਪੰਜਾਬੀਆਂ ਨੂੰ ਚੇਤਾਵਨੀ! ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਰਹੋ

’ਦ ਖ਼ਾਲਸ ਬਿਊਰੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਨੂੰ ਵੱਡੇ ਪੈਮਾਨੇ ‘ਤੇ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ‘ਚ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਅੰਦਰ ਮਹਾਂਮਾਰੀ ਦੀ ਰੋਕਥਾਮ ‘ਚ ਮਿਸਾਲੀ ਕੰਮ ਕਰ ਰਹੇ ਪੰਜਾਬ ਦੇ ਕੋਵਿਡ ਯੋਧਿਆਂ ਦੀ ਦਿਲੋਂ ਸ਼ਲਾਘਾ ਵੀ ਕੀਤੀ ਹੈ।

Read More
India Punjab

ਕਿਸਾਨਾਂ ਵੱਲੋਂ ਦਿੱਲੀ ਘੇਰਨ ਦੀਆਂ ਤਿਆਰੀਆਂ ਸ਼ੁਰੂ! ਪਿੰਡਾਂ ਤੋਂ ਇਕੱਠਾ ਹੋ ਰਿਹੈ ਰਾਸ਼ਨ, ਭਾਂਡੇ, ਗੱਦੇ, ਕੰਬਲ ਤੇ ਰਜਾਈਆਂ

’ਦ ਖ਼ਾਲਸ ਬਿਊਰੋ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਹ 26 ਨਵੰਬਰ ਰਾਜਧਾਨੀ ਨੂੰ ਜਾਣ ਵਾਲੀਆਂ ਪੰਜ ਜਰਨੈਲੀ ਸੜਕਾਂ ’ਤੇ ਵੱਡੀ ਗਿਣਤੀ ’ਚ ਪੁੱਜਣਗੇ। ਇਸ ਦੇ ਤਹਿਤ ਪੰਜਾਬ ਦੀਆਂ ਕਿਸਾਨਾਂ ਜਥੇਬੰਦੀਆਂ ਨੇ ਪਿੰਡਾਂ ਦੇ ਲੋਕਾਂ ਤੋਂ ਰਾਸ਼ਨ, ਰਜਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਇਕੱਠੀਆਂ ਕਰਨੀਆਂ

Read More
India

ਆਨਲਾਈਨ ਪੈਸੇ ਭੇਜਣ ਵਾਲੇ ਸਾਵਧਾਨ! ਫੰਡ ਟਰਾਂਸਫਰ ਲਈ ਅਗਲੇ ਮਹੀਨੇ ਤੋਂ ਨਵੇਂ ਨਿਯਮ

’ਦ ਖ਼ਾਲਸ ਬਿਊਰੋ: ਅੱਜਕੱਲ੍ਹ ਜ਼ਮਾਨਾ ਡਿਜੀਟਲ ਹੋ ਗਿਆ ਹੈ। ਸਭ ਕੁਝ ਆਨਲਾਈਨ ਮਿਲ ਜਾਂਦਾ ਹੈ। ਪੈਸਿਆਂ ਦੇ ਲੈਣ-ਦੇਣ ਵੀ ਜ਼ਿਆਦਾਤਰ ਆਨਲਾਈਨ ਹੋ ਜਾਂਦੇ ਹਨ। ਇਸ ਦੇ ਮੱਦੇਨਜ਼ਰ ਭਾਰਤੀ ਰਿਜ਼ਰਵ ਬੈਂਕ ਵੀ ਬੈਂਕਿੰਗ ਸਿਸਟਮ ਨੂੰ ਤੇਜ਼ ਬਣਾਉਣ ਲਈ ਲਗਾਤਾਰ ਨਵੇਂ ਕਦਮ ਚੁੱਕ ਰਿਹਾ ਹੈ। ਆਰਬੀਆਈ ਮੁਤਾਬਕ ਹੁਣ ਅਗਲੇ ਮਹੀਨੇ ਯਾਨੀ ਦਸੰਬਰ ’ਚ ਫ਼ੰਡ ਟਰਾਂਸਫ਼ਰ ਕਰਨ ਵਾਲੀ

Read More
India

ਭਾਰਤੀ ਸਿੰਘ ਤੇ ਪਤੀ ਹਰਸ਼ 4 ਦਸੰਬਰ ਤਕ ਹਿਰਾਸਤ ’ਚ, ਮਹਾਂਰਾਸ਼ਟਰ ਦੇ ਮੰਤਰੀ ਨੇ ਚੁੱਕੇ ਸਵਾਲ- ਜਾਣੋ ਪੂਰਾ ਮਾਮਲਾ

’ਦ ਖ਼ਾਲਸ ਬਿਊਰੋ: ਐਨਸੀਬੀ ਨੇ ਕਾਮੇਡੀਅਨ ਭਾਰਤੀ ਸਿੰਘ ਦੇ ਘਰ ਅਤੇ ਦਫ਼ਤਰ ’ਚ ਛਾਪਾ ਮਾਰਿਆ ਸੀ ਜਿੱਥੋਂ 86.5 ਗ੍ਰਾਮ ਗਾਂਜਾ ਬਰਾਮਦ ਹੋਇਆ। ਭਾਰਤੀ ਤੇ ਉਸ ਦੇ ਪਤੀ ਹਰਸ਼ ਲਾਂਬਾਚੀਆ ਨੇ ਗਾਂਜਾ ਲੈਣ ਦੀ ਗੱਲ ਮੰਨੀ ਹੈ ਜਿਸ ਤੋਂ ਬਾਅਦ ਦੋਹਾਂ ਨੂੰ 4 ਦਸੰਬਰ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸੋਮਵਾਰ ਨੂੰ ਉਨ੍ਹਾਂ ਦੀ

Read More