ਅਮਰੀਕਾ ‘ਚ ਦੋ ਸਿੱ ਖਾਂ ‘ਤੇ ਹੋਏ ਹ ਮਲੇ ਦੀ ਐਸਜੀਪੀਸੀ ਦੇ ਪ੍ਰਧਾਨ ਨੇ ਕੀਤੀ ਨਿੰਦਾ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹ ਮਲੇ ’ਤੇ ਗਹਿਰੀ ਚਿੰ ਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟ ਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਸਿੱਖ
