ਕੀ ਦਿੱਲੀ ਦੀ ਕੇਜਰੀਵਾਲ ਸਰਕਾਰ ਡਿੱਗੇਗੀ ? 9 ਵਿਧਾਇਕ ਗਾਇਬ ! ਪਾਰਟੀ ਦਾ ਸੰਪਰਕ ਟੁੱਟਿਆ,CM ਨੇ ਲਗਾਇਆ ਇਹ ਇਲਜ਼ਾਮ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ 'ਤੇ 800 ਕਰੋੜ ਵਿੱਚ ਵਿਧਾਇਕ ਖਰੀਦਣ ਦਾ ਇਲਜ਼ਾਮ ਲਗਾਇਆ ਸੀ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ 'ਤੇ 800 ਕਰੋੜ ਵਿੱਚ ਵਿਧਾਇਕ ਖਰੀਦਣ ਦਾ ਇਲਜ਼ਾਮ ਲਗਾਇਆ ਸੀ
‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੂੰਗੀ ਦੀ ਫਸਲ ‘ਤੇ ਐਮਐਸਪੀ ਗਰਾਂਟੀ ‘ਤੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਿਸਾਨਾਂ ਨੂੰ ਮੂੰਗੀ ਬੀਜਣ ਲਈ ਕਿਹਾ ਤੇ 7275 ਰੁਪਏ MSP ਦੀ ਗਾਰੰਟੀ ਦਿੱਤੀ ਸੀ। ਜਿਵੇਂਕਿ ਤੁਸੀਂ ਦੇਖ ਰਹੇ ਹੋ ਕਿ ਕਿਸਾਨ ਕੁਲਵੰਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਲਾਪਰਵਾਹੀ ਦੀ ਰਿਪੋਰਟ ਸੁਪਰੀਮ ਕੋਰਟ ਤੱਕ ਪਹੁੰਚ ਗਈ ਹੈ। ਫਿਰੋਜ਼ਪੁਰ ਦੇ ਤਤਕਾਲੀ SSP ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ।
ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ‘ਤੇ ਕਿਤਾਬ ਲਿਖਣ ਵਾਲੀ ਸਿੱਖ ਬੀਬੀ ਗੁਰਮੀਤ ਕੌਰ ਦੇ ਬੇਟੇ ਨੂੰ ਵਪਾਸ ਅਮਰੀਕਾ ਡਿਪੋਰਟ ਕਰ ਦਿੱਤਾ।
ਕੈਨੇਡਾ ਇਮੀਗ੍ਰੇਸ਼ਨ ਵੱਲੋਂ IRCC ਨੇ ਲੋਕਾਂ ਨੂੰ ਇਮੀਗ੍ਰੇਸ਼ਨ ਬੈਕਲਾਗ ਨੂੰ ਟਰੈਕ ਕਰਨ ਦੀ ਇਜਾਜ਼ਤ ਦੇਣ ਲਈ ਇੱਕ ਨਵੀਂ ਵੈੱਬਸਾਈਟ ਵੀ ਲਾਂਚ ਕੀਤੀ ਹੈ ਅਤੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮਾਪਿਆਂ ਨੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੇ ਲਈ ਸੜਕਾਂ ‘ਤੇ ਉਤਰਨ ਦਾ ਕੀਤਾ ਸੀ ਐਲਾਨ ਖਾਲਸ ਬਿਊਰੋ:ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਮਾਪਿਆਂ ਨੇ ਸੜਕਾਂ ‘ਤੇ ਉਤਰਨ ਦਾ ਫੈਸਲਾ ਲਿਆ ਸੀ।ਅਸਲੀ ਕਾਤਲਾਂ ਨੂੰ ਫੜਨ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪਰਿਵਾਰ ਸਰਕਾਰ ਤੋਂ ਨਰਾਜ਼ ਹੈ ।ਇਸ ਲਈ ਸਿੱਧੂ ਦੇ ਮਾਪਿਆਂ ਨੇ ਇਨਸਾਫ਼ ਦੇ
ਆਪਣੀ ਅਗਲੀ ਫਿਲਮ ਵਿੱਚ ਨਿੱਕੂ ਦਾ ਗਾਣਾ ਲੈਣ ਦਾ ਕੀਤਾ ਵਾਅਦਾ ਖਾਲਸ ਬਿਊਰੋ:ਪ੍ਰਸਿਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨਾਲ ਸਬੰਧਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੀ ਸੰਗੀਤ ਇੰਡਸਟਰੀ ਵਿੱਚੋਂ ਉਸ ਲਈ ਹਮਾਇਤ ਦੀ ਆਵਾਜ਼ ਉਠਣ ਲੱਗੀ ਹੈ।ਡਾਂਸਿੰਗ ਮਸ਼ੀਨ ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਨਿੱਕੂ ਦਾ ਬਚਾਅ ਕਰਦੇ ਹੋਏ ਉਸ ਦੇ ਹੱਕ
ਇੰਟਰਨੈਸ਼ਨਲ ਬੁੱਕ ਆਫ ਰਿਕਾਰਡਜ਼ ਵਿੱਚ ਹਰਨਵ ਦਾ ਨਾਂ ਦਰਜ ਬਿਊਰੋ ਰਿਪੋਰਟ : ਕਹਿੰਦੇ ਨੇ ਹੁਨਰ ਦੀ ਕੋਈ ਉਮਰ ਨਹੀਂ ਹੁੰਦੀ ਹੈ ਅਤੇ ਕਾਬਲੀਅਤ ਦਾ ਕੋਈ ਦਾਇਰਾ ਨਹੀਂ ਹੁੰਦਾ।ਬਸ ਜ਼ਰੂਰਤ ਹੁੰਦੀ ਹੈ ਹੁਨਰ ਨੂੰ ਤਲਾਸ਼ ਕੇ ਉਸ ਨੂੰ ਤਰਾਸ਼ਣ ਦੀ। ਗੁਰਦਾਸਪੁਰ ਦਾ 3 ਸਾਲਾਂ ਹਰਨਵ ਸਿੰਘ ਵੀ ਅਜਿਹੇ ਬੱਚਿਆਂ ਵਿੱਚੋਂ ਹੈ,ਜਿਸ ਨੇ 1 ਵਾਰ ਨਹੀਂ ਸਗੋਂ
ਬਿਊਰੋ ਰਿਪੋਰਟ : ਪਿਛਲੇ ਸਾਲ ਟੋਕੀਓ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 41 ਸਾਲ ਬਾਅਦ ਕਾਂਸੇ ਦਾ ਤਮਗਾ ਜਿੱਤਿਆ ਸੀ। ਇਸ ਟੀਮ ਵਿੱਚ ਪੰਜਾਬ ਦੇ 11 ਖਿਡਾਰੀ ਸਨ। ਪੰਜਾਬ ਪਹੁੰਚਣ ‘ਤੇ ਟੀਮ ਦਾ ਜ਼ਬਰਦਸਤ ਸੁਆਗਤ ਹੋਇਆ ਸੀ। ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲੰਪਿਕ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਸੀ
ਬਿਊਰੋ ਰਿਪੋਰਟ : ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਕਾਂਗਰਸ ਦੇ ਇੱਕ ਹੋਰ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਖਿਲਾਫ਼ ਅਨਾਜ ਘੁਟਾਲੇ ਦੀ ਸ਼ਿਕਾਇਤ ਵਿਜੀਲੈਂਸ ਕੋਲ ਪਹੁੰਚੀ ਹੈ। ਇਹ ਸ਼ਿਕਾਇਤ ਬੀਜੇਪੀ ਦੇ ਆਗੂ ਅਤੇ ਬਠਿੰਡਾ ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਨੂੰ ਦਿੱਤੀ ਹੈ। ਸਿੰਗਲਾ ਨੇ ਇਲਜ਼ਾਮ ਲਗਾਇਆ ਹੈ ਕਿ ਮਨਪ੍ਰੀਤ ਬਾਦਲ