India

ਕੇਂਦਰੀ ਮੰਤਰੀ ਸਿੰਧੀਆ ਨਵੇਂ ਪੰਗੇ ਵਿੱਚ ਫਸੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੇਂਦਰੀ ਮੰਤਰੀ ਜੋਤੀਰਾਓ ਸਿੰਧੀਆ ਦਾ ਲੰਘੇ ਕੱਲ੍ਹ ਕੁੱਝ ਦੇਰ ਲਈ ਇੰਸਟਾਗ੍ਰਾਮ ਖਾਤਾ ਹੈਕ ਹੋ ਗਿਆ। ਉਨ੍ਹਾਂ ਦੇ ਖਾਤੇ ਦੀ ਪ੍ਰੋਫਾਈਲ ਵਿੱਚ ਹੈਕਰ ਨੇ ਕੇਂਦਰੀ ਮੰਤਰੀ ਸਿੰਧੀਆ ਦੇ ਨਾਂਅ ਅਤੇ ਉਨ੍ਹਾਂ ਦੀਆਂ ਤਸਵੀਰਾਂ ਨਾਲ ਛੇੜਖਾਨੀ ਕੀਤੀ। ਹਾਲਾਂਕਿ ਇਸਦੀ ਜਾਣਕਾਰੀ ਜਿਵੇਂ ਹੀ ਆਈਟੀ ਸੈਲ ਨੂੰ ਲੱਗੀ, ਤਾਂ ਕੁੱਝ ਹੀ ਮਿੰਟਾ ਬਾਅਦ ਪ੍ਰੋਫਾਈਲ

Read More
India

ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ, 11 ਲੋਕ ਮਰੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਉਤਰ ਪੂਰਬੀ ਰਾਜ ਨਾਗਾਲੈਂਡ ਵਿੱਚ ਅੱਜ ਸਵੇਰੇ ਸੁਰੱਖਿਆ ਬਲਾਂ ਦੀ ਗੋਲੀ ਨਾਲ 11 ਲੋਕਾਂ ਦੀ ਮੌਤ ਹੋ ਗਈ।ਘਟਨਾ ਮੋਨ ਜ਼ਿਲ੍ਹੇ ਦੇ ਤਿਰੂ ਪਿੰਡ ਵਿੱਚ ਵਾਪਰੀ ਹੈ।ਸੁਰੱਖਿਆ ਬਲਾਂ ਨੇ ਇਨ੍ਹਾਂ ਲੋਕਾਂ ਨੂੰ ਕਥਿਤ ਤੌਰ ‘ਤੇ ਐਨਐਸਸੀਐਨ ਦਾ ਸ਼ੱਕੀ ਉਗਰਵਾਦੀ ਸਮਝ ਕੇ ਮਾਰ ਦਿੱਤਾ। ਮੁੱਖ ਮੰਤਰੀ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ

Read More
India Punjab

ਸਰਕਾਰ ਮੋਰਚੇ ‘ਚ ਕਰ ਰਹੀ ਮੁੜ ਨਾਕੇਬੰਦੀ, ਹੋ ਜਾਉ ਸਾਵਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇੱਕ ਪਾਸੇ ਸਰਕਾਰ ਖੇਤੀ ਕਾਨੂੰਨ ਰੱਦ ਕਰ ਰਹੀ ਹੈ, ਕਿਸਾਨਾਂ ਨਾਲ ਸਮਝੌਤੇ ਦੀਆਂ ਗੱਲਾਂ ਕਰ ਰਹੀ ਹੈ, ਦੂਸਰੇ ਪਾਸੇ ਦਿੱਲੀ ਦੀ ਪੁਲਿਸ ਸਿੱਖਾਂ ਅਤੇ ਕਿਸਾਨਾਂ ਨੂੰ ਦਿੱਲੀ ਵਿੱਚ ਐਂਟਰੀ ਤੋਂ ਰੋਕ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਵਿੱਚ

Read More
India

ਦਾਦੀ ਨੂੰ ਬੇਸਹਾਰਾ ਛੱਡਣ ਵਾਲੇ ਪੋਤੇ ਨੂੰ ਹਾਈਕੋਰਟ ਦਾ ਝਟਕਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਹਰਿਆਣਾ ਦੇ ਸੋਨੀਪਤ ਵਿਚ ਆਪਣੀ ਦਾਦੀ ਨੂੰ ਬੇਸਹਾਰਾ ਛੱਡਣਾ ਵਾਲੇ ਪੋਤੇ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਉਸ ਦੀ ਦਾਦੀ ਤੋਂ ਮਿਲੇ ਪਲਾਟ ਵਾਪਸ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਹਾਈਕੋਰਟ ਨੇ ਪਲਾਟ ‘ਤੇ ਕੀਤੀ ਉਸਾਰੀ ਲਈ 25 ਲੱਖ ਦੀ ਰਕਮ ਦੀ ਦਲੀਲ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ

Read More
India Punjab

ਹੁਣ ਬੇਅਦਬੀ ਕਰਨ ਵਾਲੇ ਹੋ ਜਾਣ ਸਾਵਧਾਨ, ਜ਼ਮੀਨਾਂ ਹੋਣਗੀਆਂ ਜ਼ਬਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਮੁਕਤੀ ਮੋਰਚਾ ਦੇ ਬੈਨਰ ਹੇਠ ਅੱਜ 12 ਪਾਰਟੀਆਂ ਇਕੱਠੀਆਂ ਹੋਈਆਂ। ਇਨ੍ਹਾਂ ਪਾਰਟੀਆਂ ਵਿੱਚ ਯੂਨਾਈਟਿਡ ਅਕਾਲੀ ਦਲ, ਪੰਥਕ ਅਧਿਕਾਰ ਲਹਿਰ, ਪੰਜਾਬ ਬਹੁਜਨ ਸਮਾਜ ਪਾਰਟੀ, ਬਹੁਜਨ ਮੁਕਤੀ ਪਾਰਟੀ, ਭਾਰਤੀ ਵਪਾਰ ਅਤੇ ਉਦਯੋਗ ਮਹਾਸੰਘ (ਭਾਰਤੀ ਆਰਥਿਕ ਪਾਰਟੀ ), ਕਿਰਤੀ ਅਕਾਲੀ ਦਲ, ਰਿਪਬਲਿਕ ਪਾਰਟੀ ਆਫ ਇੰਡੀਆ, ਆਜ਼ਾਦ ਸਮਾਜ ਪਾਰਟੀ, ਨਰੇਗਾ ਮਜ਼ਦੂਰ ਕਿਸਾਨ

Read More
Khalas Tv Special Punjab

ਖ਼ਾਸ ਰਿਪੋਰਟ-ਰੇਤ ਮਾਫੀਆ, ਸਿਆਸੀ ਪੀਲੇ ਪੰਜਿਆਂ ਨਾਲ ਭੁਰਦਾ ਪੰਜਾਬ

ਜਗਜੀਵਨ ਮੀਤਮਾਫੀਆ ਕੋਈ ਵੀ ਹੋਵੇ, ਪੰਜਾਬ ਦੀਆਂ ਜੜ੍ਹਾਂ ਵਿੱਚ ਕਈ ਲੋਕ ਬੈਠੇ ਹੋਏ ਹਨ। ਖਾਸਕਰਕੇ ਰੇਤ ਮਾਫੀਆ ਨੇ ਹਰੇਕ ਸਰਕਾਰ ਦੇ ਵੇਲੇ ਅੱਖੀਂ ਘੱਟਾ ਪਾਇਆ ਵੀ ਹੈ ਤੇ ਇਸ ਘੱਟੇ ਨੂੰ ਸਾਫ ਕਰਨ ਲਈ ਕਈ ਤਰ੍ਹਾਂ ਦੇ ਸਵਾਲ ਵੀ ਚੁੱਕੇ ਹਨ। ਯਾਦ ਕਰਾ ਦਈਏ ਕਿ ਸੁਪਰੀਮ ਕੋਰਟ ਦੇ ਵਕੀਲ ਐੱਚਐੱਸ ਫੂਲਕਾ ਨੇ ਸਾਬਕਾ ਮੰਤਰੀ ਨਵਜੋਤ

Read More
India Punjab

ਕਿਸਾਨਾਂ ਵੱਲੋਂ ਸਰਕਾਰ ਨਾਲ ਗੱਲਬਾਤ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਇੱਕ ਅਹਿਮ ਮੀਟਿੰਗ ਕਰਕੇ ਕੇਂਦਰ ਸਰਕਾਰ ਨਾਲ ਗੱਲ਼ਬਾਤ ਕਰਨ ਲਈ ਸੀਨੀਅਰ ਕਿਸਾਨਾਂ ‘ਤੇ ਆਧਾਰਿਤ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਹ ਕਮੇਟੀ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚੋਲਗੀ ਦੀ ਭੂਮਿਕਾ ਨਿਭਾਏਗੀ। ਇਸ ਕਮੇਟੀ ਵਿੱਚ ਇਹ ਕਿਸਾਨ ਲੀਡਰ ਸ਼ਾਮਿਲ ਹਨ :

Read More
India Punjab

ਕਿ ਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ 7 ਦਸੰਬਰ ਤੱਕ ਦਿੱਤੀ ਮੋਹਲਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਰਹਿੰਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ਨੂੰ ਤਿੰਨ ਦਿਨ ਦੀ ਮੋਹਲਤ ਦੇ ਦਿੱਤੀ ਹੈ। ਕੇਂਦਰ ਸਰਕਾਰ ਨੂੰ 21 ਨਵੰਬਰ ਨੂੰ ਲਿਖੀ ਚਿੱਠੀ ਦਾ ਜਵਾਬ ਦੇਣ ਲਈ 7 ਦਸੰਬਰ ਤੱਕ ਦਾ ਸਮਾਂ ਦੇ ਦਿੱਤਾ ਗਿਆ ਹੈ। ਮੋਰਚੇ ਨੇ ਅਗਲੀ ਰਣਨੀਤੀ ਉਲੀਕਣ ਲਈ 7 ਦਸੰਬਰ ਨੂੰ ਮੁੜ

Read More
Punjab

ਮੁੱਖ ਮੰਤਰੀ ਚੰਨੀ ਦੇ ਬਿਜਲੀ ਦਾਅਵਿਆਂ ਦਾ ਫਿਊਜ਼ ਉੱਡਿਆ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਐਲਾਨਾਂ ਦਾ ਪਿਟਾਰਾ ਖੋਲ੍ਹ ਦਿੱਤਾ ਗਿਆ। ਮੁੱਖ ਮੰਤਰੀ ਵੱਲੋਂ ਆਪਣੇ 70 ਦਿਨਾਂ ਦੇ ਕਾਰਜਕਾਰ ਦੌਰਾਨ ਉਨ੍ਹਾਂ ਨੇ ਫੈਸਲਿਆਂ ਦੀ ਝੜੀ ਲਾ ਦਿੱਤੀ। ਦਿਲਚਸਪ ਗੱਲ ਇਹ ਹੈ ਕਿ ਮੁੱਖ ਮੰਤਰੀ ਦੇ ਹਲਫ਼ ਲੈਣ ਦੇ ਘੰਟਿਆਂ

Read More
India

ਦਿੱਲੀ ਦੇ ਹਸਪਤਾਲ ‘ਚ ਔਮੀਕਰੋਨ ਵੇਰੀਐਂਟ ਦੇ 12 ਸ਼ੱਕੀ ਮਾਮਲੇ ਆਏ ਸਾਹਮਣੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦੱਖਣੀ ਅਫਰੀਕਾ ਵਿੱਚ ਮਿਲੇ ਕੋਰੋਨਾ ਦੇ ਨਵੇਂ ਵੇਰੀਐਂਟ ਨੇ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਭਾਰਤ ਵਿੱਚ ਵੀ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਦੌਰਾਨ, ਪਿਛਲੇ ਤਿੰਨ ਦਿਨਾਂ ਵਿੱਚ, ਓਮੀਕਰੋਨ ਵੇਰੀਐਂਟ ਦੇ 12 ਸ਼ੱਕੀ ਵਿਅਕਤੀਆਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਸਾਰੇ ਅੰਤਰਰਾਸ਼ਟਰੀ ਉਡਾਣ

Read More