ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਕੰਬਾਈਨ ਆਪ੍ਰੇਟਰਾਂ ਲਈ ਹਦਾਇਤ ਜਾਰੀ ਕੀਤੀ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੋਵਿਡ 19 ਦੇ ਮੱਦੇਨਜ਼ਰ ਰਾਜ ਦੇ ਕਿਸਾਨਾਂ ਅਤੇ ਕੰਬਾਈਨ ਆਪ੍ਰੇਟਰਾਂ ਨੂੰ ਸੁਰੱਖਿਅਤ ਢੰਗ ਨਾਲ ਕਣਕ ਦੀ ਕਟਾਈ ਦੇ ਕਾਰਜ਼ ਨੂੰ ਨੇਪਰੇ ਚਾੜਨ ਲਈ ਸਲਾਹ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਵਾਇਰਸ ( ਕੋਵਿਡ – 19 ) ਸਿਸਟਮਿਕ ਬਿਮਾਰੀ