Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਠੁਕਰਾਇਆ ਕੇਂਦਰ ਸਰਕਾਰ ਨਾਲ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਦਾ ਸੱਦਾ ਠੁਕਰਾ ਦਿੱਤਾ ਹੈ। ਕੱਲ੍ਹ ਵਿਗਿਆਨ ਭਵਨ, ਦਿੱਲੀ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸ਼ਾਮਿਲ ਨਹੀਂ ਹੋਵੇਗੀ। ਪਿਛਲੀ ਵਾਰ ਵੀ ਮੀਟਿੰਗ ਵਿੱਚ ਇਹ ਕਮੇਟੀ ਸ਼ਾਮਿਲ ਨਹੀਂ ਹੋਈ ਸੀ। ਕਮੇਟੀ ਨੇ

Read More
India Khaas Lekh

ਬਿਹਾਰੀਆਂ ਵੱਲੋਂ ਨਿਤੀਸ਼ ਨੂੰ ਠੁਕਰਾਉਣ ਦੇ ਬਾਵਜੂਦ ਬਿਹਾਰ ’ਚ ਫਿਰ ਤੋਂ ਮੋਦੀ ਰਾਜ! ਜਾਣੋ ਬਿਹਾਰ ਵਿਧਾਨ ਸਭਾ ਚੋਣਾਂ ਦਾ ਹਰ ਪਹਿਲੂ

’ਦ ਖ਼ਾਲਸ ਬਿਊਰੋ: ਬਿਹਾਰ ਵਿਧਾਨ ਸਭਾ ਦੀਆਂ ਸਾਰੀਆਂ 243 ਸੀਟਾਂ ਦੇ ਨਤੀਜੇ ਬੁੱਧਵਾਰ ਤੜਕੇ ਚਾਰ ਵਜੇ ਤੋਂ ਬਾਅਦ ਐਲਾਨੇ ਗਏ। ਨੈਸ਼ਨਲ ਡੈਮੋਕਰੇਟਿਕ ਗੱਠਜੋੜ (ਐਨਡੀਏ) ਨੂੰ ਇਸ ਚੋਣ ਵਿੱਚ ਸਪੱਸ਼ਟ ਬਹੁਮਤ ਮਿਲਿਆ ਹੈ। ਸਭ ਤੋਂ ਅਖ਼ੀਰ ਵਿੱਚ ਇੱਕ ਸੀਟ ਦਾ ਨਤੀਜਾ ਐਲਾਨਿਆ ਗਿਆ, ਜਿਸ ‘ਤੇ ਜਨਤਾ ਦਲ ਯੂਨਾਈਟਿਡ (ਜੇਡੀਯੂ) ਜੇਤੂ ਰਿਹਾ। ਐਨਡੀਏ ਨੂੰ 125 ਅਤੇ ਮਹਾਗਠਬੰਧਨ

Read More
International

ਅਮਰੀਕੀ ਦੂਤਾਵਾਸ ਨੂੰ ਇਮਰਾਨ ਖਾਨ ਦਾ ਟਵੀਟ ਪਾ ਕੇ ਬਾਅਦ ‘ਚ ਕਿਉਂ ਮੰਗਣੀ ਪਈ ਮੁਆਫ਼ੀ

‘ਦ ਖ਼ਾਲਸ ਬਿਊਰੋ :-  ਟਵਿੱਟਰ ‘ਤੇ ਇਸਲਾਮਾਬਾਦ ਸਥਿਤ ਅਮਰੀਕੀ ਦੂਤਾਵਾਸ ਵੱਲੋਂ ਇੱਕ ਪੋਸਟ ਪਾਉਣ ਮਗਰੋਂ ਮੁਆਫ਼ੀ ਮੰਗਣੀ ਪੈ ਗਈ। ਦਰਅਸਲ ਇਸ ਪੋਸਟ ਵਿੱਚ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖਾਨ ਨੂੰ ਅਸਿੱਧੇ ਤੌਰ ’ਤੇ ‘ਭੜਕਾਊ ਆਗੂ ਤੇ ਤਾਨਾਸ਼ਾਹ’ ਦੱਸਿਆ ਗਿਆ ਹੈ। ਦੱਸਣਯੋਗ ਹੈ ਕਿ ਅਮਰੀਕੀ ਦੂਤਾਵਾਸ ਨੇ 10 ਨਵੰਬਰ ਦੀ ਰਾਤ ਨੂੰ ਪਾਕਿਸਤਾਨ ਮੁਸਲਿਮ ਲੀਗ ਨਵਾਜ਼

Read More
Punjab

ETT ਦੇ ਉਮੀਦਵਾਰ 13 ਨਵੰਬਰ ਤੱਕ ਜਮ੍ਹਾ ਕਰਵਾ ਸਕਦੇ ਹਨ ਆਨ-ਲਾਈਨ ਫੀਸ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਨਾ ਜਮ੍ਹਾ ਕਰਵਾ ਸਕਣ ਵਾਲੇ ਉਮੀਦਵਾਰਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫੀਸ ਜਮ੍ਹਾਂ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਹੈ। ਉਮੀਦਵਾਰ 12 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 13 ਨਵੰਬਰ ਦੁਪਹਿਰ 12 ਵਜੇ ਤੱਕ ਆਨ ਲਾਈਨ ਫੀਸ ਜਮ੍ਹਾ

Read More
Punjab

ਖੇਤੀ ਕਾਨੂੰਨ ਮਾਮਲਾ :- ਮਾਲ ਆਫ ਅੰਮ੍ਰਿਤਸਰ ਦੇ ਸਟਾਫ ਮੈਂਬਰਾਂ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਸੌਂਪਿਆ ਮੰਗ ਪੱਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਥੱਲੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਨੂੰਨਾਂ ਦੇ ਖਿਲਾਫ ਚੱਲ ਰਹੇ ਸਾਂਝੇ ਸੰਘਰਸ਼ ਦੀ ਲੜੀ ਦੇ ਅਧੀਨ ‘ਮਾਲ ਆਫ ਅਮ੍ਰਿਤਸਰ’ (AlphaOne) ਦੇ ਬਾਹਰ ਲੱਗਾ ਧਰਨਾ 26ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਧਰਨੇ ਦੀ ਅਗਵਾਈ ਕਰ ਰਹੇ ਲੋਕ

Read More
Punjab

ਖੇਤੀ ਕਾਨੂੂੰਨ ਮਾਮਲਾ : ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆ 26 ਨਵੰਬਰ ਨੂੰ ਦਿੱਲੀ ‘ਚ ਧਰਨਾ ਦੇਣ ਦੀਆਂ ਕਰ ਰਹੀਆਂ ਹਨ ਤਿਆਰੀਆਂ

‘ਦ ਖ਼ਾਲਸ ਬਿਊਰੋ :-  ਖੇਤੀਬਾੜੀ ਕਾਲੇ ਕਨੂੰਨਾਂ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋ ਪਾਸ ਕਰਨ ਮਗਰੋਂ ਵਿਰੁੱਧ ਹੋਏ ਕਿਸਾਨ ਜਥੇਬੰਦੀਆ ਵੱਲੋ ਲਗਾਏ ਮੋਰਚੇ ਨੂੰ ਸੂਬਿਆ ਦੇ ਨਾਲ – ਨਾਲ ਦਿੱਲੀ ਵਿਖੇ ਲਗਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆ ਦੀ ਦਿੱਲੀ ਵਿਖੇ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਸੱਤ ਮੈਂਬਰੀ, ਐਕਸ਼ਨ ਕਮੇਟੀ ਦਾ ਗਠਨ ਕਰਕੇ ਸੰਯੁਕਤ ਕਿਸਾਨ ਮੋਰਚਾ ਨਾਮ ਦੀ

Read More
India

ਜੰਮੂ ਕਸ਼ਮੀਰ ਸਮੇਤ ਇਨ੍ਹਾਂ ਸ਼ਹਿਰਾਂ ‘ਚ ਮਨਾਈ ਜਾਵੇਗੀ ਹਰੀ ਦਿਵਾਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉਤਰਾਖੰਡ ਸਰਕਾਰ ਵੱਲੋਂ ਦੇਹਰਾਦੂਨ, ਹਰਿਦੁਆਰ, ਰਿਸ਼ੀਕੇਸ਼, ਹਲਦਵਾਨੀ, ਰੁਦਰਾਪੁਰ ਅਤੇ ਕਾਸ਼ੀਪੁਰ ਵਿੱਚ ਸਿਰਫ ਹਰੇ ਪਟਾਕੇ ਹੀ ਵੇਚੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਸ਼ਹਿਰਾਂ ਦੇ ਵਿੱਚ ਦਿਵਾਲੀ ਅਤੇ ਗੁਰਪੁਰਬ ਵਾਲੇ ਦਿਨ ਰਾਤ ਦੇ 8 ਵਜੇ ਤੋਂ ਲੈ ਕੇ 10 ਵਜੇ ਤੱਕ ਕੇਵਲ ਦੋ ਘੰਟਿਆਂ ਦੇ ਲਈ ਪਟਾਕੇ ਚਲਾਉਣ

Read More
India

ਭਾਰਤ ਵਿੱਚ 23 ਨਵੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ-ਕਾਲਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਨੌਂਵੀਂ ਜਮਾਤ ਤੋਂ 12ਵੀਂ ਜਮਾਤ ਦੀਆਂ ਕਲਾਸਾਂ 23 ਨਵੰਬਰ ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਇਸਦੇ ਨਾਲ ਹੀ ਫਾਈਨਲ ਈਅਰ ਕਾਲਜ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ 23 ਨਵੰਬਰ ਤੋਂ ਮੁੜ ਸ਼ੁਰੂ ਹੋਣਗੀਆਂ। ਗੁਜਰਾਤ ਦੇ ਸਿੱਖਿਆ ਮੰਤਰੀ ਭੂਪੇਂਦਰਸਿੰਨ੍ਹ ਚੁਦਸਮਾ ਨੇ ਇਸਦੀ ਜਾਣਕਾਰੀ ਦਿੱਤੀ। ਇਸ ਦੌਰਾਨ ਭਾਰਤ ਸਰਕਾਰ

Read More
Punjab

ਖੇਤੀ ਕਾਨੂੰਨ ਮਾਮਲਾ ਅਤੇ ਪੰਜਾਬ ‘ਚ ਕਾਲੀ ਦਿਵਾਲੀ : ਕਿਸਾਨਾਂ ਨੇ ਅੰਮ੍ਰਿਤਸਰ ‘ਚ ਯਾਤਰੀ ਬੱਸਾਂ ‘ਤੇ ਲਾਏ ਕਾਲੇ ਝੰਡੇ ਅਤੇ ਪੋਸਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਅੰਤਰ-ਸੂਬਾ ਟਰਮੀਨਲ ਵਿਖੇ ਯਾਤਰੀ ਬੱਸਾਂ ‘ਤੇ ਕਾਲੇ ਝੰਡੇ ਅਤੇ ਪੋਸਟਰ ਲਗਾ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ। Punjab: Kisan Mazdoor Sanghargh Committee Punjab members put black flags & posters on

Read More
India

ਸਰਬਉੱਚ ਅਦਾਲਤ ਨੇ ਅਰਨਬ ਗੋਸਵਾਮੀ ਨੂੰ ਦਿੱਤੀ ਅੰਤਰਿਮ ਜ਼ਮਾਨਤ

‘ਦ ਖ਼ਾਲਸ ਬਿਊਰੋ :- ਇੱਕ ਵਿਅਕਤੀ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ‘ਚ ਫਸੇ ਰਿਪਬਲਿਕ ਟੀਵੀ ਦੇ ਚੀਫ ਏਡੀਟਰ ਅਰਨਬ ਗੋਸਵਾਮੀ ਨੂੰ ਸੁਪਰੀਮ ਕੋਰਟ ਨੇ ਅੱਜ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਅਰਨਬ ਨੂੰ ਪਿਛਲੀ 4 ਨਵੰਬਰ ਨੂੰ ਮੁੰਬਈ ‘ਚ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਦਾ ਇੰਟਨੈੱਟ ‘ਤੇ ਵੀਡੀਓ ਵੀ

Read More