ਕੇਂਦਰ ਸਰਕਾਰ ਨੇ ਡਿਜੀਟਲ ਮੀਡੀਆ ਅਤੇ ਆਨਲਾਈਨ ਫਿਲਮਾਂ ‘ਤੇ ਵੀ ਕਸੀ ਲਗਾਮ, ਮੰਤਰਾਲੇ ਦੇ ਅਧੀਨ ਕਰਨ ਦਾ ਐਲਾਨ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਸਾਰੀਆਂ ਪਲੇਟਫਾਰਮਸ ‘ਤੇ ਆਨਲਾਈਨ ਫਿਲਮਾਂ, ਆਡੀਓ-ਵਿਜ਼ੂਅਲ ਪ੍ਰੋਗਰਾਮਾਂ, ਆਨਲਾਈਨ ਖਬਰਾਂ ਅਤੇ ਮੌਜੂਦਾ ਮਾਮਲਿਆਂ ਦੀ ਸਮੱਗਰੀ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ ਹੈ। ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨੋਟਿਸ ‘ਤੇ ਦਸਤਖ਼ਤ ਕਰ ਦਿੱਤੇ ਹਨ ਅਤੇ ਇਹ ਨਿਯਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ