ਜਲੰਧਰ ‘ਚ ਕਿਸਾਨਾਂ ਨਾਲ MLA ਇੰਦਰਜੀਤ ਦੀ ਤਕਰਾਰ ’ਤੇ ਭੜਕੀ ਸਿਆਸਤ! ਕਿਸਾਨਾਂ ਵੱਲੋਂ ਵੀ ਤਿੱਖਾ ਵਿਰੋਧ
- by Preet Kaur
- September 3, 2025
- 0 Comments
ਬਿਊਰੋ ਰਿਪੋਰਟ (3 ਸਤੰਬਰ): ਜਲੰਧਰ ਜ਼ਿਲ੍ਹੇ ਦੇ ਨਕੋਦਰ ਤੋਂ ਆਮ ਆਦਮੀ ਪਾਰਟੀ (AAP) ਦੀ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਕਿਸਾਨਾਂ ਵਿਚਾਲੇ ਹੋਈ ਤਕਰਾਰ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਧਿਰ ਨੇ AAP ’ਤੇ ਨਿਸ਼ਾਨਾ ਸਾਧਿਆ ਹੈ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇੰਦਰਜੀਤ ਕੌਰ ਦੇ ਰਵੱਈਏ ’ਤੇ ਸਵਾਲ ਖੜ੍ਹੇ ਕੀਤੇ ਹਨ। ਖਹਿਰਾ
₹1,597 ਚੜ੍ਹ ਕੇ ₹1.06 ਲੱਖ ਦੇ ਆਲਟਾਈਮ ਹਾਈ ’ਤੇ ਪਹੁੰਚਿਆ ਸੋਨਾ, ਚਾਂਦੀ ਵੀ ਹੋਈ ਮਹਿੰਗੀ
- by Preet Kaur
- September 3, 2025
- 0 Comments
ਬਿਊਰੋ ਰਿਪੋਰਟ (3 ਸਤੰਬਰ 2025): ਅੱਜ 3 ਸਤੰਬਰ ਨੂੰ ਸੋਨੇ ਦੀ ਕੀਮਤ ਆਪਣੇ ਆਲਟਾਈਮ ਹਾਈ ’ਤੇ ਪਹੁੰਚ ਗਈ। ਇੰਡੀਆ ਬੁਲਿਅਨ ਐਂਡ ਜੁਵੇਲਰਜ਼ ਅਸੋਸੀਏਸ਼ਨ (IBJA) ਅਨੁਸਾਰ, ਸੋਨਾ 1,597 ਰੁਪਏ ਚੜ੍ਹ ਕੇ 1,06,021 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਹੈ। ਇਸ ਤੋਂ ਪਹਿਲਾਂ ਸੋਨਾ 1,04,424 ਰੁਪਏ ’ਤੇ ਸੀ। ਇਸੇ ਤਰ੍ਹਾਂ ਚਾਂਦੀ ਵੀ 387 ਰੁਪਏ ਵੱਧ ਕੇ 1,23,220
ਅਦਾਕਾਰ ਰਣਦੀਪ ਹੁੱਡਾ ਪਹੁੰਚੇ ਪੰਜਾਬ: ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ
- by Gurpreet Singh
- September 3, 2025
- 0 Comments
ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਹਜ਼ਾਰਾਂ ਪਰਿਵਾਰਾਂ ਦੇ ਜੀਵਨ ਨੂੰ ਤਬਾਹ ਕਰ ਦਿੱਤਾ, ਜਿਸ ਨਾਲ ਘਰ, ਖੇਤ, ਅਤੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਲਗਾਤਾਰ ਬਾਰਿਸ਼ ਅਤੇ ਬੰਨ੍ਹ ਟੁੱਟਣ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ। ਇਸ ਸੰਕਟਕਾਲੀ ਸਥਿਤੀ ਵਿੱਚ ਸਰਕਾਰ, ਫੌਜ, ਅਤੇ ਸਮਾਜ ਸੇਵੀ ਸੰਸਥਾਵਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।
ਹੜ੍ਹ ਦੀ ਤੁਰੰਤ ਚੇਤਾਵਨੀ, ਘੱਗਰ ਦੇ ਨੇੜਲੇ ਪਿੰਡਾਂ ਦੇ ਵਾਸੀਆਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਦੀ ਅਪੀਲ
- by Gurpreet Singh
- September 3, 2025
- 0 Comments
ਤਹਿਸੀਲ ਰਾਜਪੁਰਾ (ਘਨੌਰ) ਵਿੱਚ ਘੱਗਰ ਨਦੀ ਦੇ ਨੇੜਲੇ ਪਿੰਡਾਂ ਵਿੱਚ ਹੜ੍ਹ ਦਾ ਖਤਰਾ ਵਧ ਗਿਆ ਹੈ, ਕਿਉਂਕਿ ਨਦੀ ਵਿੱਚ ਕਿਸੇ ਵੀ ਸਮੇਂ ਪਾੜ ਪੈ ਸਕਦਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਤੇਪਲਾ, ਰਾਜਗੜ੍ਹ, ਮਹਿਮੂਦਪੁਰ, ਦੜਵਾ, ਸੰਜਰਪੁਰ, ਨਨਹੇੜੀ, ਰਾਏਪੁਰ, ਸ਼ਮਸਪੁਰ, ਊਂਟਸਰ, ਜੰਡ ਮੰਗੋਲੀ, ਹਰਪਾਲਾਂ, ਕਾਮੀ ਖੁਰਦ, ਰਾਮਪੁਰ, ਸੌਂਟਾ, ਚਮਾਰੂ, ਕਪੂਰੀ, ਕਮਾਲਪੁਰ, ਲਾਛੜੂ ਖੁਰਦ, ਸਰਾਲਾ ਕਲਾਂ, ਮਹਿਦੂਦਾ, ਅਤੇ ਸਰਾਲਾ
ਟਾਂਗਰੀ ਨਦੀ ਦਾ ਵਧਿਆ ਪਾਣੀ, ਜਾਰੀ ਹੋਈ ਚੇਤਾਵਨੀ
- by Gurpreet Singh
- September 3, 2025
- 0 Comments
ਟਾਂਗਰੀ ਨਦੀ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਪਟਿਆਲਾ ਜ਼ਿਲ੍ਹੇ ਦੇ ਦੇਵੀਗੜ੍ਹ ਖੇਤਰ ਵਿੱਚ ਤੁਰੰਤ ਚੇਤਾਵਨੀ ਜਾਰੀ ਕੀਤੀ ਗਈ ਹੈ। ਅੰਬਾਲਾ ਅਤੇ ਕਾਲਾ ਅੰਬ ਵਿੱਚ ਭਾਰੀ ਬਾਰਿਸ਼ ਨੇ ਨਦੀ ਦੇ ਪਾਣੀ ਨੂੰ ਖਤਰੇ ਦੇ ਨਿਸ਼ਾਨ ਨੇੜੇ ਪਹੁੰਚਾ ਦਿੱਤਾ ਹੈ, ਅਤੇ ਅਗਲੇ 10-12 ਘੰਟਿਆਂ ਵਿੱਚ ਦੇਵੀਗੜ੍ਹ ਵਿੱਚ ਹੜ੍ਹ ਦੀ ਸੰਭਾਵਨਾ ਹੈ। ਸੰਭਾਵੀ ਪ੍ਰਭਾਵਿਤ ਪਿੰਡਾਂ ਵਿੱਚ ਸੱਜੇ
ਚੰਡੀਗੜ੍ਹ ‘ਚ ਸਥਿਤੀ ਬੇਕਾਬੂ, ਸੁਖਨਾ ਲੇਕ ਤੋਂ ਫਲੱਡ ਗੇਟ ਜਾਣ ਵਾਲਾ ਪੁਲ ਪੂਰੀ ਤਰ੍ਹਾਂ ਟੁੱਟਿਆ
- by Gurpreet Singh
- September 3, 2025
- 0 Comments
ਪੰਜਾਬ ਦੇ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਘੋਸ਼ਿਤ ਕਰ ਦਿੱਤਾ ਹੈ। ਜਲੰਧਰ ਵਿੱਚ ਸਤਲੁਜ ਦਰਿਆ ਦੇ ਉਫਾਨ ਕਾਰਨ ਲਗਭਗ 30 ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਘੱਗਰ ਦਰਿਆ ਵੀ ਖਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ
ਕੱਲ੍ਹ ਪੰਜਾਬ ਆਉਣਗੇ ਖੇਤੀਬਾੜੀ ਮੰਤਰੀ, ਰਾਘਵ ਚੱਢਾ ਨੇ ਐਮਪੀ ਫੰਡ ਕੀਤਾ ਜਾਰੀ
- by Gurpreet Singh
- September 3, 2025
- 0 Comments
ਪੰਜਾਬ ਵਿੱਚ ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਨੇ 23 ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਨਾਲ ਯੈਲੋ ਅਲਰਟ ਜਾਰੀ ਕੀਤਾ ਹੈ। ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਵਾਲੇ ਹਰੀਕੇ ਹੈੱਡਵਰਕਸ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬੀਤੀ ਰਾਤ 10 ਵਜੇ 3
