India Khaas Lekh Punjab Religion

ਭਾਰਤ ਸਰਕਾਰ ਕਿਉਂ ਨਹੀਂ ਦੇ ਰਹੀ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਰਿਕਾਰਡ, ਆਖ਼ਰ ਕਿੱਥੇ ਗਿਆ ਸਿੱਖ ਕੌਮ ਦਾ ਕੀਮਤੀ ਖ਼ਜ਼ਾਨਾ? ਜਾਣੋ ਪੂਰਾ ਮਾਮਲਾ

’ਦ ਖ਼ਾਲਸ ਬਿਊਰੋ: ਭਾਰਤ ਸਰਕਾਰ ਵੱਲੋਂ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਕਰਵਾਈ ਫੌਜੀ ਕਾਰਵਾਈ (ਸਾਕਾ ਨੀਲਾ ਤਾਰਾ) ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚ ਕੀਤੀ ਲੁੱਟ ਦਾ ਮਸਲਾ ਫਿਰ ਤੋਂ ਸੁਰਖ਼ੀਆਂ ਵਿੱਚ ਹੈ। ਤਾਜ਼ਾ ਖ਼ਬਰਾਂ ਮੁਤਾਬਕ ਕੇਂਦਰੀ ਸੂਚਨਾ ਕਮਿਸ਼ਨ (CIC) ਨੇ 1984 ਦੀ ਫੌਜੀ ਕਾਰਵਾਈ ਦੌਰਾਨ ਕੇਂਦਰੀ ਏਜੰਸੀ ਦੁਆਰਾ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਕੀਮਤੀ

Read More
Punjab

SGPC ਨੇ ਗਾਇਬ ਹੋਏ ਪਾਵਨ ਸਰੂਪਾਂ ਦੀ ਨਕਲੀ ਜਾਂਚ ਰਿਪੋਰਟ ਪੇਸ਼ ਕੀਤੀ ਹੈ: ਜਥੇਦਾਰ ਰਣਜੀਤ ਸਿੰਘ

‘ਦ ਖ਼ਾਲਸ ਬਿਊਰੋ:- ਗਾਇਬ ਹੋਏ ਪਾਵਨ ਸਰੂਪਾਂ ਦੇ ਸੰਬੰਧ ਵਿੱਚ ਅੱਜ ਪੰਥਕ ਅਕਾਲੀ ਲਹਿਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਜਿਸਦੀ ਅਗਵਾਈ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕੀਤੀ। ਸਾਰੀ ਸੰਗਤ ਸਾਹਮਣੇ ਘੰਟਾ ਘਰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬੈਠ

Read More
India Punjab

ਖੱਟਰ ਸਰਕਾਰ ਨੇ ਰਾਮ ਰਹੀਮ ਨੂੰ ਦਿੱਤੀ ‘ਗੁਪਤ ਪੈਰੋਲ’

  ‘ਦ ਖ਼ਾਲਸ ਬਿਊਰੋਂ :- ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ 24 ਅਕਤੂਬਰ ਨੂੰ ਵਿਵਾਦਗ੍ਰਸਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਦਿਨ ਦੀ ਗੁਪਤ ਪੈਰੋਲ ਦਿੱਤੀ ਸੀ । ਡੇਰਾ ਮੁਖੀ ਰਾਮ ਰਹੀਮ ਬਲਾਤਕਾਰ ਦੇ ਦੋਸ਼ ਵਿਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ ਅਤੇ ਕਈ ਵਾਰ ਅਦਾਲਤ ਉਸ

Read More
India Punjab

ਅਸੀਂ ਪੰਜਾਬ ‘ਚ ਯਾਤਰੀ ਅਤੇ ਮਾਲ ਗੱਡੀਆਂ ਚਲਾਉਣ ਲਈ ਤਿਆਰ ਹਾਂ: ਚੇਅਰਮੈਨ ਰੇਲਵੇ ਬੋਰਡ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਪੰਜਾਬ ਵਿੱਚ ਰੇਲਾਂ ਚਲਾਉਣ ਨੂੰ ਲੈ ਕੇ ਹਾਲੇ ਵੀ ਕੋਈ ਸ਼ਪੱਸ਼ਟ ਜਵਾਬ ਨਹੀਂ ਦੇ ਰਹੀ। ਕੇਂਦਰੀ ਰੇਲਵੇ ਬੋਰਡ ਵੱਲੋਂ ਇਹੀ ਆਖਿਆ ਜਾ ਰਿਹਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਰੇਲਾਂ, ਰੇਲਵੇ ਅਧਿਕਾਰੀਆਂ, ਡਰਾਇਵਰਾਂ ਅਤੇ ਸੁਰੱਖਿਆ ਕਰਮੀਆਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਉਂਦੀ, ਉਦੋਂ ਤੱਕ ਰੇਲਾਂ ਨਹੀਂ ਚਲਾਈਆਂ ਜਾ ਸਕਦੀਆਂ।   ਰੇਲਵੇ

Read More
Punjab

ਸਾਬਕਾ ਜਥੇਦਾਰ ਨੇ ਭਾਈ ਲੌਂਗੋਵਾਲ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਚੈਲੇਂਜ, ਅੰਮ੍ਰਿਤਸਰ ‘ਚ ਕੀਤਾ ਵਿਸ਼ਾਲ ਇਕੱਠ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਗਾਇਬ ਹੋਏ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਪੰਥਕ ਅਕਾਲੀ ਲਹਿਰ ਵੱਲੋਂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਲੰਮੇਂ ਸਮੇਂ ਤੋਂ ਸਿੱਖ ਸੰਗਤ ਗਾਇਬ ਹੋਏ ਪਾਵਨ ਸਰੂਪਾਂ ਬਾਰੇ ਸਵਾਲ ਕਰ ਰਹੀ ਹੈ ਕਿ ਆਖਰ ਇੰਨੀ ਵੱਡੀ ਗਿਣਤੀ ਵਿੱਚ ਪਾਵਨ ਸਰੂਪ ਗਾਇਬ ਕਿਵੇਂ ਹੋ

Read More
India Punjab

ਰੇਲਵੇ ਦੀ ਸੁਰੱਖਿਆ ਯਕੀਨੀ ਬਣਾਉਣ ਤੋਂ ਬਾਅਦ ਹੀ ਚੱਲਣਗੀਆਂ ਰੇਲਾਂ: ਕੇਂਦਰੀ ਰੇਲ ਮੰਤਰੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ‘ਚ ਹੁਣ ਕਿਸਾਨਾਂ ਵੱਲੋਂ ਮਾਲ ਗੱਡੀਆਂ ਚਲਾਉਣ ਲਈ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ। ਪਰ ਕੇਂਦਰ ਸਰਕਾਰ ਨੇ ਅਜੇ ਵੀ ਪੰਜਾਬ ‘ਚ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਨਹੀਂ ਕੀਤੀ ਹੈ।   ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਤਾਜਾ ਬਿਆਨ ਵਿੱਚ ਕਿਹਾ ਹੈ ਕਿ “ਪੰਜਾਬ ਸਰਕਾਰ

Read More
Punjab

ਮੁੱਖ ਮੰਤਰੀ ਕੈਪਟਨ ਨੇ ਪੰਜਾਬ ਦੇ ਸਕੂਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ, ਜਾਣੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਪੰਜਾਬ ਦੇ ਸਰਕਾਰੀ ਸਕੂਲਾਂ ਲਈ ਦੀਵਾਲੀ ਤੋਂ ਪਹਿਲਾ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਇਹ ਐਲਾਨ ਖ਼ਾਸ ਕਰਕੇ ਪ੍ਰੀ ਪ੍ਰਾਈਮਰੀ ਸਕੂਲ ਦੇ ਬੱਚਿਆਂ ਲਈ ਹੈ। ਜਿੱਥੇ ਬੱਚਿਆਂ ਦੀ ਬੁਨਿਆਦ ਤਿਆਰ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਇਸ ਦੀ ਜਾਣਕਾਰੀ ਆਪਣੇ ਟਵੀਟਰ ਅਕਾਉਂਟ ‘ਤੇ

Read More
Punjab

ਕਿਸਾਨ ਜਥੇਬੰਦੀ ਨੇ ਜੰਡਿਆਲਾ ਰੇਲਵੇ ਟਰੈਕ ਤੋਂ ਧਰਨਾ ਚੁੱਕਣ ਤੋਂ ਕੀਤਾ ਇਨਕਾਰ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨੇ ‘ਤੇ ਬੈਠਿਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ 20 ਨਵੰਬਰ ਤੱਕ ਰੇਲਵੇ ਟਰੈਕ ‘ਤੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ ਸੀ, ਪਰ ਜੰਡਿਆਲਾ ਵਿੱਚ ਬੈਠੇ ਕਿਸਾਨਾਂ ਨੇ ਧਰਨਾ ਖ਼ਤਮ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ 21 ਨਵੰਬਰ ਤੱਕ ਧਰਨਾ ਜਾਰੀ

Read More
India

ਦਿੱਲੀ ਅਤੇ ਕਰਨਾਟਕਾ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਪਟਾਕੇ ਚਲਾਉਣ ‘ਤੇ ਲਗਾਇਆ ਬੈਨ

  ‘ਦ ਖ਼ਾਲਸ ਬਿਊਰੋਂ :-  ਦਿੱਲੀ ਅਤੇ ਕਰਨਾਟਕਾ ਤੋਂ ਬਾਅਦ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਕੋਰੋਨਾ ਮਹਾਮਾਰੀ ਦੇ ਖਤਰੇ ਨੂੰ ਦੇਖਦੇ ਹੋਏ, UT ਨੇ ਵੀ ਚੰਡੀਗੜ੍ਹ ‘ਚ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਨੂੰ ਖਰੀਦਣ, ਵੇਚਣ ਅਤੇ ਚਲਾਉਣ ‘ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਇਹ ਫੈਸਲਾ ਆਫਤ ਐਕਟ ਤਹਿਤ ਲਾਗੂ ਕੀਤਾ ਗਿਆ ਹੈ। ਯੂਟੀ ਪ੍ਰਸ਼ਾਸ਼ਨ ਵੱਲੋਂ

Read More
India

ਦਿੱਲੀ ਤੋਂ ਬਾਅਦ ਹੁਣ ਕਰਨਾਟਕ ਸਰਕਾਰ ਨੇ ਲਾਇਆ ਪਟਾਕਿਆਂ ‘ਤੇ ਬੈਨ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੇ ਘੱਟ ਅਸਰ ਕਾਰਨ ਭਾਂਵੇ ਦੇਸ਼ ‘ਚ ਅਨਲਾਕ ਦੀ ਪ੍ਰਕੀਰਿਆ ਦੇ ਚੱਲ ਰਹੀ ਹੈ, ਪਰ ਇਸ ਦਾ ਅਸਰ ਅਜੇ ਵੀ ਕਈ ਥਾਂਈ ਵੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਚਲਦਿਆਂ ਸਰਕਾਰ ਨੇ ਹੁਣ ਫਿਰ ਤੋਂ ਪਾਬੰਦੀਆਂ ਲਗਾਉਣ ਜਾ ਰਹੀ ਹੈ। ਦੀਵਾਲੀ ਦੇ ਆਉਣ ਮੌਕੇ ਸਰਕਾਰ ਨੇ ਵੱਲੋਂ ਪਟਾਕਿਆਂ ‘ਤੇ ਰੋਕ

Read More