ਤਤਕਾਲੀ ਥਾਣਾ ਮੁਖੀ ਨੇ ਮੁਲਾਤਨੀ ਕੇਸ ‘ਚ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ ਕੀਤੀ ਅਪੀਲ
‘ਦ ਖ਼ਾਲਸ ਬਿਊਰੋ ( ਮੁਹਾਲੀ ) :- ਤਿੰਨ ਦਹਾਕੇ ਪਹਿਲਾਂ ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-17 ਥਾਣਾ ਦੇ ਤਤਕਾਲੀ SHO ਕੇ.ਆਈ.ਪੀ ਸਿੰਘ ਨੇ ਮੁਹਾਲੀ ਅਦਾਲਤ ਤੋਂ ਉਨ੍ਹਾਂ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ