Punjab

2 ਸੂਬਿਆਂ ਦੀ ਪੁਲਿਸ ਨੇ ਦੀਵਾਲੀ ਮੌਕੇ ਵੰਡੀ ਜਾਣ ਵਾਲੀ ਜ਼ਹਿਰੀਲੀ ਸ਼ਰਾਬ ਦੀ ਸਾਜਿਸ਼ ਨੂੰ ਕੀਤਾ ਨਾਕਾਮ

‘ਦ ਖ਼ਾਲਸ ਬਿਊਰੋ ( ਫਾਜ਼ਿਲਕਾ ) :-  ਅੰਮ੍ਰਿਤਸਰ ਵਿੱਚ ਵਾਪਰੇ ਸ਼ਰਾਬ ਕਾਂਡ ਦੇ ਮਗਰੋਂ ਹੀ ਦੀਵਾਲੀ ‘ਤੇ ਪੂਰੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਵੰਡਣ ਦੀ ਵੱਡੀ ਸਾਜ਼ਿਸ਼ ਨੂੰ ਪੰਜਾਬ ਪੁਲਿਸ ਤੇ ਰਾਜਸਥਾਨ ਪੁਲਿਸ ਨੇ ਮਿਲਕੇ ਸਾਂਝੇ ਆਪਰੇਸ਼ਨ ਨਾਲ ਨਾਕਾਮ ਕਰ ਦਿੱਤਾ ਹੈ। ਦਰਅਸਲ ਪੰਜਾਬ ਵਿੱਚ ਦੀਵਾਲੀ ‘ਤੇ ਕੱਚੀ ਸ਼ਰਾਬ ਦੀ ਮੰਗ ਕਾਫ਼ੀ ਹੁੰਦੀ ਹੈ। ਜਿਸ ਨੂੰ

Read More
Punjab

SFJ ਨੇ ਕੈਪਟਨ ਅਮਰਿੰਦਰ ਸਿੰਘ ਤੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਜਾਨੋਂ ਮਾਰਨ ਦੇ ਪੋਸਟਰ ਕੀਤੇ ਜਾਰੀ

‘ਦ ਖ਼ਾਲਸ ਬਿਊਰੋ :- ਸਿੱਖਸ ਫਾਰ ਜਸਟਿਸ ਨੇ ਇੱਕ ਪੋਸਟਰ ਜਾਰੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਰੋੜਾਂ ਰੁਪਏ ਦੇਣ ਦਾ ਐਲਾਨ ਕੀਤਾ ਹੈ।  ਪੋਸਟਰ ਵਿੱਚ ਵਿਵਾਦਪੂਰਨ ਸਮੱਗਰੀ ਲਿਖੀ ਗਈ ਸੀ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Read More
Khaas Lekh Religion

ਸੇਵਕ ਤਾਈਂ ਸਵਾਮੀ ਦੀ ਮਿਲੀ ਪਦਵੀ, ਭਾਨ ਭਾਨੀ ਦਾ ਭਗਤ ਭਗਵਾਨ ਬਣਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ 1534 ਈਸਵੀ ਵਿੱਚ ਲਹੌਰ ਦੀ ਚੂਨਾ ਮੰਡੀ ਵਿਖੇ ਪਿਤਾ ਬਾਬਾ ਹਰਦਾਸ ਜੀ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਹੋਇਆ। ਮਾਪਿਆਂ ਦਾ ਪਹਿਲਾ ਬੱਚਾ ਹੋਣ ਕਰਕੇ ਆਪ ਜੀ ਨੂੰ ਜੇਠਾ ਜੀ ਕਿਹਾ ਜਾਣ ਲੱਗਾ। ਅਜੇ ਆਪ ਜੀ 7 ਸਾਲਾਂ ਦੇ ਹੀ

Read More
Punjab

ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਨੇ ਇੱਕ ਮਹਿਲਾ ਨੂੰ ਨਵਜੰਮੇ ਬੱਚੇ ਨਾਲ ਕੱਢਿਆ ਬਾਹਰ, ਜਾਣੋ ਵਜ੍ਹਾ

‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਮਹਿਲਾ ਤੇ ਉਸ ਦੇ ਨਵਜੰਮੇ ਬੱਚੇ ਨੂੰ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿੱਚੋਂ ਬਾਹਰ ਕੱਢਿਆ ਗਿਆ। ਜਾਣਕਾਰੀ ਮੁਤਾਬਕ ਇਸ ਔਰਤ ਦੀ ਡਿਲਵਰੀ ਤੋਂ ਬਾਅਦ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਸੀ, ਜਿਸ ਕਾਰਨ ਡਾਕਟਰ ਨੇ ਉਸ ਨੂੰ ਬਾਹਰ ਕੱਢ ਦਿੱਤਾ, ਜਿਸ ਤੋਂ ਬਾਅਦ ਦਰਦ ਨਾਲ ਤੜਪਦੀ

Read More
Punjab

ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੇ ਬੀਜ ਦੀ ਸਬਸਿਡੀ ਨੀਤੀ ਨੂੰ ਦਿੱਤੀ ਮਨਜ਼ੂਰੀ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਉੱਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ

Read More
India Punjab

ਆਲੂ-ਪਿਆਜ਼ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ

‘ਦ ਖ਼ਾਲਸ ਬਿਊਰੋ :- ਆਲੂ ਅਤੇ ਪਿਆਜ਼ ਦੀਆਂ ਕੀਮਤਾਂ ਅੱਜ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ। ਕੋਵਿਡ-19 ਕਾਰਨ ਆਮ ਲੋਕ ਪਹਿਲਾਂ ਹੀ ਬਹੁਤ ਮੁਸੀਬਤ ਵਿੱਚ ਹਨ, ਇਨ੍ਹਾਂ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ। ਖੇਤੀਬਾੜੀ ਸੈਕਟਰ ਦੇ ਮਾਹਿਰ ਕਹਿੰਦੇ ਹਨ ਕਿ ਜ਼ਰੂਰੀ ਵਸਤਾਂ ਦੀਆਂ

Read More
Punjab

PSEB ਨੇ 2 ਅਤੇ 3 ਨਵੰਬਰ ਨੂੰ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਦਿੱਤੇ ਨਿਰਦੇਸ਼

‘ਦ ਖ਼ਾਲਸ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 2 ਅਤੇ 3 ਨਵੰਬਰ 2020 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ

Read More
International

ਫਰਾਂਸ ਤੋਂ ਬਾਅਦ ਕੈਨੇਡਾ ‘ਚ ਵੀ ਹੋਇਆ ਚਾਕੂ ਨਾਲ ਹਮਲਾ, ਦੋ ਮੌਤਾਂ, ਪੰਜ ਜ਼ਖਮੀ

‘ਦ ਖ਼ਾਲਸ ਬਿਊਰੋ :- ਕੈਨੇਡਾ ਦੇ ਕਿਊਬਿਕ ਸ਼ਹਿਰ ਵਿੱਚ ਲੋਕਾਂ ‘ਤੇ ਚਾਕੂ ਨਾਲ ਹੋਏ ਹਮਲੇ ਵਿੱਚ ਦੋ ਵਿਅਕਤੀਆਂ ਦੀ ਮੌਤ ਅਤੇ ਪੰਜ ਲੋਕ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਹੇਲੋਵੀਨ ਡੇਅ ’ਤੇ ਸੂਬਾਈ ਵਿਧਾਨ ਸਭਾ ਦੇ ਨੇੜੇ ਇਹ ਹਮਲਾ ਹੋਇਆ। ਪੁਲਿਸ ਨੇ ਇਸ ਖੇਤਰ ਦੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਕਿਹਾ ਹੈ।  ਪੁਲਿਸ

Read More
International

ਕੈਨੇਡਾ ਸਰਕਾਰ ਨੇ ਮਿੱਥਿਆ 12 ਲੱਖ ਨਵੇਂ ਪ੍ਰਵਾਸੀਆਂ ਨੂੰ ਬੁਲਾਉਣ ਦਾ ਟੀਚਾ

‘ਦ ਖ਼ਾਲਸ ਬਿਊਰੋ :- ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਵਿਭਾਗ ਨੇ ਅਗਲੇ ਤਿੰਨ ਸਾਲਾਂ ਦੌਰਾਨ 12 ਲੱਖ ਤੋਂ ਵਧੇਰੇ ਨਵੇਂ ਕਾਮਿਆਂ ਨੂੰ ਬੁਲਾਉਣ ਦਾ ਟੀਚਾ ਰੱਖਿਆ ਹੈ। ਇਹ ਪ੍ਰਗਟਾਵਾ ਕਰਦਿਆਂ ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਰਕੋ ਮੈਂਡੀਸੀਨੋ ਨੇ ਦੱਸਿਆ ਕਿ 2021 ਵਿੱਚ 401,000 ਪੀ.ਆਰ., 2022 ਵਿੱਚ 411,000 ਅਤੇ 2023 ਵਿੱਚ 421,000 ਪੀ.ਆਰ. ਸ਼ਾਮਲ ਕੀਤੇ ਜਾਣਗੇ। ਜਾਣਕਾਰੀ ਮੁਤਾਬਕ

Read More
International

ਪਾਕਿਸਤਾਨ ‘ਚ ਅਗਵਾ ਹੋਈ ਲੜਕੀ ਦਾ ਧਰਮ ਪਰਿਵਰਤਨ ਕਰਵਾ ਕੇ ਕੀਤੇ ਗਏ ਨਿਕਾਹ ਨੂੰ ਸਿੰਧ ਹਾਈਕੋਰਟ ਨੇ ਠਹਿਰਾਇਆ ਜਾਇਜ਼

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਵਿੱਚ ਅਗਵਾ ਹੋਈ 13 ਸਾਲਾ ਇਸਾਈ ਲੜਕੀ ਆਰਜ਼ੂ ਮਸੀਹ ਨੂੰ ਅਗਵਾ ਕਰ ਕੇ ਉਸਦਾ ਜ਼ਬਰੀ ਧਰਮ ਪਰਿਵਰਤਨ ਕਰਨ ਅਤੇ ਫਿਰ 44 ਸਾਲਾ ਮੁਸਲਿਮ ਵਿਅਕਤੀ ਨਾਲ ਨਿਕਾਹ ਕਰਨ ਨੂੰ ਪਾਕਿਸਤਾਨ ਦੀ ਸਿੰਧ ਹਾਈ ਕੋਰਟ ਨੇ ਜਾਇਜ਼ ਠਹਿਰਾਇਆ ਹੈ। ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਲੜਕੀ ਨੇ ਆਪਣੀ ਮਰਜ਼ੀ ਨਾਲ

Read More