‘ਵਾਲ ਸਟਰੀਟ ਜਰਨਲ’ ਤੇ ਰਾਇਟਰਜ਼ ਨੂੰ ਕਾਨੂੰਨੀ ਨੋਟਿਸ ਭੇਜੇਗਾ ਇੰਡੀਅਨ ਪਾਇਲਟਸ ਐਸੋਸੀਏਸ਼ਨ!
- by Preet Kaur
- July 19, 2025
- 0 Comments
ਬਿਊਰੋ ਰਿਪੋਰਟ: ਹਾਲ ਹੀ ਵਿੱਚ ਅਮਰੀਕੀ ਅਖ਼ਬਾਰ ਵਾਲ ਸਟਰੀਟ ਜਰਨਲ (WSJ) ਨੇ ਰਿਪੋਰਟ ਦਿੱਤੀ ਹੈ ਕਿ 12 ਜੂਨ ਨੂੰ ਹੋਏ ਏਆਈ-171 ਕਰੈਸ਼ (Ahmadabad Plane Crash) ਵਿੱਚ ਜਹਾਜ਼ ਦੇ ਕੈਪਟਨ ਸੁਮਿਤ ਸੱਭਰਵਾਲ ਨੇ ਇੰਜਣਾਂ ਨੂੰ ਤੇਲ ਦੀ ਸਪਲਾਈ ਬੰਦ ਕਰ ਦਿੱਤੀ ਸੀ ਜਿਸਨੂੰ ਖ਼ਬਰ ਏਜੰਸੀ ਰਾਇਟਰਜ਼ ਵੱਲੋਂ ਵੀ ਰਿਪੋਰਟ ਕੀਤਾ ਗਿਆ ਸੀ। ਭਾਰਤੀ ਪਾਇਲਟਾਂ ਦੀ ਫੈਡਰੇਸ਼ਨ
ਬੇਅਦਬੀ ਬਿੱਲ ’ਤੇ ਸਿਲੈਕਟ ਕਮੇਟੀ ਦਾ ਐਲਾਨ! ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਬਣਾਇਆ ਸਭਾਪਤੀ
- by Preet Kaur
- July 19, 2025
- 0 Comments
ਬਿਊਰੋ ਰਿਪੋਰਟ: ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੇਅਦਬੀ ਬਿੱਲ ’ਤੇ ਸਿਲੈਕਟ ਕਮੇਟੀ ਬਣਾਉਣ ਸਬੰਧੀ ਅਧਿਕਾਰਿਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 15 ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰ ਇਹ ਹਨ: ਡਾ. ਇੰਦਰਬੀਰ
ਮਜੀਠੀਆ ਦੇ ਦਿੱਲੀ ’ਚ ਸੈਨਿਕ ਫਾਰਮ ’ਤੇ ਵੀ ਰੇਡ! ਫਾਰਮ ਦੀ ਕੀਮਤ ਲਗਭਗ 150 ਤੋਂ 200 ਕਰੋੜ ਰੁਪਏ
- by Preet Kaur
- July 19, 2025
- 0 Comments
ਬਿਊਰੋ ਰਿਪੋਰਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿੱਲੀ ਸਥਿਤ ਸੈਨਿਕ ਫਾਰਮ ’ਤੇ ਵੀ ਵੀਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਇਦਾਦ ਵੀ ਮਜੀਠੀਆ ਦੀ ਬੇਨਾਮੀ ਸੰਪਤੀਆਂ ਦੀ ਸੂਚੀ ਵਿੱਚ ਦਰਜ ਹੈ। ਦੱਸਿਆ ਦਾ ਰਿਹਾ ਹੈ ਕਿ ਇਸ ਸੈਨਿਕ ਫਾਰਮ
ਬੇਅਦਬੀਆਂ ’ਤੇ ਭੜਕੇ ਸੁਖਬੀਰ ਬਾਦਲ! ‘ਕਾਂਗਰਸ ਦੱਸੇ ਕਿ ਦੋਸ਼ੀਆਂ ਨੂੰ ਕਿਸਨੇ ਬਚਾਇਆ?’
- by Preet Kaur
- July 19, 2025
- 0 Comments
ਬਿਊਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਤੁਰੰਤ ਉਨ੍ਹਾਂ ਆਗੂਆਂ ਦੇ ਨਾਮ ਜ਼ਾਹਰ ਕਰਨੇ ਚਾਹੀਦੇ ਹਨ ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ। ਸੁਖਬੀਰ ਨੇ ਐਕਸ ’ਤੇ ਲਿਖਿਆ ਕਿ ਵਿਧਾਨ ਸਭਾ ਵਿੱਚ ਸੀਨੀਅਰ ਕਾਂਗਰਸੀ ਆਗੂ ਪ੍ਰਗਟ
ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਮੁਅੱਤਲ! ਰਿਸ਼ਵਤ ਲੈਣ ਦੀ ਵੀਡੀਓ ਵਾਇਰਲ, ਪਟਵਾਰੀ ’ਤੇ ਵੀ ਕਾਰਵਾਈ
- by Preet Kaur
- July 19, 2025
- 0 Comments
ਬਿਊਰੋ ਰਿਪੋਰਟ: ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਰਿਸ਼ਵਤ ਲੈਣ ਦੇ ਇਲਜ਼ਾਮਾਂ ’ਤੇ ਤੁਰੰਤ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਗਿਆ ਹੈ ਜਿਸ ਵਿੱਚ ਜਸਵੀਰ ਕੌਰ ਇੱਕ ਪਟਵਾਰੀ ਤੋਂ ਪੈਸੇ ਲੈਂਦੀ ਦਿਖਾਈ ਦੇ ਰਹੀ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ
ਕੈਨੇਡਾ ਤੋਂ ਆਈ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, Canada ਨੇ Parents ਅਤੇ Grandparents Sponsorship ਪ੍ਰੋਗਰਾਮ ਕੀਤਾ ਸ਼ੁਰੂ
- by Gurpreet Singh
- July 19, 2025
- 0 Comments
ਨੇਡਾ ਸਰਕਾਰ ਨੇ 2025 ਵਿੱਚ ਪੰਜਾਬੀਆਂ ਸਮੇਤ ਹਜ਼ਾਰਾਂ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਲਈ ਮਾਪਿਆਂ ਅਤੇ ਦਾਦਾ-ਦਾਦੀ ਸਪਾਂਸਰਸ਼ਿਪ ਪ੍ਰੋਗਰਾਮ (PGP) ਤਹਿਤ ਸਥਾਈ ਨਿਵਾਸ ਲਈ ਸਪਾਂਸਰਸ਼ਿਪ ਦਾ ਮੌਕਾ ਐਲਾਨਿਆ ਹੈ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ (IRCC) ਇਸ ਸਾਲ 10,000 ਪੂਰੀਆਂ ਅਰਜ਼ੀਆਂ ਸਵੀਕਾਰ ਕਰੇਗਾ। 28 ਜੁਲਾਈ, 2025 ਤੋਂ, IRCC ਦੋ ਹਫ਼ਤਿਆਂ ਵਿੱਚ 17,860 ਸੱਦੇ ਭੇਜੇਗਾ, ਜਿਸ ਦਾ ਟੀਚਾ
ਅਨਮੋਲ ਮਾਨ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ! ਸਿਆਸਤ ਛੱਡਣ ਦਾ ਕੀਤਾ ਐਲਾਨ
- by Preet Kaur
- July 19, 2025
- 0 Comments
ਬਿਊਰੋ ਰਿਪੋਰਟ: ਮੁਹਾਲੀ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਕੇ ਇਸਨੂੰ ਸਵੀਕਾਰ ਕਰਨ ਲਈ ਕਿਹਾ ਹੈ। ਅਨਮੋਲ ਗਗਨ ਮਾਨ ਸੋਸ਼ਲ ਮੀਡੀਆ ’ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ – “ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ
