India Punjab

1 ਨਵੰਬਰ ਤੋਂ ਹੋਣਗੇ ਇਹ 7 ਵੱਡੇ ਬਦਲਾਅ, ਤੁਹਾਡੀ ਜੇਬ੍ਹ ‘ਤੇ ਪਵੇਗਾ ਸਿੱਧਾ ਅਸਰ

’ਦ ਖ਼ਾਲਸ ਬਿਓਰੋ: ਦੇਸ਼ ਵਿੱਚ ਪਹਿਲੀ ਨਵੰਬਰ ਤੋਂ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਜ਼ਰੂਰੀ ਚੀਜ਼ਾਂ ਤੇ ਸੇਵਾਵਾਂ ਨਾਲ ਸਬੰਧਿਤ 7 ਨਿਯਮ ਬਦਲ ਜਾਣਗੇ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ ‘ਤੇ ਪਏਗਾ। ਰਸੋਈ ਗੈਸ ਸਿਲੰਡਰ ਨਾਲ ਸਬੰਧਿਤ ਨਿਯਮ ‘ਚ ਵੱਡਾ ਬਦਲਾਅ ਹੋਣ ਵਾਲਾ ਹੈ। ਪਹਿਲੀ ਨਵੰਬਰ ਤੋਂ ਬਗੈਰ ਓਟੀਪੀ ਤੋਂ ਸਿਲੰਡਰ ਨਹੀਂ ਮਿਲੇਗਾ। ਹੁਣ ਤੁਹਾਡੇ ਘਰੇਲੂ

Read More
Punjab

ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਪੰਜਾਬ ਦੀਆਂ ਨਹਿਰਾਂ ’ਚ ਛੱਡਿਆ ਜਾਏਗਾ ਪਾਣੀ, ਜਾਣੋ ਪੂਰਾ ਵੇਰਵਾ

’ਦ ਖ਼ਾਲਸ ਬਿਊਰੋ: ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ

Read More
International

ਪੁਲਵਾਮਾ ਹਮਲਾ ਪਾਕਿਸਤਾਨ ਸਰਕਾਰ ਦੀ ਵੱਡੀ ਕਾਮਯਾਬੀ – ਫਵਾਦ ਚੌਧਰੀ

‘ਦ ਖ਼ਾਲਸ ਬਿਊਰੋ ( ਇਸਲਾਮਾਬਾਦ ) :- ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਪਾਕਿਸਤਾਨ ਨੇ ਕਬੂਲਿਆ ਹੈ ਕਿ ਇਹ ਹਮਲੇ ਵਿੱਚ ਉਸਦਾ ਹੱਥ ਸੀ। ਭਾਰਤ ਕੋਲ ਪਹਿਲਾਂ ਤੋਂ ਹੀ ਇਸ ਦਾ ਸਬੂਤ ਹੈ, ਪਰ ਹੁਣ ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਸੰਸਦ ਵਿੱਚ ਕਿਹਾ ਹੈ ਕਿ ਪੁਲਵਾਮਾ ਹਮਲਾ ਇਮਰਾਨ ਖ਼ਾਨ ਸਰਕਾਰ ਦੀ ਵੱਡੀ ਕਾਮਯਾਬੀ ਹੈ।

Read More
International

ਫਰਾਂਸ ‘ਚ ਅੱਤਵਾਦੀ ਹਮਲਾ, ਇੱਕ ਔਰਤ ਦਾ ਸਿਰ ਕਲਮ, ਤਿੰਨ ਮਰੇ

‘ਦ ਖ਼ਾਲਸ ਬਿਊਰੋ :- ਫਰਾਂਸ ਦੇ ਨੀਸ ਸ਼ਹਿਰ ਵਿੱਚ ਇੱਕ ਸ਼ੱਕੀ ਹਮਲਾਵਰ ਨੇ ਚਾਕੂ ਨਾਲ ਕਈ ਜਣਿਆਂ ਨੂੰ ਨਿਸ਼ਾਨਾਂ ਬਣਾਇਆ ਗਿਆ ਹੈ। ਫਰਾਂਸ ਦੀ ਪੁਲਿਸ ਦੀ ਜਾਣਕਾਰੀ ਮੁਤਾਬਿਕ ਇਸ ਹਮਲੇ ਵਿੱਚ ਘੱਟੋ ਘੱਟ ਤਿੰਨ ਜਣੇ ਮਾਰੇ ਗਏ ਹਨ ਅਤੇ ਮਰਨ ਵਾਲਿਆਂ ਵਿਚੋਂ ਇੱਕ ਔਰਤ ਦਾ ਸਿਰ ਕਲਮ ਕੀਤਾ ਗਿਆ ਹੈ। ਹਮਲੇ ਦੌਰਾਨ ਕੁੱਝ ਲੋਕ ਜ਼ਖ਼ਮੀ

Read More
India

ਤੁਹਾਡੀ ਨਿੱਜਤਾ ਖ਼ਤਰੇ ‘ਚ, ਕੇਂਦਰ ਸਰਕਾਰ ਨੂੰ ਨਹੀਂ ਪਤਾ ਕਿੰਨੇ ਬਣਾਈ ਅਰੋਗਿਆ ਸੇਤੂ ਐਪ

‘ਦ ਖ਼ਾਲਸ ਬਿਊਰੋ :- ਕੇਂਦਰੀ ਸੂਚਨਾ ਕਮਿਸ਼ਨ ਨੇ ਅੱਜ ‘ਨੈਸ਼ਨਲ ਇਨਫਾਰਮੈਟਿਕਸ ਸੈਂਟਰ’ (NIC) ਤੋਂ ਜਵਾਬ ਮੰਗਿਆ ਹੈ ਕਿ ਜਦ ‘ਅਰੋਗਿਆ ਸੇਤੂ ਐਪ’ ਦੀ ਵੈੱਬਸਾਈਟ ’ਤੇ ਉਸ ਦਾ ਨਾਂ ਹੈ, ਤਾਂ ਫਿਰ ਉਨ੍ਹਾਂ ਕੋਲ ਐਪ ਨੂੰ ਵਿਕਸਤ ਕਰਨ ਬਾਰੇ ਜਾਣਕਾਰੀ ਕਿਉਂ ਨਹੀਂ ਹੈ? ਕਮਿਸ਼ਨ ਨੇ ਇਸ ਬਾਰੇ ਕਈ ਮੁੱਖ ਲੋਕ ਸੂਚਨਾ ਅਧਿਕਾਰੀਆਂ (CPIOs) ਸਣੇ ਨੈਸ਼ਨਲ ਈ-ਗਵਰਨੈਂਸ

Read More
Punjab

ਪੰਜਾਬ ਸਰਕਾਰ ਦੀਆਂ ਗਲਤੀਆਂ ਕਰਕੇ ਪੰਜਾਬ ਦੀ RDF ਹੋਈ ਰੱਦ- ‘ਆਪ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ, ਪੰਜਾਬ ਨੇ ਪੇਂਡੂ ਵਿਕਾਸ ਫੰਡ (RDF) ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਪੰਜਾਬ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਲਈ 4500 ਕਰੋੜ ਰੁਪਏ ਕਰਜ਼ਾ ਲਿਆ ਸੀ। ਪਰ ਪੰਜਾਬ ਦੀ ਸਾਬਕਾ ਬਾਦਲ ਸਰਕਾਰ ਅਤੇ ਮੌਜੂਦਾ ਕੈਪਟਨ ਸਰਕਾਰ ਨੇ ਇਸ ਪੈਸੇ ਦੀ ਦੁਰਵਰਤੋਂ

Read More
Punjab

ਕੈਪਟਨ ਨੂੰ ਨਹੀਂ ਹੈ ਪੰਜਾਬ ਦੀ ਕੋਈ ਫਿਕਰ, ਕੇਂਦਰ ਨਾਲ ਮਿਲ ਕੇ ਖੇਡ ਰਹੇ ਹਨ ਗੇਮ – ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਤੁਸੀਂ ਪੰਜਾਬ ਦੇ ਲਈ ਹੀ ਫੈਸਲੇ ਕਰੋ। ਉਨਾਂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ

Read More
Punjab

ਲੁਧਿਆਣਾ ਪੁਲਿਸ ਨੇ ਨਸ਼ੇ ਦੇ ਵੱਡੇ ਗੈਂਗ ਨੂੰ ਕੀਤਾ ਕਾਬੂ, 6 ਕਰੋੜ ਦਾ ਗੁਦਾਮ ਕੀਤਾ ਸੀਲ

‘ਦ ਖ਼ਾਲਸ ਬਿਊਰੋ :- ਲੁਧਿਆਣਾ ਪੁਲਿਸ ਨੂੰ ਕੱਲ੍ਹ 28 ਅਕਤੂਬਰ ਨੂੰ ਬਰਾਮਦ ਕੀਤੇ 4 ਕਰੋੜ ਰੁਪਏ ਦੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਕਾਬੂ ਕਰਨ ‘ਚ ਨੇ ਇੱਕ ਵੱਡੀ ਕਾਮਯਾਬੀ ਮਿਲੀ ਹੈ। ਇਨ੍ਹਾਂ ਮੁਲਜ਼ਮਾਂ ਦੇ ਬਿਆਨ ਤੇ ਨਿਸ਼ਾਨਦੇਹੀ ਦੇ ਮੁਤਾਬਿਕ ਜੈਪੁਰ ‘ਚ ਸਥਿਤ ਪੁਲਿਸ ਨੇ ਮੈਡੀਕਲ ਨਸ਼ੇ ਦੇ ਵੱਡੇ ਗੁਦਾਮ ਨੂੰ ਸੀਲ

Read More
Punjab

BKU ਉਗਰਾਹਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਕਿਸਾਨ ਜਥੇਬੰਦੀ ਨਾਲ ਪੰਜਾਬ ਸਰਕਾਰ ਦੀ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ਖਤਮ ਹੋਈ ਹੈ ਜੋ ਕਿ ਬੇਨਤੀਜਾ ਰਹੀ ਹੈ। ਰੇਲਵੇ ਵਿਭਾਗ ਨੇ ਪੰਜਾਬ ਵਿੱਚ ਮਾਲ ਗੱਡੀਆਂ ਚਲਾਉਣ ਲਈ ਕਲੀਅਰ ਟਰੈਕ ਦੀ ਮੰਗ ਕੀਤੀ ਹੈ ਜਿਸ ਕਰਕੇ ਪੰਜਾਬ ਸਰਕਾਰ ਨੇ BKU ਉਗਰਾਹਾਂ ਕਿਸਾਨ ਜਥੇਬੰਦੀ ਨੂੰ ਮੀਟਿੰਗ

Read More
Punjab

ਛੁੱਟੀ ਵਾਲੇ ਦਿਨ ਆਨਲਾਈਨ ਪੇਪਰ ਨਾ ਲੈਣ ‘ਤੇ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਨੂੰ ਨੋਟਿਸ ਜਾਰੀ

‘ਦ ਖ਼ਾਲਸ ਬਿਊਰੋ :- ਮਾਨਸਾ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੇ ਅਫ਼ਸਰ ਨੇ ਇੱਕ ਹੋਰ ਨਵਾਂ ਚੰਦ ਚਾੜਿਆ ਹੈ। ਇਸ ਅਧਿਕਾਰੀ ਵੱਲੋਂ ਦੁਸਹਿਰੇ ਵਾਲੇ ਦਿਨ ਆਨਲਾਈਨ ਪੇਪਰ ਨਾ ਦੇਣ ਵਾਲੇ ਬੱਚਿਆਂ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਨੋਟਿਸ ਜਾਰੀ ਕਰਕੇ 2 ਨਵੰਬਰ ਨੂੰ ਨਿੱਜੀ ਰੂਪ ‘ਚ ਪੇਸ਼ ਹੋਣ ਲਈ ਕਿਹਾ ਹੈ। ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ ਫਰੰਟ

Read More