Punjab

ਕੈਪਟਨ ਨੇ ਲੋੜਵੰਦਾਂ ਲਈ ਮੰਗਿਆ ਦਾਨ

ਚੰਡੀਗੜ੍ਹ- ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਵੱਲੋਂ ਆਪ ਮੁਹਾਰੇ ਯੋਗਦਾਨ ਪਾਉਣ ਦੀਆਂ ਕੀਤੀਆਂ ਜਾ ਰਹੀਆਂ ਬੇਨਤੀਆਂ ‘ਤੇ ਹੁੰਗਾਰਾ ਭਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵੱਖਰੇ ਤੌਰ ‘ਤੇ ਪੰਜਾਬ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਕਾਇਮ ਕਰਨ ਦਾ ਫੈਸਲਾ ਕੀਤਾ ਤਾਂ ਜੋ ਇਸ ਸੰਕਟ ਦੀ ਘੜੀ ਵਿੱਚ ਦਾਨ ਦੇ ਕੇ ਲੋਕਾਂ

Read More
Punjab

ਪੰਜਾਬ ‘ਚ ਵਿਦੇਸ਼ਾਂ ਤੋਂ ਆਏ 90,000 ਪੰਜਾਬੀਆਂ ਦੀਆਂ ਸੂਚੀਆਂ ਬਣੀਆਂ,ਸਭ ਨੂੰ ਇਕਾਂਤਵਾਸ ਰੱਖਿਆ ਜਾਵੇਗਾ

ਚੰਡੀਗੜ੍ਹ- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੂੰ ਪੱਤਰ ਲਿੱਖ ਕੇ ਕਿਹਾ ਹੈ ਕਿ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਐੱਨਆਰਆਈ ਹਨ। ਸਿਹਤ ਮੰਤਰੀ ਨੇ ਕਿਹਾ ਹੁਣ ਤੱਕ 90000 ਐੱਨਆਰਆਈ ਵਾਪਸ ਆ ਗਏ ਹਨ। ਉਨ੍ਹਾਂ ਨੇ ਲਿਖਿਆ ਹੈ, “ਕੋਵਿਡ-19 ਦੇ ਕੇਸਾਂ ਵਿੱਚ ਚਿੰਤਾਜਨਕ ਵਾਧਾ ਹੋ ਸਕਦਾ ਹੈ।”

Read More
India

ਪੂਰੇ ਦੇਸ਼ ‘ਚ 21 ਦਿਨਾਂ ਦਾ ਕਰਫਿਊ

ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੇ ਹਰ ਨਾਗਰਿਕ ਨੂੰ ਬਚਾਉਣ ਲਈ ਅੱਜ ਰਾਤ 12 ਵਜੇ ਤੋਂ ਪੂਰੇ ਦੇਸ਼ ‘ਚ 21 ਦਿਨਾਂ ਦੇ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਤਿੰਨ ਹਫ਼ਤਿਆਂ ਲਈ ਇਹ ਲਾਕਡਾਊਨ ਲਾਗੂ ਰਹੇਗਾ। ਦੇਸ਼ ਦੇ ਹਰ ਰਾਜ,ਕੇਂਦਰ ਸ਼ਾਸਿਤ ਪ੍ਰਦੇਸ਼, ਜ਼ਿਲ੍ਹੇ,ਪਿੰਡ ਨੂੰ ਪੂਰੀ ਤਰ੍ਹਾਂ ਲਾਕਡਾਊਨ ਕੀਤਾ ਜਾ ਰਿਹਾ ਹੈ। ਮੋਦੀ ਨੇ ਕਿਹਾ

Read More
Punjab

ਕਪੂਰਥਲਾ ਵਾਲੇ ਜ਼ਰੂਰ ਪੜ੍ਹ ਲੈਣ,ਕਰਫਿਊ ‘ਚ ਤੁਹਾਨੂੰ ਕੀ-ਕੀ ਮਿਲੇਗਾ

ਚੰਡੀਗੜ੍ਹ- (ਹਿਨਾ) ਕਪੂਰਥਲਾ ਦਫ਼ਤਰ ਮੈਜਿਸਟਰੇਟ ਨੇ ਕੋਰੋਨਾਵਾਇਰਸ ਦੇ ਫੈਲਣ ਤੋਂ ਬਚਾਅ ਸੰਬੰਧੀ ਲਗਾਏ ਗਏ ਕਰਫਿਊ ਦੌਰਾਨ ਵੱਖ-ਵੱਖ ਸੇਵਾਵਾਂ ਬਾਰੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਕਪੂਰਥਲਾ ਵਿੱਚ 23 ਮਾਰਚ ਨੂੰ ਬਾਅਦ ਦੁਪਹਿਰ 1.00 ਵਜੇ ਤੋਂ ਅਗਲੇ ਹੁਕਮਾਂ ਤੱਕ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਸ ਵਿੱਚ ਕੋਈ ਵੀ ਦੁਕਾਨ ਖੋਲਣ ‘ਤੇ ਕਿਸ ਵੀ ਵਿਅਕਤੀ

Read More
India

ਲੋਕਾਂ ਨੂੰ ਡਰਾਉਣ ਵਾਲੇ ਮੀਡੀਆ ਅਦਾਰਿਆਂ ਨੂੰ ਸਰਕਾਰ ਦੀ ਸਖ਼ਤ ਤਾੜਨਾ

ਚੰਡੀਗੜ੍ਹ- ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਜਨਤਕ ਹਿੱਤਾਂ ਲਈ ਕੋਵਿਡ-19 ਨਾਲ ਸਬੰਧਤ ਸਹੀ ਜਾਣਕਾਰੀ ਦੇ ਪਸਾਰ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਕੇਂਦਰੀ ਇਲੈੱਕਟ੍ਰੋਨਿਕਸ ਅਤੇ ਆਈ.ਟੀ. ਮੰਤਰਾਲੇ ਨੇ ਸ਼ੋਸਲ ਮੀਡੀਆ ਪਲੇਟਫਾਰਮਾਂ ਨੂੰ ਕੋਰੋਨਾਵਾਇਰਸ ਸਬੰਧੀ ਝੂਠੀਆਂ ਖਬਰਾਂ/ਗਲਤ ਸੂਚਨਾਵਾਂ ‘ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ। ਇਹ ਪਲੇਟਫਾਰਮ ਲਾਜ਼ਮੀ ਤੌਰ ‘ਤੇ ਆਪਣੇ ਉਪਭੋਗਤਾਵਾਂ ਨੂੰ ਜਨਤਕ ਵਿਵਸਥਾ

Read More
Punjab

ਜ਼ਰੂਰੀ ਵਸਤਾਂ ਦੀ ਹੋਵੇਗੀ ਡੋਰ ਟੂ ਡੋਰ ਡਿਲਿਵਰੀ

ਚੰਡੀਗੜ੍ਹ- (ਪੁਨੀਤ ਕੌਰ) ਪੰਜਾਬ ‘ਚ ਲੱਗੇ ਕਰਫਿਊ ‘ਤੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਹੈ ਕਿ ਕਰਫਿਊ ਦੌਰਾਨ ਲੋਕਾਂ ਦਾ ਕਾਫੀ ਸਹਿਯੋਗ ਮਿਲਿਆ ਹੈ। ਲੋਕਾਂ ਦੇ ਘਰਾਂ ਤੱਕ ਰਾਸ਼ਨ,ਦੁੱਧ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਦੇ DC’s ਤੇ SSP’s ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Read More
Punjab

ਮੋਹਾਲੀ ਕਰਫਿਊ ‘ਚ ਢਿੱਲ ਰੱਦ,ਘਰੋਂ-ਘਰੀ ਪਹੁੰਚੇਗਾ ਸਮਾਨ

ਚੰਡੀਗੜ੍ਹ- ਮੋਹਾਲੀ ਵਿੱਚ ਥੋੜ੍ਹੀ ਦੇਰ ਪਹਿਲਾਂ ਦਿੱਤੇ ਗਏ ਕਰਫਿਊ ‘ਚ ਢਿੱਲ ਦੇ ਆਦੇਸ਼ਾਂ ਨੂੰ ਮੋਹਾਲੀ ਪ੍ਰਸ਼ਾਸਨ ਨੇ ਅਗਲੇ ਨਿਰਦੇਸ਼ਾਂ ਤੱਕ ਰੱਦ ਕਰ ਦਿੱਤਾ ਹੈ। ਮੁਹਾਲੀ ਦੇ ਡੀਸੀ ਨੇ ਲੋਕਾਂ ਨੂੰ ਖਰੀਦਦਾਰੀ ਲਈ ਘਰੋਂ ਬਾਹਰ ਨਾ ਆਉਣ ਦੀ ਹਦਾਇਤ ਦਿੱਤੀ ਹੈ। ਡੀਸੀ ਮੁਤਾਬਕ ਪ੍ਰਸ਼ਾਸਨ ਲੋਕਾਂ ਤੱਕ ਸਾਮਾਨ ਪਹੁੰਚਾਉਣ ਦੇ ਪ੍ਰਬੰਧ ਕਰ ਰਿਹਾ ਹੈ। ਲੋਕਾਂ ਦੇ ਦਰਵਾਜ਼ੇ

Read More
India

ਕਰਫਿਊ ਕਾਰਨ ਲੋਕਾਂ ਦੇ ਇਹ-ਇਹ ਜੁਰਮਾਨੇ ਮੁਆਫ਼

ਚੰਡੀਗੜ੍ਹ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਾਗਰਿਕਾਂ ਨੂੰ ਕੋਰੋਨਾਵਾਇਰਸ ਦੇ ਮੱਦੇਨਜ਼ਰ ਵੱਡੀ ਰਾਹਤ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਕਿਸੇ ਹੋਰ ਬੈਂਕ ਦੇ ਏਟੀਐੱਮ ਤੋਂ ਪੈਸੇ ਕਢਵਾਉਣ ਲਈ ਕਾਰਡ ਧਾਰਕਾਂ ਨੂੰ ਕੋਈ ਫੀਸ ਨਹੀਂ ਦੇਣੀ ਪਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਭਾਵੇਂ ਕੋਈ ਵੀ ਏਟੀਐੱਮ,ਡੈਬਿਟ ਕਾਰਡ ਧਾਰਕ ਨੂੰ ਏਟੀਐੱਮ ਚੋਂ ਪੈਸੇ

Read More
Punjab Religion

ਸਿੱਖਾਂ ਦੀ ਸ਼੍ਰੋਮਣੀ ਸੰਸਥਾ ਨੇ ਜ਼ਮੀਨੀ ਪੱਧਰ ‘ਤੇ ਕੀਤੀ ਮਦਦ ਸ਼ੁਰੂ

ਚੰਡੀਗੜ੍ਹ- ਕੋਰੋਨਾਵਾਇਰਸ ਦੇ ਚੱਲਦਿਆਂ ਕਈ ਧਾਰਮਿਕ ਜਥੇਬੰਦੀਆਂ ਮਦਦ ਦੇ ਲਈ ਅੱਗੇ ਆਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਆਦੇਸ਼ ਦਿੱਤੇ ਹਨ ਕਿ ਲੋੜਵੰਦਾਂ ਦੀ ਮਦਦ ਲਈ ਅਸੀਂ ਤਿਆਰ ਹਾਂ ਅਤੇ ਲੋੜਵੰਦਾਂ ਨੂੰ ਪੈਕਿੰਗ ਲੰਗਰ ਦੇਣ ਦੀ ਵਿਵਸਥਾ ਕਰਨ ਦਾ ਰਹੇ ਹਾਂ। ਇਸ ਕਾਰਜ ਦੀ ਡਿਊਟੀ ਧਰਮ ਪ੍ਰਚਾਰ ਕਮੇਟੀ ਦੇ

Read More
India

ਚੰਡੀਗੜ੍ਹ ‘ਚ ਕੱਲ੍ਹ ਨੂੰ ਸਵੇਰੇ 6 ਵਜੇ ਤੋਂ 9 ਵਜੇ ਤੱਕ ਕਰਫਿਊ ‘ਚ ਢਿੱਲ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰਦਿਆਂ ਕਿਹਾ ਹੈ ਕਿ ਪਰਿਵਾਰ ਦਾ ਇੱਕ ਹੀ ਮੈਂਬਰ ਜ਼ਰੂਰਤ ਦਾ ਸਮਾਨ ਲੈਣ ਘਰੋਂ ਬਾਹਰ ਜਾ ਸਕੇਗਾ। ਇਸ ਵਿੱਚ ਦਵਾਈਆਂ, ਫਲ, ਸਬਜ਼ੀਆਂ, ਰਾਸ਼ਨ, ਦੁੱਧ, ਆਦਿ ਸ਼ਾਮਲ ਹੈ। 24 ਮਾਰਚ ਸ਼ਾਮ 4 ਤੋਂ 6 ਵਜੇ ਤੱਕ ਲੋਕ ਬਾਹਰ ਜਾ ਸਕਣਗੇ। 25 ਮਾਰਚ ਨੂੰ ਸਵੇਰੇ 6 ਤੋਂ 9 ਵਜੇ ਤੱਕ

Read More