India

ਜਨਤਾ ਕਰਫਿਊ ਨੂੰ ਨਹੀਂ ਮਿਲਿਆ ਲੋਕਾਂ ਦਾ ਪੂਰਾ ਸਹਿਯੋਗ-ਮੋਦੀ

ਚੰਡੀਗੜ੍ਹ- ਕੋਰੋਨਾਵਾਇਰਸ ਦੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਸਾਰੇ ਭਾਰਤ ਨੂੰ ਜਨਤਕ ਕਰਫਿਊ ਦਾ ਸੱਦਾ ਦਿੱਤਾ ਸੀ ਪਰ ਇਸ ਦੇ ਬਾਵਜੂਦ ਵੀ ਬਹੁਤ ਸਾਰੇ ਲੋਕ ਇਸ ਨੂੰ ਗੰਭੀਰਤਾ ਨਾਲ ਨਾ ਲੈਂਦੇ ਹੋਏ ਸ਼ਰੇਆਮ ਸੜਕਾਂ ‘ਤੇ ਘੁੰਮਦੇ ਹੋਏ ਨਜ਼ਰ ਆਏ। ਦੇਸ਼ ਦੇ ਬਹੁਤੇ ਹਿੱਸਿਆਂ ’ਚ ਜਨਤਾ ਕਰਫ਼ਿਊ ਦੇ ਬਾਵਜੂਦ ਲੋਕ ਸ਼ਾਮੀਂ 5:00 ਵਜੇ ਡਾਕਟਰਾਂ,ਪੁਲਿਸ

Read More
India

ਸਰਕਾਰ ਤੋਂ ਇਹ ਕੰਮ ਨਾ ਹੋਇਆ,ਨਾ ਕਰਨਾ,ਸਿੱਖ ਕਰ ਰਹੇ ਨੇ-ਕੋਰੋਨਾਵਾਇਰਸ

ਚੰਡੀਗੜ੍ਹ- ਜਦੋਂ ਵੀ ਦੁਨੀਆਂ ਭਰ ਵਿੱਚ ਕੋਈ ਵੀ ਆਫ਼ਤ ਆਉਂਦੀ  ਹੈ ਤਾਂ ‘ਸਰਬੱਤ ਦਾ ਭਲਾ’ ਮੰਗਣ ਵਾਲੀ ਕੌਮ ਮਨੁਖਤਾ ਦੀ ਸੇਵਾ ਲਈ ਸਭ ਤੋਂ ਪਹਿਲਾਂ ਮੂਹਰੇ ਆਉਂਦੀ ਹੈ । ਕੋਰੋਨਾਵਾਇਰਸ ਦੀ ਮਹਾਂਮਾਰੀ ਦੌਰਾਨ ਜਿੱਥੇ ਪੂਰੀ ਦੁਨੀਆ ਇਸਦੇ ਕਹਿਰ ਨਾਲ ਜੂਝ ਰਹੀ ਹੈ ਤੇ ਲੋਕ ਆਪੋ-ਆਪਣੇ ਘਰਾਂ ਵਿੱਚ ਬੈਠੇ ਹੋਏ ਹਨ ਉੱਥੇ ਸਿੱਖ ਭਾਈਚਾਰਾ ਲੋੜਵੰਦਾਂ ਦੀ

Read More
India

ਭਾਰਤ ‘ਚ ਕੋਰੋਨਾਵਾਇਰਸ ਨਾਲ 7ਵੀਂ ਮੌਤ ਗੁਜਰਾਤ ਵਿੱਚ ਹੋਈ

ਚੰਡੀਗੜ੍ਹ-  ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਗੁਜਰਾਤ ਵਿੱਚ ਕੋਰੋਨਾਵਾਇਰਸ ਕਾਰਨ ਇੱਕ ਦੀ ਮੌਤ ਹੋ ਗਈ ਹੈ। ਗੁਜਰਾਤ ‘ਚ ਇਹ ਪਹਿਲਾ ਕੇਸ ਹੈ। ਹੁਣ ਤਕ ਭਾਰਤ ‘ਚ ਕੁਲ 7 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਵਡੋਦਰਾ ‘ਚ ਇੱਕ 65 ਸਾਲਾ ਔਰਤ ਦੀ

Read More
India Punjab

ਜਨਤਾ ਕਰਫਿਊ ਮੌਕੇ ਪੰਜਾਬ ਦਾ ਕੀ ਹਾਲ ਰਿਹਾ ?

ਕੋਰੋਨਾਵਾਇਰਸ ਦੀ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਡਰਾ ਕੇ ਰੱਖਿਆ ਹੋਇਆ ਹੈ। ਹਰ ਕੋਈ ਆਪਣੇ-ਆਪ ਨੂੰ ਇਸ ਵਾਇਰਸ ਤੋਂ ਬਚਾਉਣ ਲਈ ਕੋਈ ਨਾ ਕੋਈ ਉਪਾਅ ਕਰ ਰਿਹਾ ਹੈ। ਇਸਦੇ ਚੱਲਦਿਆਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਭਾਰਤ ਨੂੰ 22 ਮਾਰਚ ਨੂੰ ਜਨਤਾ ਕਰਫਿਊ ਦਾ ਸੱਦਾ ਦਿੱਤਾ ਸੀ। ਅੱਜ ਸਵੇਰ ਦੇ 7 ਵਜੇ ਤੋਂ ਸ਼ੁਰੂ

Read More
Punjab

ਪੰਜਾਬ ‘ਚ ਕੋਰੋਨਾਵਾਇਰਸ ਫੈਲਣ ਦੇ ਅੰਕੜਿਆਂ ਬਾਰੇ ਤਾਜ਼ਾ ਜਾਣਕਾਰੀ, ਜਾਣੋ ਕਿੰਨੇ ਲਪੇਟ ‘ਚ ਆਏ

ਪੰਜਾਬ ਵਿੱਚ ਕੋਰੋਨਾਵਾਇਰਸ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਚੀ ਜਾਰੀ ਕੀਤੀ ਗਈ ਹੈ ਜਿਸ ਮੁਤਾਬਕ 22 ਮਾਰਚ ਤੱਕ ਪੰਜਾਬ ਵਿੱਚ 21 ਮਰੀਜ਼ ਕੋਰੋਨਾ ਪਾਜ਼ੀਟਿਵ ਹਨ। 1. ਪੰਜਾਬ ਵਿੱਚ ਸ਼ੱਕੀ ਮਰੀਜਾਂ ਦੀ ਗਿਣਤੀ-203 2. ਭੇਜੇ ਗਏ ਨਮੂਨਿਆਂ ਦੀ ਕੁੱਲ ਸੰਖਿਆ-203 3. ਪਾਜੀਟਿਵ ਟੈਸਟ-21 4. ਮੌਤ-1 5. ਨਕਾਰਾਤਮਕ

Read More
India Punjab

ਪੰਜਾਬ ਦੇ ਇਨ੍ਹਾਂ ਤਿੰਨ ਜ਼ਿਲ੍ਹਿਆਂ ‘ਚ ਹਾਲਾਤ ਖ਼ਰਾਬ,ਕੇਂਦਰ ਨੇ ਕੀਤੇ ਲਾਕਡਾਊਨ

ਚੰਡੀਗੜ੍ਹ- (ਪੁਨੀਤ ਕੌਰ) ਭਾਰਤ ਵਿੱਚ ਕੋਵਿਡ -19 ਮਾਮਲਿਆਂ ਵਿੱਚ ਵਾਧਾ ਦਰਜ ਹੋਣ ਅਤੇ ਦੋ ਹੋਰ ਮੌਤਾਂ ਦੀ ਰਿਪੋਰਟ ਆਉਣ ‘ਤੇ ਕੇਂਦਰ ਅਤੇ ਰਾਜ ਸਰਕਾਰ ਨੇ ਦੇਸ਼ ਭਰ ਦੇ 75 ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ, ਜਿਥੇ ਕੋਰੋਨਾਵਾਇਰਸ ਦੇ ਕੇਸ ਸਾਹਮਣੇ ਆਏ ਹਨ। ਅਧਿਕਾਰੀਆਂ ਨੇ ਦੱਸਿਆ ਕਿ 31 ਮਾਰਚ ਤੱਕ ਸਾਰੇ ਯਾਤਰੀ

Read More
India

ਪੰਜਾਬੀਓ ! ਆਪਣੀ ਤੇ ਦੂਜਿਆਂ ਦੀ ਮੌਤ ਹੱਥਾਂ ‘ਚ ਕਿਉਂ ਚੁੱਕੀ ਫਿਰਦੇ ਹੋ

ਚੰਡੀਗੜ੍ਹ- ਖੰਨਾ ਵਿੱਚ ਕੋਰੋਨਾਵਾਇਰਸ ਦੇ ਸ਼ੱਕੀ ਇਕੋ ਹੀ ਪਰਿਵਾਰ ਦੇ 4 ਮੈਂਬਰਾਂ ਨੂੰ ਸ਼ਰੇਆਮ ਘੁੰਮਦਿਆਂ ਫੜਿਆ ਗਿਆ ਹੈ। ਇਹਨਾਂ ਚਾਰਾਂ ਨੂੰ ਆਈਸੋਲੇਟ ਰਹਿਣ ਲਈ ਕਿਹਾ ਗਿਆ ਸੀ। ਇਹਨਾਂ ਦੇ ਹੱਥਾਂ ਤੇ ਸਟੈਂਪ ਲੱਗਣ ਦੇ ਬਾਵਜੂਦ ਵੀ ਇਹ ਚਾਰੇ ਕਾਰ ਰਾਹੀ ਬਾਹਰ ਸਫਰ ਕਰ ਰਹੇ ਸਨ। ਪੰਜਾਬ ‘ਚ ਹੁਣ ਤੱਕ 21 ਲੋਕ ਪ੍ਰਭਾਵਿਤ ਹੋ ਚੁੱਕੇ ਹਨ।

Read More
India

ਸਿਟੀ ਬਿਊਟੀਫ਼ੁਲ ਵੀ 31 ਮਾਰਚ ਤੱਕ ਲਾਕਡਾਊਨ

ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ 31 ਮਾਰਚ ਤੱਕ ਲਾਕਡਾਊਨ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ਹਿਰ ਦੇ ਦਫਤਰ, ਸਕੂਲ, ਕਾਲਜ, ਫੈਕਟਰੀਆਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਸਮੇਤ ਸਾਰੀਆਂ ‘ਗੈਰ-ਜ਼ਰੂਰੀ ਸੰਸਥਾਵਾਂ’ 31 ਮਾਰਚ ਤੱਕ ਬੰਦ ਰਹਿਣਗੀਆਂ। ਸਾਰੀ ਜਨਤਕ ਆਵਾਜਾਈ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਸਬਜ਼ੀਆਂ ਦੀਆਂ ਦੁਕਾਨਾਂ,

Read More
India

ਪੂਰੇ ਦੇਸ਼ ਵਿੱਚ ਰੇਲਾਂ 31 ਮਾਰਚ ਤੱਕ ਬੰਦ

ਚੰਡੀਗੜ੍ਹ- ਕੋਰੋਨਾਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਰੇਲਵੇ ਨੇ ਅੱਜ ਇੱਕ ਵੱਡਾ ਕਦਮ ਚੁੱਕਦਿਆਂ 31 ਮਾਰਚ ਤੱਕ ਸਾਰੀਆਂ ਯਾਤਰੀ ਰੇਲ–ਗੱਡੀਆਂ ਨੂੰ ਰੱਦ ਕਰ ਦਿੱਤਾ ਹੈ। ਰੇਲਵੇ ਨੇ ਬਿਆਨ ਜਾਰੀ ਕਰ ਕੇ ਦੱਸਿਆ ਕਿ 22 ਮਾਰਚ ਦੀ ਅੱਧੀ ਰਾਤ ਤੱਕ ਕੇਵਲ ਮਾਲ–ਗੱਡੀਆਂ ਹੀ ਚੱਲਣਗੀਆਂ। ਕੋਰੋਨਾਵਾਇਰਸ ਦੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਜਨਤਾ–ਕਰਫ਼ਿਊ ਦੇ

Read More
Punjab

ਕੰਮ ਤੋਂ ਖਾਲੀ ਹੋਏ ਮਜ਼ਦੂਰਾਂ ਨੂੰ ਕੈਪਟਨ ਨੇ ਤਿੰਨ-ਤਿੰਨ ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ- ਕੋਰੋਨਾਵਾਇਰਸ ਦੇ ਫੈਲਣ ਕਾਰਨ ਲੋਕਾਂ ਦੇ ਲਈ ਰੁਜ਼ਗਾਰ ਦੇ ਮੌਕੇ ਘੱਟ ਗਏ ਹਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬਾ ਭਰ ਵਿੱਚ ਉਸਾਰੀ ਕਿਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੂਰ ਕਰਨ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਕਾਰਨ ਰੁਜ਼ਗਾਰ ਦੇ ਮੌਕੇ ਘਟਣ

Read More