International

ਮਹਿੰਗਾਈ ਦੇ ਮੁੱਦੇ ’ਤੇ ਸੰਸਦ ‘ਚ ਟਰੂਡੋ ਅਤੇ ਐਰਿਨ ਓ ਟੂਲ ਦੀ ਤੂੰ-ਤੂੰ, ਮੈਂ-ਮੈਂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੈਨੇਡਾ ਦੀ ਨਵੀਂ ਚੁਣੀ ਸੰਸਦ ਵਿਚ ਪਹਿਲੇ ਪ੍ਰਸ਼ਨਕਾਲ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਵਿਰੋਧੀ ਧਿਰ ਦੇ ਆਗੂ ਐਰਿਨ ਓ ਟੂਲ ਵਿਚਾਲੇ ਮਹਿੰਗਾਈ, ਬੀ.ਸੀ. ਵਿਚ ਹੜ੍ਹਾਂ ਕਾਰਨ ਤਬਾਹੀ ਅਤੇ ਹੋਰ ਕਈ ਮੁੱਦਿਆਂ ’ਤੇ ਖੜਕ ਗਈ।ਕੰਜ਼ਰਵੇਟਿਵ ਪਾਰਟੀ ਦੇ ਆਗੂ ਐਰਿਨ ਓ ਟੂਲ ਨੇ ਇਕ ਮਗਰੋਂ ਇਕ ਸਵਾਲ ਦਾਗਦਿਆਂ ਕਿਹਾ ਕਿ ਗਰੌਸਰੀ

Read More
India International Punjab

ਅਫਗਾਨਿਸਤਾਨ ਵਿੱਚ ਕਾਰਤੇ ਪਰਵਾਨ ਗੁਰਦੁਆਰਾ ਨੇੜੇ ਹੋਇਆ ਧ ਮਾਕਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਕਾਰਤੇ ਪਰਵਾਨ ਗੁਰਦੁਆਰੇ ਨੇੜੇ ਗੁਰਦੁਆਰਾ ਸਾਹਿਬ ਨੇੜੇ ਧ ਮਾਕਾ ਹੋਇਆ ਹੈ।ਧਮਾਕੇ ਤੋਂ ਤੁਰੰਤ ਬਾਅਦ ਗੁਰਦੁਆਰੇ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵੀ ਸਖਤ ਕਰ ਦਿੱਤੇ ਗਏ ਹਨ।ਹਾਲੇ ਇਸਦੀ ਕਿਸੇ ਨੇ ਜਿੰਮੇਦਾਰੀ ਨਹੀਂ ਲਈ ਹੈ।ਜਾਣਕਾਰੀ ਮੁਤਾਬਕ ਜਿਸ ਵੇਲੇ ਧਮਾਕਾ ਹੋਇਆ ਉਸ ਸਮੇਂ ਕਾਰਤੇ ਪਰਵਾਨ ਗੁਰਦੁਆਰੇ ਦੇ ਅੰਦਰ ਕਰੀਬ

Read More
International

ਕੋਰੋਨਾ ਦੇ ਨਵੇਂ ਰੂਪ ਦੀ ਦਹਿ ਸ਼ਤ, ਯੂਕੇ ਨੇ ਰੋਕੀਆਂ ਫਲਾਇਟਾਂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦੱਖਣੀ ਅਫਰੀਕਾ ‘ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਦਾ ਮਿਲਣਾ ਦੁਨੀਆਂ ਭਰ ਲਈ ਚਿੰਤਾ ਦਾ ਵਿਸ਼ਾ ਬਣ ਰਿਹਾ ਹੈ। ਦੇਸ਼ ਦੇ ਵਾਇਰਲੋਜਿਸਟ ਟੋਲੀਓ ਡੀ ਓਲੀਵੀਰਾ ਦਾ ਕਹਿਣਾ ਹੈ ਕਿ ਦੱਖਣੀ ਅਫਰੀਕਾ ਵਿੱਚ ਮਲਟੀਪਲ ਮਿਊਟੇਸ਼ਨ ਵਾਲਾ ਕੋਵਿਡ ਰੂਪ ਸਾਹਮਣੇ ਆਉਣ ਤੋਂ ਬਾਅਦ ਯੂਨਾਈਟਿਡ ਕਿੰਗਡਮ ਨੇ 6 ਅਫਰੀਕੀ ਦੇਸ਼ਾਂ ਦੀਆਂ ਉਡਾਣਾਂ ਨੂੰ

Read More
International

ਨਵੇਂ ਰੂਪ ਵਿੱਚ ਫਿਰ ਆ ਰਿਹਾ ਹੈ ਕੋਰੋਨਾ!

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਹਾਲੇ ਲੋਕਾਂ ਦੀ ਜਾਨ ਛੱਡਦਾ ਨਜਰ ਨਹੀਂ ਆ ਰਿਹਾ ਹੈ। ਹੁਣ ਦੱਖਣੀ ਅਫਰੀਕਾ ‘ਚ ਕੋਰੋਨਾ ਦਾ ਨਵਾਂ ਰੂਪ ਮਿਲਿਆ ਹੈ ਤੇ ਚੌਕਸੀ ਮੁੜ ਤੋਂ ਵਧਾਈ ਜਾ ਰਹੀ ਹੈ। WHO ਨੇ ਲੰਘੇ ਕੱਲ੍ਹ ਦੱਖਣੀ ਅਫਰੀਕਾ ਅਤੇ ਬੋਤਸਵਾਨਾ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾਵਾਇਰਸ ਦੇ ਨਵੇਂ ਰੂਪਾਂ ਬਾਰੇ ਵੀ ਚਰਚਾ ਕੀਤੀ।ਵਿਗਿਆਨ

Read More
Others

ਗੁਆਂਢੀ ਮੁਲਕ ਤੋਂ ਆਈ ਸੀ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ਮਾਰਨ ਦੀ ਧਮਕੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪਿਛਲੇ ਦਿਨੀਂ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ਮਾਰਨ ਦੀ ਧਮਕੀ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਈ ਸੀ। ਸੂਤਰਾਂ ਅਨੁਸਾਰ ਇਹ ਧਮਕੀ ਭਰਿਆ ਮੇਲ ਪਾਕਿਸਤਾਨ ਦੇ ਵਿਦਿਆਰਥੀਆਂ ਨੇ ਭੇਜਿਆ ਸੀ।ਇਹ ਵੀ ਕਿਹਾ ਗਿਆ ਸੀ ਕਿ ਉਸ ਨੂੰ ਦੋਵੇਂ ਧਮਕੀਆਂ ਆਈਐਸਆਈਐਸ ਕਸ਼ਮੀਰ ਤੋਂ ਆਈਆਂ ਸਨ। ਇਸ ਧਮਕੀ ਤੋਂ ਬਾਅਦ ਗੰਭੀਰ ਦੇ ਘਰ ਦੇ ਬਾਹਰ

Read More
India Punjab

ਸਿੰਘੂ ਬਾਰਡਰ ‘ਤੇ ਅੱਜ ਦੀਆਂ ਤਾਜ਼ਾ ਤਸਵੀਰਾਂ, ਕਿਸਾਨਾਂ ਦੇ ਖਿੜੇ ਹੋਏ ਚਿਹਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਬਾਰਡਰਾਂ ’ਤੇ ਆਪਣੇ ਹੱਕਾਂ ਦੀ ਲ ੜਾਈ ਲਈ ਤਿੰਨ ਖੇਤੀ ਕਾਨੂੰਨਾਂ ਖਿਲਾਫ ਡਟੇ ਕਿ ਸਾਨੀ ਸੰਘਰਸ਼ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਵੱਖ-ਵੱਖ ਸੂਬਿਆਂ ਤੋਂ ਕਿਸਾਨ ਵੱਡੀ ਗਿਣਤੀ ਵਿੱਚ ਅੱਜ ਦਿੱਲੀ ਬਾਰਡਰ ’ਤੇ ਪਹੁੰਚ ਰਹੇ ਹਨ ਤਾਂ ਜੋ ਸੰਘਰਸ਼ ਦਾ ਬਾਰਡਰਾਂ

Read More
Punjab

ਪਟਿਆਲੇ ਦੇ ਮੇਅਰ ਨੂੰ ਕੀਤਾ ਸਸਪੈਂਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੂੰ ਸਸਪੈਂਡ ਕੀਤਾ ਗਿਆ ਹੈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕਿਹਾ ਗਿਆ ਕਿ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਬਹੁਮੱਤ ਨਹੀਂ ਹਾਸਲ ਕਰ ਸਕੇ, ਇਸ ਕਾਰਨ ਮੇਅਰ ਸੰਜੀਵ ਬਿੱਟੂ ਨੂੰ ਸਸਪੈਂਡ ਕੀਤਾ ਜਾਂਦਾ ਹੈ। ਮੇਅਰ ਬਿੱਟੂ ਦੇ ਹੱਕ ‘ਚ 24 ਕੌਂਸਲਰ ਆਏ ਜਦਕਿ 34 ਕੌਂਸਲਰ

Read More
Punjab

ਪੰਜਾਬ ਪੁਲਿਸ ਨੇ ਅਧਿਆਪਕ ਝੰ ਬੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕੰਪਿਊਟਰ ਅਧਿਆਪਕਾਂ ਵੱਲੋਂ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਅਤੇ ਉਨ੍ਹਾਂ ‘ਤੇ ਬਲ ਪ੍ਰਯੋਗ ਕੀਤਾ। ਅਧਿਆਪਕਾਂ ‘ਤੇ ਪਾਣੀ

Read More
Punjab

ਮੁੱਖ ਮੰਤਰੀ ਚੰਨੀ ਦਾ ਖਹਿੜਾ ਨਹੀਂ ਛੱਡ ਰਹੇ ਵਿਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਵਿਵਾਦਾਂ ਵਿੱਚੋਂ ਬਚਦੇ ਨਜ਼ਰ ਆਏ ਹਨ। ਮੁੱਖ ਮੰਤਰੀ ਦਫ਼ਤਰ ਨੇ ਚੁਸਤੀ ਵਰਤਦਿਆਂ ਚੰਨੀ ਦਾ ਮੋਗਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਉੱਥੋਂ ਦੇ ਵਿਵਾਦਤ ਪਾਦਰੀ ਬਲਵਿੰਦਰ ਸਿੰਘ ਵੱਲੋਂ ਸਿਹਤ ਨਾਲ ਸਬੰਧਿਤ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ ਜਿਸ ਵਿੱਚ ਮੁੱਖ

Read More
India Punjab

ਨਵਜੋਤ ਸਿੱਧੂ ਨੇ ਚੰਨੀ ਨੂੰ ਲਾਇਆ ਤੱਤਾ ਸੇਕ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਨਵੇਂ ਐਡਵੋਕੇਟ ਜਨਰਲ ਅਤੇ ਪੰਜਾਬ ਪੁਲਿਸ ਦੇ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਨੇ ਹਮਲਿਆਂ ਦੀ ਸ਼ੁਰੂਆਤ ਕੀਤੀ ਸੀ।

Read More