Punjab

ਨਵਜੋਤ ਸਿੱਧੂ ਨੂੰ ਵੀ ਮਾਰਨੇ ਪੈਣਗੇ ਅਦਾਲਤ ਦੇ ਗੇੜੇ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫੇਰ ਮੁਸ਼ ਕਿਲਾਂ ਵਿੱਚ ਘਿਰ ਗਏ ਹਨ। ਚੰਡੀਗੜ ਦੇ ਡੀਐਸ ਪੀ ਦਿਲਸ਼ੇਰ ਸਿੰਘ ਚੰਦੇਲ ਵੱਲੋਂ ਅਦਾਲਤ ਵਿੱਚ ਦਾਇਰ ਕੇਸ ਸੁਣਵਾਈ ਲਈ ਮੰਨਜ਼ੂਰ ਕਰ ਲਿਆ ਗਿਆ ਹੈ । ਅਦਾ ਲਤ ਨੇ ਕੇ ਸ ਦੀ ਅਗਲੀ ਸੁਣਵਾਈ 21 ਫਰਵਰੀ ਮੁਕਰਰ ਕੀਤੀ ਹੈ। ਨਵਜੋਤ

Read More
India Punjab

ਅਮਿਤ ਸ਼ਾਹ ਵੱਲੋਂ ਚੰਨੀ ਨੂੰ ਕੇਜਰੀਵਾਲ ਖ਼ਿਲਾਫ਼ ਜਾਂਚ ਕਰਨ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱ ਖਵਾਦੀ ਸੰਗ ਠਨਾਂ ਨਾਲ ਸਬੰਧ ਰੱਖਣ ਦੇ ਦੋ ਸ਼ਾਂ ਦੀ ਜਾਂਚ ਦੀ ਮੰਗ ਕੀਤੀ ਸੀ। ਕੇਂਦਰ ਗ੍ਰਹਿ ਮੰਤਰੀ  ਅਮਿਤ ਸ਼ਾਹ ਨੇ ਮੁੱਖ ਮੰਤਰੀ ਚੰਨੀ ਦੇ ਪੱਤਰ ਦਾ ਜਵਾਬ ਦਿੱਤਾ

Read More
Punjab

ਚੰਨੀ ਤੇ ਸਿੱਧੂ ਮੂਸੇਵਾਲੇ ਦੇ ਖ਼ਿਲਾਫ਼ ਐਫਆਈਆਰ ਦਰਜ

‘ਦ ਖ਼ਾਲਸ ਬਿਊਰੋ : ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਦੇ ਖ਼ਿ ਲਾਫ਼ ਐੱਫ਼ ਆਈ ਆਰ ਦਰਜ ਕਰਵਾਈ ਹੈ। ਚੋਣ ਕਮਿਸ਼ਨ ਨੇ ਇਹ ਕਾਰਵਾਈ ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇ ਵਾਲਾ ਵੱਲੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਚੋਣ ਪ੍ਰਚਾਰ ਵੀ ਦੇਰ ਸ਼ਾਮ

Read More
Punjab

ਰੋਡ ਸ਼ੋਅ ਦੌਰਾਨ ਅਕਾਲੀ ਸਮਰਥਕ ਦਾ ਕਤ ਲ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਵਿਧਾਨ ਸਭਾ ਹਲਕੇ ਫਤਿਹਗੜ੍ਹ ਚੂੜੀਆਂ ਵਿੱਚ ਵੋਟਾਂ ਪੈਣ ਤੋਂ ਪਹਿਲਾਂ ਚੋਣ ਰੰਜਿ ਸ਼ ਵਿੱਚ ਕਤ ਲ ਦੀ ਘਟਨਾ ਹੋਣ ਦੀ ਗੱਲ ਸਾਹਮਣੇ ਆਈ ਹੈ। ਇੱਥੇ ਇੱਕ ਰੋਡ ਸ਼ੋਅ ਦੌਰਾਨ ਇੱਕ ਅਕਾਲੀ ਸਮਰਥਕ ਦਾ ਕ ਤਲ ਕਰ ਦਿੱਤਾ ਗਿਆ।ਇਸ ਇਲਾਕੇ ਵਿੱਚ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਦੇ ਰੋਡ

Read More
Punjab

ਪੰਜਾਬੀ ਕਲਾਕਾਰ,ਮਾਨ ਦੇ ਹੱਕ ‘ਚ ਕਰ ਰਹੇ ਚੋਣ ਪ੍ਰਚਾਰ

‘ਦ ਖ਼ਾਲਸ ਬਿਊਰੋ : ਕਿਸਾਨ ਅੰਦੋਲਨ ਤੋਂ ਚਰਚਾ ਵਿੱਚ ਆਏ ਮ ਰਹੂਮ ਅਦਾਕਾਰ ਦੀਪ ਸਿੱਧੂ ਮਗਰੋਂ ਹੁਣ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਨਾਮਵਰ ਕਲਾਕਾਰ ਹੁਣ ਸ਼੍ਰੋਮਣੀ ਅਕਾਲੀ ਦਲ (ਮਾਨ)ਦੇ ਪ੍ਰਧਾਨ ਸਿਮਰਮਜੀਤ ਸਿੰਘ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉੱਤਰ ਆਏ ਹਨ। ਇਸ ਸੂਚੀ ਵਿੱਚ ਸਭ ਤੋਂ ਪਹਿਲਾਂ ਨਾਮ ਕੰਨਵਰ ਗਰੇਵਾਲ ਦਾ ਆਉਂਦਾ

Read More
India Punjab

ਪੁਲਿਸ ਨੇ ਦੀਪ ਸਿੱਧੂ ਦੀ ਮੌਤ ਪਿੱਛੇ ਕਿਸੇ ਸਾਜ਼ਿਸ਼ ਤੋਂ ਕੀਤਾ ਇਨਕਾਰ

‘ਦ ਖ਼ਾਲਸ ਬਿਊਰੋ : ਦੀਪ ਸਿੱਧੂ ਦੀ ਗੱਡੀ ਨਾਲ ਵਾਪਰੇ ਹਾਦਸੇ ਲਈ ਜਿੰਮੇਵਾਰ ਟਰਾਲੇ ਦੇ ਫਰਾਰ ਹੋਏ ਡਰਾਈਵਰ ਨੂੰ ਦਿੱਲੀ ਬਾਈਪਾਸ ਤੋਂ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਥਾਣਾ ਖਰਖੌਦਾ ਦੇ ਐੱਸਐੱਚਓ ਜਸਪਾਲ ਸਿੰਘ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਹੈ ਕਿ ਉਸ ਦੀ ਅਣਗਹਿਲੀ ਕਾਰਨ ਇਹ ਮੰਦਭਾਗੀ ਘਟਨਾ ਵਾਪਰੀ ਹੈ। ਦੋਸ਼ੀ ਨੇ

Read More
India

ਸੁਪਰੀਮ ਕੋਰਟ ਦੀ ਯੂਪੀ ਸਰਕਾਰ ਨੂੰ ਤਾੜਨਾ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਉਹ 2019 ਵਿੱਚ ਸੀਏਏ ਪ੍ਰਦ ਰਸ਼ਨਕਾਰੀਆਂ ਤੋਂ ਵਸੂਲੇ ਗਏ ਕਰੋੜਾਂ ਰੁਪਏ ਵਾਪਸ ਕਰੇ। ਯੂਪੀ ਸਰਕਾਰ ਨੇ ਸੀਏਏ ਦੇ ਪ੍ਰਦਰਸ਼ਨਕਾਰੀਆਂ ਤੋਂ ਕਰੋ ੜਾਂ ਰੁ ਪਏ ਵਸੂ ਲੇ ਸੀ। ਸੁਪਰੀਮ ਕੋਰਟ ਨੇ ਇਹ ਆਦੇਸ਼ ਉਦੋਂ ਆਇਆ ਹੈ ਜਦੋਂ ਉੱਤਰ ਪ੍ਰਦੇਸ਼ ਸਰਕਾਰ ਨੇ

Read More
India

ਬਿਹਾਰ ਬੋਰਡ ਦੀ ਪ੍ਰੀਖਿਆ ਦੇ ਪਹਿਲੇ ਦਿਨ ਹੀ ਵਿਦਿਆਰਥੀਆਂ ਲਈ ਝਟ ਕਾ

‘ਦ ਖ਼ਾਲਸ ਬਿਊਰੋ : ਬਿਹਾਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ 2022 ਵੀਰਵਾਰ ਨੂੰ ਸ਼ੁਰੂ ਹੋ ਗਈ ਹੈ। ਪ੍ਰੀਖਿਆ ਦੇ ਪਹਿਲੇ ਦਿਨ ਗਣਿਤ ਦੀ ਪ੍ਰੀਖਿਆ ਸੀ ਪਰ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸਦਾ ਪ੍ਰਸ਼ਨ ਪੱਤਰ ਵਾਇਰਲ ਹੋ ਗਿਆ। ਪ੍ਰੀਖਿਆ ਸਮਾਪਤ ਹੋਣ ਤੋਂ ਬਾਅਦ ਜਦੋਂ ਵਾਇਰਲ ਹੋਏ ਪ੍ਰਸ਼ਨ ਪੱਤਰ ਨੂੰ ਅਸਲੀ ਪ੍ਰਸ਼ਨ ਪੱਤਰ ਨਾਲ ਮਿਲਾ ਕੇ ਵੇਖਿਆ

Read More
International

ਬ੍ਰਾਜ਼ੀਲ ‘ਚ ਆਇਆ ਹੜ, 100 ਤੋਂ ਵੱਧ ਲੋਕਾਂ ਦੀ ਗਈ ਜਾ ਨ

ਬ੍ਰਾਜ਼ੀਲ ਦੇ ਸ਼ਹਿਰ ਪੈਟ੍ਰੋਪੋਲਿਸ 'ਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ 100 ਤੋਂ ਵੱਧ ਲੋਕਾਂ ਦੀ ਮੌ ਤ ਹੋ ਗਈ ਹੈ। ਇਹ ਸ਼ਹਿਰ ਰੀਓ ਡੀ ਜਨੇਰੀਓ ਦੇ ਉੱਤਰ ਵੱਲ ਪਹਾੜਾਂ ਵਿੱਚ ਸਥਿਤ ਹੈ, ਜਿੱਥੇ ਇਹ ਹਾਦਸਾ ਪਿਛਲੇ ਦਿਨੀਂ ਪਏ ਤੇਜ਼ ਮੀਂਹ ਕਾਰਨ ਵਾਪਰਿਆ ਸੀ। ਇਸ ਹਾਦਸੇ ਵਿੱਚ ਕਈ ਘਰ ਤਬਾਹ ਹੋ ਗਏ ਅਤੇ ਹੜ ਦੇ ਕਾਰਨ

Read More
Punjab

ਚੋਣਾਂ ਤੋਂ ਦੋ ਦਿਨ ਪਹਿਲਾਂ ਭਗਵੰਤ ਮਾਨ ਦੀ ਪੰਜਾਬੀਆਂ ਨੂੰ ਅਪੀਲ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ 20 ਫਰਵਰੀ ਨੂੰ ਆਪ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਧੂਰੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਬੰਦ ਪਈਆਂ ਫੈਕਟਰੀਆਂ ਨੂੰ ਮੁੜ ਚਾਲੂ ਕਰਵਾਏਗੀ

Read More