India

ਚਿਤਰਾ ਰਾਮਕ੍ਰਿਸ਼ਨ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

‘ਦ ਖ਼ਾਲਸ ਬਿਊਰੋ : ਨੈਸ਼ਨਲ ਸਟਾਕ ਐਕਸਚੇਂਜ ਦੀ ਸਾਬਕਾ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਚਿੱਤਰਾ ਰਾਮਕ੍ਰਿਸ਼ਨ ਅਤੇ ਹੋਰਾ ਕਈ ਜਾਣਿਆਂ ਦੇ  ਟਿਕਾਣਿਆਂ ‘ਤੇ ਆਮਦਨ ਕਰ ਵਿਭਾਗ ਨੇ ਛਾਪੇਮਾਰੀ ਕੀਤੀ ਹੈ। ਇਹ ਛਾਪੇ ਟੈਕਸ ਚੋਰੀ ਦੇ ਮਾਮਲੇ ਦੇ ਸਬੰਧ ਵਿੱਚ ਕੀਤੇ ਗਏ ਹਨ। ਮਾਰਕੀਟ ਰੈਗੂਲੇਟਰ ਸੇਬੀ ਨੇ ਹਾਲ ਹੀ ਵਿੱਚ ਆਦੇਸ਼ ਜਾਰੀ ਕੀਤਾ, ਜਿਸ ਦੇ

Read More
International

ਰੂਸ ਦਾ ਸੀਮਾ ਤੋਂ ਫੌਜੀਆਂ ਨੂੰ ਵਾਪਸ ਬੁਲਾਉਣ ਦਾ ਦਾਅਵਾ ਗਲਤ – ਅਮਰੀਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਨੇ ਯੂਕਰੇਨ ਸੰਕਟ ਨੂੰ ਲੈ ਕੇ ਰੂਸ ਬਾਰੇ ਵੱਡਾ ਦਾਅਵਾ ਕੀਤਾ ਹੈ। ਅਮਰੀਕਾ ਨੇ ਕਿਹਾ ਕਿ ਯੂਕਰੇਨ ਦੀ ਸੀਮਾ ‘ਤੇ ਤਾਇਨਾਤ ਫ਼ੌਜੀਆਂ ਦੀ ਸੰਖਿਆਂ ਨੂੰ ਘਟਾਉਣ ਦਾ ਰੂਸ ਦਾ ਦਾਅਵਾ ਗਲਤ ਹੈ। ਇੱਕ ਸੀਨੀਅਰ ਅਮਰੀਕੀ ਅਧਿਕਾਰੀ ਨੇ ਕਿਹਾ ਹੈ ਕਿ ਹਾਲ ਹੀ ਦਿਨਾਂ ਵਿੱਚ ਰੂਸ ਨੇ ਯੂਕਰੇਨ ਨਾਲ

Read More
India International

ਭਾਰਤ ਨੇ ਯੂਕਰੇਨ ਨੂੰ ਜਾਂਦੀਆਂ ਉਡਾਣਾਂ ਲਈ ਚੁੱਕਿਆ ਵੱਡਾ ਕਦਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਨੇ ਯੂਕਰੇਨ ਦੀ ਸਥਿਤੀ ਨੂੰ ਦੇਖਦਿਆਂ ਦੋਵਾਂ ਦੇਸ਼ਾਂ ਵਿਚਾਲੇ ਉਡਾਣਾਂ ਦੀ ਸੰਖਿਆ ‘ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਨਾਗਰਿਕ ਹਵਾਬਾਜ਼ੀ ਮੰਤਰਾਲੇ ਮੁਤਾਬਕ ਹੁਣ ਏਅਰ ਬਬਲ ਵਿਵਸਥਾ ਦੇ ਅਧੀਨ ਉਡਾਣਾਂ ਦੀ ਸੰਖਿਆਂ ‘ਤੇ ਕੋਈ ਪਾਬੰਦੀ ਨਹੀਂ ਰਹੇਗੀ। ਮੰਤਰਾਲੇ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਫਲਾਈਟਜ਼ ਅਤੇ ਚਾਰਟਰ ਫਲਾਈਟਜ਼

Read More
Punjab

ਪੰਜਾਬ ‘ਚ ਪਿਛਲੇ ਦਰਵਾਜ਼ਿਉਂ ਰਾਜ ਕਰਨ ਦੀ ਕੋਸ਼ਿਸ਼ ਕਰਨ ਵਾਲੇ ਲਈ ਵਰਤਿਆ “ਬਹੀਆ” ਸ਼ਬਦ – ਚੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉੱਤਰ ਪ੍ਰਦੇਸ਼, ਬਿਹਾਰ ਅਤੇ ਦਿੱਲੀ ਦੇ ਬਹੀਏ ਨੂੰ ਸੂਬੇ ‘ਚ ਦਾਖਲ ਨਾ ਹੋਣ ਦੇਣ ਦੀ ਆਪਣੀ ਟਿੱਪਣੀ ’ਤੇ ਵਿਵਾਦ ਛਿੜਨ ਤੋਂ ਬਾਅਦ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਚੰਨੀ ਨੇ ਕਿਹਾ ਕਿ ਇਹ ਟਿੱਪਣੀਆਂ ਸਿਰਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਸਨ,

Read More
India Punjab

“ਪਿਆਰ ਨਾਲ ਬੋਲਣ ਵਾਲਾ “ਭਈਆ”, ਅਪਮਾਨ ਕਰਨ ਵਾਲੇ ਨੂੰ ਯਾਦ ਕਰਾਵਾਂਗੇ “ਮਈਆ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਯੂਪੀ ਅਤੇ ਬਿਹਾਰ ਦੇ ਲੋਕਾਂ ਬਾਰੇ ਦਿੱਤੀ ਗਈ ਟਿੱਪਣੀ ‘ਤੇ ਹੁਣ ਵਿਵਾਦ ਭਖਦਾ ਨਜ਼ਰ ਆ ਰਿਹਾ ਹੈ। ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਇਸ ਬਿਆਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਬਿਹਾਰ ਦੇ ਲੋਕਾਂ ਦੀ ਕਿੰਨੀ ਵੱਡੀ ਭੂਮਿਕਾ

Read More
India Punjab

ਹਰਿਆਣਾ ‘ਚ ਲੋਕਾਂ ਨੂੰ ਨੌਕਰੀ ‘ਚ 75 ਫ਼ੀਸਦੀ ਕੋਟਾ ਦੇਣ ‘ਤੇ ਸਰਬਉੱਚ ਅਦਾਲਤ ਦਾ ਆਇਆ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬ ਉੱਚ ਅਦਾਲਤ ਨੇ ਹਰਿਆਣਾ ਦੇ ਲੋਕਾਂ ਲਈ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ 75 ਫ਼ੀਸਦੀ ਕੋਟੇ ਦੇ ਫੈਸਲੇ ‘ਤੇ ਹਾਈਕੋਰਟ ਦੀ ਰੋਕ ਨੂੰ ਹਟਾ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ‘ਤੇ ਰੋਕ ਲਗਾਉਂਦਿਆਂ ਹਾਈ ਕੋਰਟ ਨੂੰ ਮਹੀਨੇ ਦੇ ਅੰਦਰ ਇਸ ਮਾਮਲੇ ਦਾ

Read More
Punjab

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ‘ਤੇ ਨੈਸ਼ਨਲ ਹਾਈਵੇੇ ਬੰਦ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਧਾਨ ਸਭਾ ਹਲਕਾ ਫਾਜ਼ਲਿਕਾ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਬਠਿੰਡਾ-ਗਿੱਦੜਬਾਹਾ-ਮਲੋਟ-ਅਬੋਹਰ ਨੈਸ਼ਨਲ ਹਾਈਵੇ ਨੰਬਰ 7 ਸਵੇਰੇ 9 ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੰਦ ਰਹੇਗਾ। ਦੱਸ ਦਈਏ ਕਿ ਕੁੱਝ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਮੌਕੇ ਉਨ੍ਹਾਂ ਦੀ ਸੁਰੱਖਿਆ

Read More
Punjab

ਕਾਂਗਰਸ ਦਾ ਹਿੱਸੇਦਾਰ ਹਾਂ ਕਿਰਾਏਦਾਰ ਨਹੀਂ : ਮਨੀਸ਼ ਤਿਵਾੜੀ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਸ਼੍ਰੀ ਅੰਨਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਪਾਰਟੀ ਨਾਲ ਨਰਾਜ਼ਗੀ ਬਰਕਰਾਰ ਹੈ। ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ‘ਤੇ ਉਨਾਂ ਨੇ ਕਿਹਾ ਕਿ ਉਹ ਕਾਂਗਰਸ ਦੇ ਕਿਰਾਏਦਾਰ ਨਹੀਂ ਸਗੋਂ ਹਿੱਸੇਦਾਰ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੀ ਜਿੰਦਗੀ ਦੇ 40 ਸਾਲ ਕਾਂਗਰਸ ਪਾਰਟੀ ਨੂੰ

Read More
Khalas Tv Special Punjab

ਅਸਾਂ ਤਾਂ ਜੋਬਨ ਰੁੱਤੇ ਮ ਰਨਾ …

– ਕਮਲਜੀਤ ਸਿੰਘ ਬਨਵੈਤ ਜੋਬਨ ਰੁੱਤੇ ਜੋ ਵੀ ਮਰਦਾ, ਫੁੱਲ ਬਣੇ ਜਾਂ ਤਾਰਾ, ਜੋਬਨ ਰੁੱਤੇ ਆਸ਼ਕ ਮਰਦੇ ਜਾਂ ਕੋਈ ਕਰਮਾਂਵਾਲਾ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੀਪ ਸਿੱਧੂ ਆਸ਼ਕ ਤਾਂ ਹੈ ਹੀ ਸੀ, ਕਰਮਾਂ ਵਾਲਾ ਵੀ ਨਿਕਲਿਆ। ਜੋਬਨ ਰੁੱਤੇ ਮਰ ਕੇ ਤਾਰਾ ਬਣਿਆ ਹੈ। ਉਹ ਤਾਰਾ ਜਿਹੜਾ ਨੀਲੇ ਅੰਬਰੋਂ ਧਰੂਵ ਤਾਰਾ ਬਣ ਪੰਜਾਬ ਨੂੰ ਰੁਸ਼ਨਾਉਂਦਾ

Read More
Punjab

ਅੰਮ੍ਰਿਤਸਰ ਤੋਂ ਤਿੰਨ ਕਾਂਗਰਸੀ ਕੌਂਸਲਰ ਆਪ’ਚ ਸ਼ਾਮਿਲ  

‘ਦ ਖ਼ਾਲਸ ਬਿਊਰੋ :ਅੰਮ੍ਰਿਤਸਰ ਸ਼ਹਿਰ ਦੇ ਤਿੰਨ ਕਾਂਗਰਸੀ ਕੌਂਸ਼ਲਰ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਇਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਹਾਲੇ ਕੁਝ ਸਮਾਂ ਪਹਿਲਾਂ ਹੀ ਕਰਮਜੀਤ ਸਿੰਘ ਰਿੰਟੂ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫ਼ੜਿਆ ਸੀ ਤੇ ਅੱਜ ਪਰਿਅੰਕਾ ਸ਼ਰਮਾ, ਮਨਦੀਪ ਆਹੁਜਾ

Read More