India International

ਭਾਰਤ ਦਾ ਖੇਤੀਬਾੜੀ ਅਤੇ ਪ੍ਰੋਸੈਸਡ ਭੋਜਨ ਨਿਰਯਾਤ 7% ਵਧ ਕੇ 5.96 ਬਿਲੀਅਨ ਡਾਲਰ ਹੋਇਆ: ਰਿਪੋਰਟ

ਚਾਲੂ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ (ਅਪ੍ਰੈਲ-ਜੂਨ) ਵਿੱਚ ਭਾਰਤ ਦੇ ਖੇਤੀਬਾੜੀ ਅਤੇ ਪ੍ਰੋਸੈਸਡ ਭੋਜਨ ਉਤਪਾਦਾਂ ਦੇ ਨਿਰਯਾਤ ਵਿੱਚ 7% ਵਾਧਾ ਹੋਇਆ ਹੈ, ਜੋ 5.96 ਬਿਲੀਅਨ ਡਾਲਰ ਤੱਕ ਪਹੁੰਚ ਗਿਆ। ਇਸ ਵਾਧੇ ਦਾ ਮੁੱਖ ਕਾਰਨ ਚੌਲ, ਫਲ, ਸਬਜ਼ੀਆਂ ਅਤੇ ਮੱਝ ਦੇ ਮਾਸ ਦੇ ਨਿਰਯਾਤ ਵਿੱਚ ਵਾਧਾ ਹੈ। ਚੌਲਾਂ ਦੀ ਬਰਾਮਦ ਵਿੱਚ 3.5 ਪ੍ਰਤੀਸ਼ਤ ਦਾ ਵਾਧਾ

Read More
Punjab

ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਅਦਾਲਤ ‘ਚ ਦਾਇਰ ਕੀਤੀ ਚਾਰਜਸ਼ੀਟ

ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਸੈਂਟਰਲ, ਪੰਜਾਬ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ, ਚਾਰਜਸ਼ੀਟ ਵਿੱਚ ਮਹੱਤਵਪੂਰਨ ਸਬੂਤ ਅਤੇ ਤੱਥ ਸ਼ਾਮਲ ਕੀਤੇ ਗਏ ਹਨ, ਜੋ ਇਸ ਮਾਮਲੇ ਵਿੱਚ ਹੋਰ ਖੁਲਾਸੇ ਕਰ ਸਕਦੇ

Read More
Punjab

ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਵਾਧਾ

ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। 14 ਦਿਨ ਦੀ ਨਿਆਂਇਕ ਹਿਰਾਸਤ ਤੋਂ ਬਾਅਦ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ ’ਚ ਪੇਸ਼ ਕੀਤਾ ਗਿਆ ਜਿੱਥੇ ਸੁਣਵਾਈ ਦੌਰਾ ਅਦਾਲਤ ਨੇ ਉਨ੍ਹਾਂ ਦੀ

Read More
India

ਹਿਮਾਚਲ ‘ਚ ਹੋਇਆ ਅਨੋਖਾ ਵਿਆਹ, ਦੋ ਸਕੇ ਭਰਾਵਾਂ ਨੇ ਇੱਕੋ ਲਾੜੀ ਨਾਲ ਕੀਤਾ ਵਿਆਹ

ਸ਼ਿਲਾਈ ਸਬ-ਡਿਵੀਜ਼ਨ ਦੇ ਇੱਕ ਛੋਟੇ ਜਿਹੇ ਪਿੰਡ ਕੁਨਹਟ ਵਿੱਚ ਇੱਕ ਅਨੋਖਾ ਵਿਆਹ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਹੋਇਆ ਹੈ ਜਿੱਥੇ ਦੋ ਭਰਾਵਾਂ ਨੇ ਇੱਕ ਹੀ ਲਾੜੀ ਨਾਸ ਵਿਆਹ ਕਰਵਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਸ਼ਿਲਈ ਇਲਾਕੇ ਦੇ ਕੁਨਹਟ ਪਿੰਡ ਵਿੱਚ ਇੱਕ ਪ੍ਰਾਚੀਨ ਅਤੇ ਅਨੋਖੀ ਬਹੁਪਤੀ ਪ੍ਰਥਾ ਮੁੜ ਸੁਰਜੀਤ ਹੋਈ ਹੈ। ਇੱਥੇ ਥਿੰਦੋ ਪਰਿਵਾਰ

Read More
International Punjab

ਕੁੜੀ ਨਾਲ ਵਿਆਹ ਦੇ ਚੱਕਰ ‘ਚ 7 ਨੌਜਵਾਨਾਂ ਨੇ ਗੁਆਏ ਕਰੋੜਾਂ, ਸ਼ਾਤਿਰ ਲਾੜੀ ਦਿਖਾਉਂਦੀ ਸੀ ਵਿਦੇਸ਼ ਦੇ ਸੁਪਨੇ

ਵਿਦੇਸ਼ਾ ਦੀ ਚਕਾਚੌਂਧ ਤੇ ਡਾਲਰਾਂ ਦੀ ਚਮਕ ਨੇ ਅਜੋਕੇ ਸਮੇਂ ‘ਚ ਪੰਜਾਬ ਦੀ ਨੌਜਵਾਨ ਪੀੜੀ ਵਿਚ ਜਾਇਜ਼ ਨਾਜਾਇਜ਼ ਢੰਗ ਨਾਲ ਬਾਹਰਲੇ ਮੁਲਕਾਂ ‘ਚ ਜਾਣ ਦਾ ਰੁਝਾਨ ਇਸ ਕਦਰ ਵਧਾ ਦਿੱਤਾ ਹੈ ਕਿ ਵਿਆਹ ਜਿਹੀ ਪਾਕ-ਪਵਿੱਤਰ ਰਸਮ ਵੀ ਮਹਿਜ਼ ਇੱਕ ਦਿਖਾਵੇ ਦੀ ਮੁਹਤਾਜ ਬਣ ਕੇ ਰਹਿ ਗਈ ਹੈ। ਆਏ ਦਿਨ ਇਨਾਂ ਸੌਦੇਬਾਜ਼ੀਆਂ ਦੇ ਚਲਦਿਆਂ ਹਜ਼ਾਰਾਂ ਹੀ

Read More
Punjab Religion

ਇੱਕ ਵਾਰ ਫਿਰ ਮਿਲੀ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਸਿਲਸਿਲਾ ਲਗਾਤਾਰ ਜਾਰੀ ਹੈ। ਜਦੋਂ ਕਿ ਲੰਘੇ ਕੱਲ ਫਰੀਦਾਬਾਦ ਦੇ 24 ਸਾਲਾ ਸ਼ੁਭਮ ਦੂਬੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸਦੇ ਬਾਵਜੂਦ ਅੱਜ ਫਿਰ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਕੱਲ ਦੇਰ ਰਾਤ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੀਤੀ ਦੇਰ ਰਾਤ ਨੂੰ

Read More
International

ਟਰੰਪ ਨੇ ਬ੍ਰਿਕਸ ਦੇਸ਼ਾਂ ‘ਤੇ ਟੈਰਿਫ ਲਗਾਉਣ ਦੀ ਧਮਕੀ ਦੁਹਰਾਈ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਿਕਸ ਦੇਸ਼ਾਂ ‘ਤੇ 10% ਟੈਰਿਫ ਲਗਾਉਣ ਦੀ ਚੇਤਾਵਨੀ ਦੁਹਰਾਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਬ੍ਰਿਕਸ ਦੇਸ਼ ਆਪਣੀਆਂ ਨੀਤੀਆਂ ਨਾਲ ਅੱਗੇ ਵਧੇ, ਤਾਂ ਉਨ੍ਹਾਂ ਨੂੰ ਵੱਡਾ ਨੁਕਸਾਨ ਹੋਵੇਗਾ। ਟਰੰਪ ਨੇ ਕਿਸੇ ਖਾਸ ਦੇਸ਼ ਦਾ ਨਾਮ ਨਹੀਂ ਲਿਆ ਪਰ ਕਿਹਾ ਕਿ ਅਮਰੀਕਾ ਕਿਸੇ ਨੂੰ ਵੀ ਆਪਣੇ ਨਾਲ ਖੇਡਣ ਨਹੀਂ ਦੇਵੇਗਾ। ਇਹ

Read More
International

ਮਿਆਂਮਾਰ ’ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ

ਮਿਆਂਮਾਰ ਵਿੱਚ ਸ਼ਨੀਵਾਰ ਸਵੇਰੇ 3:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.7 ਸੀ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਅਨੁਸਾਰ, ਇਹ ਭੂਚਾਲ 105 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਝਟਕਿਆਂ ਨੇ ਲੋਕਾਂ ਨੂੰ ਜਗਾਇਆ, ਅਤੇ ਡਰ ਕਾਰਨ ਉਹ ਘਰਾਂ ਤੋਂ ਬਾਹਰ ਭੱਜੇ। ਸ਼ੁੱਕਰਵਾਰ ਨੂੰ ਵੀ ਮਿਆਂਮਾਰ ਵਿੱਚ 4.8 ਤੀਬਰਤਾ ਦਾ

Read More