India

ਦੋਪਹੀਆਂ ਵਾਹਨ ਚਲਾਉਣ ਵਾਲੇ ਬੱਚਿਆਂ ਨੂੰ ਹੈਲਮੇਟ ਪਾਉਣਾ ਹੋਇਆ ਲਾਜ਼ਮੀ

‘ਦ ਖ਼ਾਲਸ ਬਿਊਰੋ :- ਕਰਨਾਟਕ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਦੋਪਹੀਆ ਵਾਹਨ ਚਾਲਕਾਂ ਸਬੰਧੀ ਨਵੇਂ ਨਿਯਮ ਤਿਆਰ ਕੀਤੇ ਹਨ। ਜਿਸ ਦੇ ਤਹਿਰ ਹੁਣ ਮੋਟਰਸਾਈਕਲ, ਸਕੂਟੀ ਚਲਾਉਂਦੇ ਵੇਲੇ ਜਾਂ ਪਿੱਛੇ ਬੈਠਣ ਸਮੇਂ ਹੈਲਮੇਟ ਪਾਉਣਾ ਲਾਜ਼ਮੀ ਹੋਵੇਗਾ। ਟਰਾਂਸਪੋਰਟ ਵਿਭਾਗ ਵੱਲੋਂ ਬਣਾਏ ਗਏ ਨਵੇਂ ਨਿਯਮਾਂ ਮੁਤਾਬਕ, 4 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਦੋ ਪਹੀਆ ਵਾਹਨ ‘ਤੇ ਹੈਲਮੇਟ

Read More
Punjab

ਭਾਰਤੀ ਕਿਸਾਨ ਯੂਨੀਅਨ ਕੈਪਟਨ ਦੇ ਫੈਸਲੇ ਤੋਂ ਖੁਸ਼

‘ਦ ਖ਼ਾਲਸ ਬਿਊਰੋ:- ਭਾਰਤੀ ਕਿਸਾਨ ਯੂਨੀਅਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬਿੱਲ ਪੇਸ਼ ਕਰਨ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਟਵੀਟ ਕੀਤਾ ਕਿ, “ਇਤਿਹਾਸਕ ਕੰਮ ਕਰਨ ਲਈ ਧੰਨਵਾਦ। ਆਉਣ ਵਾਲੇ ਸਮੇਂ ਵਿੱਚ ਇਸ ਦਿਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।” Congratulations @capt_amarinder ji for creating history today! This day

Read More
Punjab

ਖੇਤੀ ਕਾਨੂੰਨ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇੱਕ ਦਿਨ ਲਈ ਹੋਰ ਵਧਾਇਆ

‘ਦ ਖ਼ਾਲਸ ਬਿਊਰੋ:- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇੱਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਦੇ ਲਈ ਬੁਲਾਇਆ ਗਿਆ ਸੀ ਪਰ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਨੂੰ ਦੋ ਦਿਨ ਦਾ ਕਰ ਦਿੱਤਾ ਗਿਆ ਸੀ। ਅੱਜ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ

Read More
Punjab

ਇਸਤਰੀ ਅਕਾਲੀ ਦਲ ਮੈਂਬਰ ਬੀਬੀ ਜਗੀਰ ਕੌਰ ਵੱਲੋਂ ਜਨਰਲ ਸਕੱਤਰਾਂ ਦਾ ਐਲਾਨ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਵਿੰਗ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 20 ਅਕਤੂਬਰ ਨੂੰ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਬੀਬੀ ਜਗੀਰ ਕੌਰ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੀਆਂ

Read More
Punjab

PRTC ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ :- ਬਰਨਾਲਾ ਅਧੀਨ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਡਿਪੂ ਵੱਲੋਂ ਕਰੀਬ ਡੇਢ ਦਹਾਕੇ ਤੋਂ ਆਊਟ ਸੋਰਸਿੰਗ ਰਾਹੀਂ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਕਾਰਪੋਰੇਸ਼ਨ ‘ਚ ਰੈਗੂਲਰ ਹੋਣ ਦੀ ਮੰਗ ਲਈ PRTC ਕੰਟਰੈਕਟ ਵਰਕਰਜ਼ ਯੂਨੀਅਨ(ਅਜ਼ਾਦ) ਦੇ ਝੰਡੇ ਹੇਠ ਇਕੱਠੇ ਹੋ ਕੇ ਮੀਟਿੰਗ ਕੀਤੀ ਹੈ। ਯੂਨੀਅਨ ਦੇ ਸੂਬਾਈ ਕਨਵੀਨਰ ਸਿਮਰਨਜੀਤ ਸਿੰਘ ਬਰਾੜ ਦੀ ਸਰਪ੍ਰਸਤੀ

Read More
Punjab

ਵਿਧਾਨ ਸਭਾ ‘ਚ ਹੀਰੋ ਬਣ ਗਏ ਕੈਪਟਨ ਅਮਰਿੰਦਰ ਸਿੰਘ, ਪੜ੍ਹੋ ਪੰਜਾਬ ਸਰਕਾਰ ਦੇ ਬਿੱਲ ਵਿੱਚ ਕਿਸਾਨਾਂ ਦੇ ਲਈ ਕੀ ਹੈ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਇਸ

Read More
Punjab

ਕੈਪਟਨ ਵੱਲੋਂ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ

‘ਦ ਖ਼ਾਲਸ ਬਿਊਰੋ :- ਤਰਨ ਤਾਰਨ ਦੇ ਪਿੰਡ ਭਿੱਖੀਵਿੰਡ ‘ਚ ਪਿਛਲੇ ਦਿਨੀ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਕਾਮਰੇਡ ਬਲਵਿੰਦਰ ਸਿੰਘ ਦੇ ਪੁੱਤਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਕਾਮਰੇਡ ਬਲਵਿੰਦਰ

Read More
Punjab

ਯੂਪੀ ਦੇ ਮੁਖਤਾਰ ਅੰਸਾਰੀ ਡਾਨ ਨੂੰ ਆਖਰ ਕਿਉਂ ਬਚਾ ਰਹੀ ਹੈ ਕੈਪਟਨ ਸਰਕਾਰ

‘ਦ ਖ਼ਾਲਸ ਬਿਊਰੋ :- ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਯੂਪੀ ਦਾ ਡਾਨ ਮੁਖਤਾਰ ਅੰਸਾਰੀ ਯੂਪੀ ਵਾਪਸ ਨਹੀਂ ਜਾਣਾ ਚਾਹੁੰਦਾ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਮੁਖਤਾਰ ਅੰਸਾਰੀ ਡਿਪਰੈਸ਼ਨ ਵਿੱਚ ਹੈ ਅਤੇ ਉਸ ਨੂੰ ਸ਼ੂਗਰ ਦੀ ਬਿਮਾਰੀ ਹੈ। ਦੱਸਣਯੋਗ ਹੈ ਕਿ ਮੁਖਤਾਰ ਅੰਸਾਰੀ ਹੈ। ਰੋਪੜ ਜੇਲ੍ਹ ਵਿੱਚ ਬੰਦ ਮੁਖਤਾਰ ਨੇ ਆਪਣੀ ਡਾਕਟਰੀ ਰਿਪੋਰਟ ਉਦੋਂ ਸੌਂਪੀ ਜਦੋਂ ਯੂਪੀ

Read More
Punjab

ਪੰਜਾਬ ‘ਚ ਬਿਜਲੀ ਸੰਕਟ ਨੇੜੇ, ਰਾਪੁਰਾ ਥਰਮਲ ਪਲਾਂਟ ਨੇ ਕੀਤਾ ਇੱਕ ਯੂਨਿਟ ਬੰਦ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਦੇ ਰੋਸ ‘ਚ ਰੇਲ ਲਾਈਨਾਂ ‘ਤੇ ਬੈਠੇ ਕਿਸਾਨਾਂ ਕਾਰਨ ਟਰੇਨਾਂ ਰਾਹੀਂ ਢੋਆ-ਢੂਆਈ ਦਾ ਕੰਮ ਦਾ ਠੱਪ ਹੋਇਆ ਪਿਆ ਹੈ। ਜਿਸ ਕਾਰਨ ਹੁਣ ਪੰਜਾਬ ‘ਚ ਥਰਮਲ ਪਲਾਂਟਾ ਵਿੱਚ ਕੋਲਾ ਮੁੱਕਣ ਦੇ ਆਸਾਰ ਕੰਢੇ ‘ਤੇ ਆਇਆ ਪਿਆ ਹੈ। 19 ਅਕਤੂਬਰ ਦੀ ਰਾਤ ਰਾਜਪੁਰਾ ਥਰਮਲ ਪਲਾਂਟ ਦਾ ਇੱਕ ਯੂਨਿਟ ਬੰਦ ਕਰ ਦਿੱਤਾ

Read More
India Khaas Lekh

COVID-19: ਸਿਰਫ਼ 4 ਮਹੀਨਿਆਂ ’ਚ ਭਾਰਤੀ ਅਰਬਪਤੀਆਂ ਦੀ ਜਾਇਦਾਦ 3 ਗੁਣਾ ਵਧੀ, ਅੰਬਾਨੀ ਨੇ ਹਰ ਘੰਟੇ ਕਮਾਏ 90 ਕਰੋੜ, ਦੌਲਤ ’ਚ 73% ਵਾਧਾ

‘ਦ ਖ਼ਾਲਸ ਬਿਊਰੋ: ਕੋਰੋਨਾ ਵਾਇਰਸ ਦੀ ਵਜ੍ਹਾ ਕਰਕੇ ਦੇਸ਼ ਵਿਆਪੀ ਤਾਲਾਬੰਦੀ ਦੇ ਬਾਵਜੂਦ ਭਾਰਤ ਦੇ ਅਰਬਪਤੀਆਂ ਦੀ ਜਾਇਦਾਦ ਵਿੱਚ 3 ਗੁਣਾ ਤੋਂ ਵੀ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਹੈ। ਮਹਾਂਮਾਰੀ ਕਰਕੇ ਵਿਸ਼ਵਵਿਆਪੀ ਆਰਥਿਕ ਗਿਰਾਵਟ ਦੇ ਪ੍ਰਭਾਵ ਨੂੰ ਦਰਕਿਨਾਰ ਕਰਦਿਆਂ ਲਾਕਡਾਊਨ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ, ਯਾਨੀ ਅਪ੍ਰੈਲ ਤੋਂ ਜੁਲਾਈ ਦਰਮਿਆਨ ਭਾਰਤੀ ਅਰਬਪਤੀਆਂ ਦੀ ਜਾਇਦਾਦ 3

Read More