ਮੁੱਖ ਮੰਤਰੀ ਮਾਨ ਦੇ ਪਿੰਡ ‘ਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਤੋਂ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਹੋ ਗਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿੱਚ ਸਤੌਜ ਪਿੰਡ ਦੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੰਜਾਬ ਦਾ ਪਾਣੀ ਬਚਾਉਣ
