Global Hunger Index 2020: ਮੋਦੀ ਦੇ 20 ਲੱਖ ਕਰੋੜ ਦੇ ਬਾਵਜੂਦ ਭੁੱਖਮਰੀ ਦੇ ਮਾਮਲੇ ’ਚ ਭਾਰਤ ਦਾ ਪਾਕਿਸਤਾਨ ਤੋਂ ਵੀ ਮਾੜਾ ਹਾਲ, 14% ਜਨਸੰਖਿਆ ਕੁਪੋਸ਼ਿਤ
’ਦ ਖ਼ਾਲਸ ਬਿਊਰੋ: ਵਿਸ਼ਵ ਭੁੱਖਮਰੀ ਸੂਚਕ ਅੰਕ (Global Hunger Index-GHI) 2020 ਦੀ ਸੂਚੀ ਸਾਹਮਣੇ ਆ ਗਈ ਹੈ। ਇਸ ਦੇ ਮੁਤਾਬਕ 107 ਦੇਸ਼ਾਂ ਦੀ ਸੂਚੀ ਵਿੱਚੋਂ ਭਾਰਤ 94ਵੇਂ ਨੰਬਰ ‘ਤੇ ਹੈ। ਭਾਰਤ ਦਾ ਸਥਾਨ ਭੁੱਖਮਰੀ ਦੀ ‘ਗੰਭੀਰ’ ਸ਼੍ਰੇਣੀ ਵਿੱਚ ਆਉਂਦਾ ਹੈ। ਮਾਹਰਾਂ ਨੇ ਭਾਰਤ ਦੇ ਇਸ ਹਾਲ ਲਈ ਮਾੜੀ ਕਾਰਜ ਪ੍ਰਣਾਲੀ, ਅਸਰਦਾਰ ਨਿਗਰਾਨੀ ਦੀ ਘਾਟ, ਕੁਪੋਸ਼ਣ