ਭਾਰਤੀ ਏਅਰ ਡਿਫੈਂਸ ਦਾ ਸਫ਼ਲ ਪ੍ਰੀਖਣ
‘ਦ ਖ਼ਾਲਸ ਬਿਊਰੋ :- ਭਾਰਤ ਨੇ ਅੱਜ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ। ਭਾਰਤ ਨੇ ਅੱਜ ਉੜੀਸਾ ਦੇ ਬਾਲਾਸੋਰ ਤੱਟ ਤੋਂ ਦਰਮਿਆਨੀ ਰੇਂਜ ਦੀ ਜ਼ਮੀਨ ਤੋਂ ਹਵਾ ਤੱਕ ਮਾਰ ਕਰਨ ਵਾਲੀ ਦਰਮਿਆਨੀ ਦੂਰੀ ਦੀ ਮਿਜ਼ਾਈਲ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ।
‘ਦ ਖ਼ਾਲਸ ਬਿਊਰੋ :- ਭਾਰਤ ਨੇ ਅੱਜ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ। ਭਾਰਤ ਨੇ ਅੱਜ ਉੜੀਸਾ ਦੇ ਬਾਲਾਸੋਰ ਤੱਟ ਤੋਂ ਦਰਮਿਆਨੀ ਰੇਂਜ ਦੀ ਜ਼ਮੀਨ ਤੋਂ ਹਵਾ ਤੱਕ ਮਾਰ ਕਰਨ ਵਾਲੀ ਦਰਮਿਆਨੀ ਦੂਰੀ ਦੀ ਮਿਜ਼ਾਈਲ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਛੇ ਦਿਨਾਂ ਵਿੱਚ ਪੰਜਵੀਂ ਵਾਰ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ 50 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਜੇਲ੍ਹ ਦੇ ਨਵੇਂ ਸੁਪਰਡੈਂਟ ਸੁੱਚਾ ਸਿੰਘ ਦੀ ਤਾਇਨਾਤੀ ‘ਤੇ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਤੋਂ ਸੋਸ਼ਲ ਮੀਡੀਆ ‘ਤੇ ਇੱਕ ਨੰਬਰ ਖੂਬ ਵਾਇਰਲ ਹੋ ਰਿਹਾ ਹੈ, ਜਿਸਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਪਰ ਅੱਜ ਆਮ ਆਦਮੀ ਪਾਰਟੀ ਬਰਨਾਲਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਇਹ ਨੰਬਰ ਜਾਅਲੀ ਹੈ। ਆਮ ਆਦਮੀ ਪਾਰਟੀ ਨੇ ਆਪਣੇ ਬਿਆਨ ਵਿੱਚ ਕਿਹਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋ ਨਾ ਮਹਾਂਮਾ ਰੀ ਕਾਰਨ ਮਾਰਚ 2020 ਤੋਂ ਬੰਦ ਪਈਆਂ ਅੰਤਰਰਾਸ਼ਟਰੀ ਉਡਾਣਾਂ ਅੱਜ ਤੋਂ ਮੁੜ ਸ਼ੁਰੂ ਹੋ ਗਈਆਂ ਹਨ। ਕਰੀਬ ਦੋ ਸਾਲ ਬਾਅਦ ਇਹ ਉਡਾਣਾਂ ਮੁੜ ਸ਼ੁਰੂ ਹੋਈਆਂ ਹਨ। ਡਾਇਰੈਕਟਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਇਹ ਫੈਸਲਾ ਵਿਸ਼ਵ ਪੱਧਰ ‘ਤੇ ਵਧੇ ਟੀਕਾਕਰਨ ਦੇ ਆਧਾਰ ‘ਤੇ ਲਿਆ ਹੈ। ਇਸ ਤੋਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਕੀਤੀ ਗਲਤੀ ਦੀ ਭੁੱਲ ਬਖਸ਼ਾਈ ਹੈ। ਸੰਧਵਾਂ ਨੇ ਆਪਣੀ ਗਲਤੀ ਲਈ ਲਿਖਤੀ ਮੁਆਫੀ ਮੰਗੀ ਅਤੇ ਖੁਦ ਨੂੰ ਗੁਰੂ ਦਾ ਨਿਮਾਣਾ ਸਿੱਖ ਕਿਹਾ। ਇਸਦੇ ਨਾਲ ਹੀ ਉਨ੍ਹਾਂ ਨੇ ਸਪੀਕਰ ਦੀ ਜ਼ਿੰਮੇਵਾਰੀ ਨੂੰ ਸਹੀ ਢੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮਾ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡਣ ਦੇ ਲਈ ਮਾਨਸਾ ਜ਼ਿਲ੍ਹੇ ਪਹੁੰਚੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਬੇਰੁਜ਼ਗਾਰ ਨੌਜਵਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣਾ ਮੰਗ ਪੱਤਰ ਸੌਂਪਣ ਦੇ ਲਈ ਪਹੁੰਚੇ
‘ਦ ਖ਼ਾਲਸ ਬਿਊਰੋ : ਖੇਤੀ ਕਾਰਨ ਲਏ ਹੋਏ ਕਰਜੇ ਨੇ ਅੱਜ ਫ਼ਿਰ ਮਾਨਸਾ ਜਿਲੇ ਦੇ ਪਿੰਡ ਭੈਣੀਬਾਘਾ ਦੇ 36 ਸਾਲਾ ਕਿਸਾਨ ਦੀ ਜਾਨ ਲੈ ਲਈ ਹੈ ।ਕਿਸਾਨ ਕੁਲਵਿੰਦਰ ਸਿੰਘ ਦੇ ਸਿਰ ਤੇ ਕਾਫ਼ੀ ਕਰਜਾ ਸੀ,ਜਿਸ ਤੋਂ ਤੰਗ ਆ ਕੇ ਉਸ ਨੇ ਖੇਤਾਂ ਵਿੱਚ ਫਾਹਾ ਲਗਾਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ ਤੇ ਲੱਖਾਂ ਰੁਪਏ ਦਾ ਕਰਜਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਪਹੁੰਚੇ ਅਤੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮਾ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡੇ। ਬਾਕੀ ਜਿਨ੍ਹਾਂ ਵੀ ਕਿਸਾਨਾਂ ਦੀ ਫਸਲ ਬਰਬਾਦ ਹੋਈ ਹੈ, ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਭੇਜ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਤੁਹਾਨੂੰ ਖਾਤੇ
‘ਦ ਖ਼ਾਲਸ ਬਿਊਰੋ : ਰਿਕਾਰਡ ਜਿੱਤ ਹਾਸਲ ਕਰ ਕੇ ਪੰਜਾਬ ਵਿੱਚ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨੀਂ ਜਲੰਧਰ ਤਹਿਸੀਲ ਦਫ਼ਤਰ ਦੀ ਇਕ ਕਲਰਕ ਇੱਕ ਵਿਅਕਤੀ ਕੋਲੋਂ ਉਸ ਦੀ ਧੀ ਨੂੰ ਨੌਕਰੀ ਦਿਵਾਉਣ ਦੇ ਨਾਂ ਉਤੇ ਸਾਢੇ ਤਿੰਨ ਲੱਖ ਰੁਪਏ ਲੈਣ ਦੇ ਦੋਸ਼