Punjab

ਪੰਜਾਬ ‘ਚ ਕਿਸਨੇ ਕੀਤਾ ਵੋਟਾਂ ਦਾ ਬਾਈਕਾਟ

‘ਦ ਖ਼ਾਲਸ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਐਨ ਮੌਕੇ ਦਲ ਖ਼ਾਲਸਾ ਜਥੇਬੰਦੀ ਨੇ ਵੋਟਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਦਲ ਖ਼ਾਲਸਾ ਮੁਤਾਬਕ ਸਿੱਖ ਮਸਲਿਆਂ ਦਾ ਹੱਲ ਚੋਣਾਂ ਰਾਹੀਂ ਨਹੀਂ ਹੋ ਸਕਦਾ। ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦਾ ਸੁਪਨਾ ਪੰਜਾਬ ਨੂੰ ਪ੍ਰਭੂਸੱਤਾ ਸੰਪੰਨ ਸੂਬਾ ਬਣਾਉਣਾ

Read More
India

ਵਿਧਾਨ ਸਭਾ ਚੋਣਾਂ ਦਾ ਦੂਜਾ ਗੇੜ ਖ਼ਤਮ

'ਦ ਖ਼ਾਲਸ ਬਿਊਰੋ :ਵਿਧਾਨ ਸਭਾ ਚੋਣਾਂ ਦਾ ਦੂਜਾ ਗੇੜ ਅੱਜ ਸ਼ਾਮ ਨੂੰ ਖਤਮ ਹੋ ਗਿਆ। ਇਸ ਦੌਰਾਨ ਉੱਤਰ ਪ੍ਰਦੇਸ਼ ਵਿੱਚ ਸ਼ਾਮ ਤੱਕ 60 ਫ਼ੀਸਦੀ, ਗੋਆ ਵਿੱਚ 75.29 ਤੇ ਉਤਰਾਖੰਡ ਵਿੱਚ 59.37% ਫੀਸਦੀ ਵੋਟਿੰਗ ਦਰਜ ਕੀਤੀ ਗਈ। ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਪੋਲਿੰਗ ਨੇ ਹੌਲੀ ਸ਼ੁਰੂਆਤ ਤੋਂ ਬਾਅਦ ਰਫ਼ਤਾਰ ਫੜੀ ਪਰ

Read More
Punjab

ਮੋਦੀ ਦੀ ਪੰਜਾਬ ਫ਼ੇਰੀ ਦੌਰਾਨ ਪੰਜਾਬ ਵਿੱਚ ਕਈ ਜਗਾ ਤੇ ਵਿਰੋ ਧ ਪ੍ਰਦਰ ਸ਼ਨ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫ਼ੇਰੀ ਦੌਰਾਨ ਪੰਜਾਬ ਵਿੱਚ ਕਈ ਜਗਾ ਤੇ ਵਿ ਰੋਧ ਦੇਖਣ ਨੂੰ  ਮਿਲਿਆ ਹੈ। ਦਿਨ ਦੀ ਸ਼ੁਰੂਆਤ ਵੇਲੇ ਜਿਥੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਪੁਲਿਸ ਵੱਲੋਂ ਨਜ਼ਰਬੰਦ ਕੀਤੇ ਜਾਣ ਦੀ ਗੱਲ ਸਾਹਮਣੇ ਆਈ ,ਉਥੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਰਵਣ ਸਿੰਘ ਨੇ ਇੱਕ

Read More
India Punjab

ਅਕਾਲੀਆਂ ਨੂੰ ਯਾਦ ਕਰਕੇ PM ਮੋਦੀ ਦਾ ਕਿਹੜਾ ਦਰਦ ਜਾਗਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਤੋਂ ਆਪਣੇ ਸਿਰ ਚੜਿਆ ਕਰਜ਼ਾ ਉਤਾਰਨ ਦਾ ਇੱਕ ਮੌਕਾ ਮੰਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੱਤਾ ਦੀ ਭੁੱਖ ਨਹੀਂ ਹੈ ਅਤੇ ਨਾ ਹੀ ਮੈਨੂੰ ਸੁੱਖਾਂ ਦੀ ਲਾਲਸਾ ਹੈ। ਉਹ ਉਹ ਤਾਕਤ ਦੀ ਖੇਡ ਖੇਡਣ ਵਿੱਚ ਵਿਸ਼ਵਾਸ ਨਹੀਂ ਰੱਖਦੇ ਹਨ।

Read More
International

ਕੈਨੇਡਾ ਨੇ ਪ੍ਰਦਰਸ਼ਨਕਾਰੀਆਂ ਮੂਹਰੇ ਹੱਥ ਖੜੇ ਕੀਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਤੇ ਅਮਰੀਕਾ ਨੂੰ ਜੋੜਨ ਵਾਲਾ ਹਫ਼ਤਿਆਂ ਤੋਂ ਬੰਦ ਚੱਲਿਆ ਆ ਰਿਹਾ ਪੁਲ ਖੋਲ੍ਹਣ ਨਾਲ ਉੱਥੋਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਗਈ ਹੈ। ਪ੍ਰਦਰਸ਼ਨਕਾਰੀਆਂ ਨੂੰ ਪੁਲ ਤੋਂ ਹਟਾ ਦਿੱਤਾ ਗਿਆ ਹੈ। ਪੁਲੀਸ ਨੇ ਦੋ ਦਰਜਨ ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਜਿਨ੍ਹਾਂ ਨੂੰ ਅੱਜ ਰਿਹਾਅ

Read More
Punjab

ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਐਸਕੇਐਮ ਦੇ ਆਗੂ ਹੋਏ ਨਜ਼ਰਬੰਦ

‘ਦ ਖ਼ਾਲਸ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੋਰੇ ਤੇ ਵਿਰੋਧ ਦਾ ਐਲਾਨ ਹੋਣ ਤੇ ਪੁਲਿਸ ਨੇ ਸੰਯੁਕਤ ਕਿਸਾਨ ਮੋਰਚੇ ਦੇ ਕਈ ਆਗੂਆਂ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਇਸ ਦੋਰਾਨ ਲਾਈਵ ਹੋ ਕੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਨੇ ਦੱਸਿਆ ਕਿ, ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਉਲੀਕੇ ਗਏ ਪ੍ਰੋਗਰਾਮ

Read More
Punjab

ਪੰਜਾਬ ਵਿੱਚ ਸ਼ਾਂਤੀ ਸਿਰਫ਼ ਕਾਂਗਰਸ ਹੀ ਕਾਇਮ ਰੱਖ ਸਕਦੀ ਹੈ:ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ਵਿੱਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੀ ਜੰਮ ਕੇ ਤਾਰੀਫ਼ ਕੀਤੀ ਤੇ ਕਿਹਾ ਕਿ ਚੰਨੀ ਗਰੀਬੀ ਨੂੰ ਗਹਿਰਾਈ ਨਾਲ ਸਮਝਦੇ ਹਨ। ਉਹਨਾਂ ਮੋਦੀ ਸਰਕਾਰ ‘ਤੇ ਵਰਦਿਆਂ ਨੋਟਬੰਦੀ ਆਮ ਲੋਕਾਂ ਦੀ ਜੇਬ ‘ਤੇ ਸਰਕਾਰ ਦਾ ਡਾਕਾ ਦਸਿਆ ‘ਤੇ ਕਿਹਾ

Read More
India

ਸੌਦਾ ਸਾਧ ਕਦੋਂ ਖੋਲੂਗਾ ਪੱਤੇ, ਚੇਲਿਆਂ ਦੀਆਂ ਲੱਗੀਆਂ ਲਾਈਨਾਂ

‘ਦ ਖ਼ਾਲਸ ਬਿਊਰੋ : ਜਦੋਂ ਦੀ ਬਲਾ ਤਕਾਰੀ ਅਤੇ ਕਾਤ ਲ ਡੇਰਾ ਮੁੱਖੀ ਰਾਮ ਰਹੀਮ ਨੂੰ ਜ਼ਮਾ ਨਤ ਮਿਲੀ ਹੈ,ਉਦੋਂ ‘ਤੋਂ ਜਿਥੇ ਪੰਜਾਬ ਦੇ ਚੋਣ ਮੈਦਾਨ ਵਿੱਚ  ਸਿਆਸੀ ਹਲਚਲ ਵੱਧ ਗਈ ਹੈ,ਉਥੇ ਗੁੜਗਾਓਂ ਦੇ ਨਾਮ ਚਰਚਾ ਘਰ ਵਿੱਚ ਉਸ ਨੂੰ ਮਿਲਣ ਵਾਲਿਆਂ ਦੀ ਭੀੜ ਵੀ ਲਗਾਤਾਰ ਵਧਦੀ ਜਾ ਰਹੀ ਹੈ।ਇਸ ਡੇਰੇ ਦੇ ਬਾਹਰ ਕਾਫ਼ੀ ਸਖ਼ਤ

Read More
Punjab

ਪੰਜਾਬ ਨੂੰ ਸਿੱਧੂ ਨੇ ਕੀਤਾ ਬਰਬਾਦ : ਮਜੀਠੀਆ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਭਾਵੁਕ ਨਜ਼ਰ ਆਏ। ਸਟੇਜ ‘ਤੇ ਭਾਸ਼ਣ ਦੌਰਾਨ ਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੀਆਂ ਅੱਖਾਂ ‘ਚ ਹੰਝੂ ਆ ਗਏ। ਮਜੀਠੀਆ ਨੇ ਕਿਹਾ ਕਿ ਮੇਰੀ ਮਾਤਾ ਵੀਲ ਚੇਅਰ ਉੱਤੇ ਹੋਣ ਕਾਰਨ ਉਨ੍ਹਾਂ ਦੀ ਮਾਤਾ ਚੋਣ ਪ੍ਰਚਾਰ ਨਹੀਂ ਆ ਸਕੇ ਪਰ ਇੱਥੇ

Read More
Punjab

ਬੀਬਾ ਹਰਸਿਮਰਤ ਬਾਦਲ ਦੀ ਭਗਵੰਤ ਮਾਨ ਨੂੰ ਚੁਣੌਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ‘ਤੇ ਨਿਸ਼ਾਨਾ ਕੱਸਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਭਗਵੰਤ ਮਾਨ ਆਪਣਾ ਪੱਖ ਲੋਕਾਂ ਅੱਗੇ ਰੱਖਣ।

Read More