Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 17 ਅਕਤੂਬਰ ਤੱਕ ਵਧਾਇਆ ਰੇਲ ਰੋਕੋ ਅੰਦੋਲਨ

‘ਦ ਖ਼ਾਲਸ ਬਿਊਰੋ:- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਵਿੱਚ ਆਪਣਾ ਰੇਲ ਰੋਕੋ ਸੰਘਰਸ਼ 17 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਤੀ। ਉਹਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੱਦੀ ਮੀ‌ਟਿੰਗ ਵਿੱਚ ਵੀ ਹਿੱਸਾ ਨਹੀਂ ਲਿਆ। ਉਹਨਾਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਗੱਲਬਾਤ

Read More
Punjab

ਨਰਾਜ਼ ਹੋ ਕੇ ‘ਕੇਂਦਰ ਸਰਕਾਰ’ ਦੀ ਮੀਟਿੰਗ ਤੋਂ ਬਾਹਰ ਆਏ ਕਿਸਾਨ, ਵੱਡੇ ਸੰਘਰਸ਼ ਦਾ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਨੇ ਨਰਾਜ਼ ਹੋ ਕੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੀ ਕੇਂਦਰ ਨਾਲ ਕੋਈ ਸਹਿਮਤੀ ਨਹੀਂ ਬਣੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਪਾੜ

Read More
Punjab

ਪੰਜਾਬ ‘ਚ ਮੁੜ ਸ਼ੁਰੂ ਹੋਈ ਇੰਟਰ ਸਟੇਟ ਬੱਸ ਸਰਵਿਸ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਇੰਟਰ ਸਟੇਟ ਬੱਸ ਸੇਵਾ ਮੁੜ ਤੋਂ ਸ਼ੁਰੂ ਹੋ ਗਈ ਹੈ। ਕੋਰੋਨਾ ਮਹਾਂਮਾਰੀ ਤੋਂ ਕਰੀਬ 7 ਮਹੀਨਿਆਂ ਬਾਅਦ ਇਹ ਬੱਸ ਸੇਵਾ ਬਹਾਲ ਹੋਈ ਹੈ। ਸਟੇਟ ਟਰਾਂਸਪੋਰਟ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਪੰਜਾਬ ਤੋਂ ਦੂਜਿਆਂ ਸੂਬਿਆਂ ਦੇ ਲਈ ਬੱਸਾਂ ਰਵਾਨਾ ਹੋਣਗੀਆਂ। ਹਰਿਆਣਾ, ਹਿਮਾਚਲ, ਚੰਡੀਗੜ੍ਹ ਲਈ ਬੱਸਾਂ ਰਵਾਨਾ ਹੋਣਗੀਆਂ। ਦਿੱਲੀ,

Read More
Punjab

ਜ਼ਿਲ੍ਹਾ ਸੰਗਰੂਰ ਦੀ ਅਕਾਲੀ ਦਲ ਮਹਿਲਾ ਵਿੰਗ ਪ੍ਰਧਾਨ ‘ਤੇ ਬਲੈਕਮੇਲ ਕਰਨ ਦਾ ਕੇਸ ਦਰਜ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੇ ਖ਼ਿਲਾਫ਼ ਪੁਲੀਸ ਨੇ  ਬਲੈਕਮੇਲ ਕਰਨ ਦਾ ਕੇਸ ਦਰਜ ਕਰ ਕੇ ਸ਼੍ਰੋਮਣੀ ਅਕਾਲੀ ਦਲ ਧਨੌਲਾ ਸਰਕਲ ਦੇ ਜਥੇਦਾਰ, ਉਸ ਦੇ ਸਾਥੀ ਅਤੇ ਪਾਰਟੀ ਨਾਲ ਸਬੰਧਤ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਹਿਲਾ ਵਿੰਗ ਦੀ ਪ੍ਰਧਾਨ ਦੀ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ

Read More
Punjab

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਦਾ ਅੱਜ ਅਹਿਮ ਦਿਨ, ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋ ਰਹੀ ਹੈ ਅਹਿਮ ਬੈਠਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅੱਜ ਪੰਜਾਬ ਵਿੱਚ ਪਿਛਲੇ ਲਗਭਗ ਵੀਹ ਦਿਨਾਂ ਤੋਂ ਜਾਰੀ ਕਿਸਾਨ ਸੰਘਰਸ਼ ਦਾ ਅਹਿਮ ਪੜਾਅ ਹੈ। ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਖੇਤੀ ਮੰਤਰਾਲੇ ਦੇ ਸੱਕਤਰ ਸੰਜੇ ਅੱਗਰਵਾਲ ਨਾਲ ਦਿੱਲੀ ਵਿੱਚ ਬੈਠਕ ਸ਼ੁਰੂ ਹੋ ਗਈ ਹੈ। ਅੱਜ ਸਵੇਰੇ ਹੀ ਕਿਸਾਨ ਆਗੂ ਬੱਸ ਰਾਹੀਂ ਦਿੱਲੀ ਲਈ ਰਵਾਨਾ ਹੋ ਗਏ ਸਨ। ਕਿਸਾਨਾਂ ਦੀ

Read More
Punjab

ਨਸ਼ੇ ਵਿੱਚ ਧੁੱਤ ਨੌਜਵਾਨਾਂ ਨੇ ਦਲਿਤ ਨੌਜਵਾਨ ਦੀ ਕੁੱਟਮਾਰ ਕਰ ਕੇ ਪਿਆਇਆ ਪੇਸ਼ਾਬ

‘ਦ ਖ਼ਾਲਸ ਬਿਊਰੋ ( ਜਲਾਲਾਬਾਦ ) :- ਜਲਾਲਾਬਾਦ ਦੇ ਪਿੰਡ ਚੱਕ ਜਾਨੀਸਰ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਕ ਦਲਿਤ ਨੌਜਵਾਨ ਨੂੰ ਕੁੱਝ ਨੌਜਵਾਨਾਂ ਵੱਲੋਂ ਮਾਰਕੁੱਟ ਕਰ ਕੇ ਉਸ ਨੂੰ ਪੇਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੀੜਤ ਨੌਜਵਾਨ ਪਿੰਡ ਮਦਰੱਸਾ ਜ਼ਿਲ੍ਹਾ

Read More
Punjab

ਬਹਿਬਲ ਕਲਾਂ ਗੋਲੀਕਾਂਡ ਨੂੰ ਅੱਜ ਬੀਤੇ ਪੰਜ ਸਾਲ, ਹਾਲੇ ਤੱਕ ਇਨਸਾਫ਼ ਉਡੀਕ ਰਹੇ ਪੀੜਤ

‘ਦ ਖ਼ਾਲਸ ਬਿਊਰੋ ( ਫਰੀਦਕੋਟ ) :- ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਹਿਬਲ ਕਲਾਂ ‘ਚ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਕੋਟਕਪੂਰਾ ਗੋਲੀ ਕਾਂਡ ਦੇ ਪੰਜ ਸਾਲ ਬੀਤਣ ਮਗਰੋਂ ਵੀ ਪੀੜਤਾਂ ਨੂੰ ਅਜੇ ਤੱਕ ਇਨਸਾਫ਼ ਦੀ ਆਸ ਦਿਖਾਈ  ਨਹੀਂ ਦੇ ਰਹੀ। ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ‘SIT ਨੇ ਉਸ ਵੇਲੇ ਦੇ

Read More
Khaas Lekh Punjab Religion

ਬੇਅਦਬੀ ਕਾਂਡ: 2015 ‘ਚ ਵੀ 12 ਅਕਤਬੂਰ ਨੂੰ ਵਾਪਰਿਆ ਸੀ ਬਰਗਾੜੀ ਕਾਂਡ, ਪੂਰੇ 5 ਸਾਲ ਬਾਅਦ ਦੁਹਰਾਇਆ ਗਿਆ ਕਾਂਡ ਕੀ ਮਹਿਜ਼ ਇਤਫ਼ਾਕ ਹੈ?

’ਦ ਖ਼ਾਲਸ ਬਿਊਰੋ: ਪੰਜਾਬ ਅੰਦਰ ਕਿਸਾਨਾਂ ਦਾ ਸੰਘਰਸ਼ ਸਿਖ਼ਰ ’ਤੇ ਹੈ। ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਕੇਂਦਰ ਦੀ ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨ ਖ਼ਿਲਾਫ਼ ਰੋਸ ਮੁਜਾਹਰੇ ਕਰ ਰਹੀਆਂ ਹਨ। ਉੱਧਰ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨਾਲ ਕੈਪਟਨ ਸਰਕਾਰ ਨੂੰ ਕੋਲਾ ਖ਼ਤਮ ਹੋਣ ਕਰਕੇ ਸੂਬੇ ਦੀ ਬੱਤੀ ਗੁੱਲ ਹੋਣ ਦਾ ਡਰ ਸਤਾ ਰਿਹਾ ਹੈ। ਕੇਂਦਰ ਸਰਕਾਰ

Read More
Punjab

ਕੱਲ੍ਹ (14-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਜਾਜ਼ਾ ਹੈ। ਲੁਧਿਆਣਾ, ਬਰਨਾਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਲ ਹੈ। ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ,

Read More
Punjab

ਪੰਜਾਬੀ ਗਾਇਕ ਜੱਸੀ ਜਸਰਾਜ ਵੱਲੋਂ ਸ਼ਹੀਦਾਂ ਬਾਰੇ ਗਲਤ ਟਿੱਪਣੀ ਕਰਨ ‘ਤੇ FIR ਦਰਜ

‘ਦ ਖ਼ਾਲਸ ਬਿਊਰੋ :- ਗਾਇਕ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਰਹਿ ਚੁੱਕੇ ਜੱਸੀ ਜਸਰਾਜ ‘ਤੇ ਸ਼ਹੀਦਾਂ ਦੇ ਖ਼ਿਲਾਫ਼ ਬੋਲਣ ਦੇ ਮਾਮਲੇ ‘ਚ ‘ਤੇ FIR ਦਰਜ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਹ ਪਰਚਾ ਸ਼ਹੀਦ ਸੁਖਦੇਵ ਥਾਪਰ ਦੇ ਦੋਹਤੇ ਵਿਸ਼ਾਲ ਨਈਅਰ ਵੱਲੋਂ ਕਰਵਾਇਆ ਗਿਆ ਹੈ। ਥਾਣਾ ਡਵੀਜ਼ਨ ਨੰਬਰ 8 ਦੇ ਐਸਐਚਓ ਜਰਨੈਲ ਸਿੰਘ

Read More