ਹੁਣ ਅਕਾਲੀ ਦਲ ਦੀਆਂ ਨਜ਼ਰਾਂ SGPC ਦੀਆਂ ਚੋਣਾਂ ‘ਤੇ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਨਜ਼ਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਤੇ ਹੋਵੇਗੀ। ਬਾਦਲ ਨੇ ਕਿਹਾ ਕਿ ਵਰਕਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰ ਰਹਿਣ ਲਈ
