ਜ਼ਮੀਨਾਂ ਤੋਂ ਕਬਜ਼ੇ ਛਡਾਉਣ ਦੇ ਬਹਾਨੇ ਲੋਕਾਂ ਨੂੰ ਉਜਾੜ ਰਹੀ ਹੈ ਪੰਜਾਬ ਸਰਕਾਰ : ਪ੍ਰੇਮ ਸਿੰਘ ਚੰਦੂਮਾਜਰਾ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਲਈ ਛੇੜੀ ਮੁਹਿੰਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਲਈ ਛੇੜੀ ਮੁਹਿੰਮ ਲੋਕਾਂ ਦੇ ਲਈ ਉਜਾੜਾ ਸਕੀਮ ਬਣ ਕੇ
