India Punjab

ਪੰਜਾਬ ਦੇ ਐੱਸਸੀ ਭਾਈਚਾਰੇ ਲਈ ਕੇਜਰੀਵਾਲ ਦਾ ਸੰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਐੱਸਸੀ ਭਾਈਚਾਰੇ ਦੇ ਨਾਂ ਇੱਕ ਸੰਦੇਸ਼ ਜਾਰੀ ਕੀਤਾ ਹੈ। ਕੇਜਰੀਵਾਲ ਨੇ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਉ ਅੰਬੇਦਕਰ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਬਹੁਤ ਵੱਡੇ ਭਗਤ ਹਨ। ਉਨ੍ਹਾਂ ਨੇ ਕਿਹਾ ਕਿ

Read More
Punjab

‘ਮੇਰੇ ਲਈ ਪਰਿਵਾਰ ਹੀ ਸਭ ਕੁਝ ਹੈ’ : ਪ੍ਰਨੀਤ ਕੌਰ

‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਕਾਂਗਰਸ ਸਾਂਸਦ ਮੈਂਬਰ ਪਰਨੀਤ ਕੌਰ ਨੇ ਪਾਰਟੀ ਲਈ ਚੋਣ ਪ੍ਰਚਾਰ ਨਾ ਕਰਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਨੇ ਆਪਣੀ ਵੱਖਰੀ ਪਾਰਟੀ ਬਣਾ ਲਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਨਾਲ ਹਨ,ਪਰਿਵਾਰ ਤੋਂ ਉੱਤੇ

Read More
India

ਆਸ਼ੀਸ਼ ਮਿਸ਼ਰਾ ਨੂੰ ਜ਼ਮਾ ਨਤ ਦੇਣ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋ ਧ

‘ਦ ਖ਼ਾਲਸ ਬਿਊਰੋ : ਲਖੀਮਪੁਰ ਖੇੜੀ ਕ ਤਲ ਕਾਂ ਡ ਦੇ ਮੁੱਖ ਦੋ ਸ਼ੀ ਅਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਜ਼ਮਾ ਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦਾ ਫੈਸਲੇ ਦੇ ਖਿਲਾ ਫ਼ ਕਿਸਾਨ ਜਥੇਬੰ ਦੀਆਂ ਵੱਲੋਂ ਪੰਜਾਬ ਭਰ ਵਿੱਚ ਅਰ ਥੀ ਫੁ ਕ ਮੁਜ਼ਾਹਰੇ ਤੇ ਵਿਰੋ ਧ ਪ੍ਰਦਰਸ਼ਨ  ਸ਼ੁਰੂ  ਹੋ ਗਏ ਹਨ। ਜਿਸ ਦੇ ਚਲਦਿਆਂ ਕਿਸਾਨ

Read More
Punjab

ਪੰਜਾਬੀਓ, ਭਗਵੰਤ ਮਾਨ ਨੇ ਤੁਹਾਡੇ ਨਾਂ ਲਾਇਆ ਸੁਨੇਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਪੰਜਾਬੀਆਂ ਨੂੰ 20 ਫਰਵਰੀ ਨੂੰ ਆਪ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਾਰੇ ਬੂਥ ਕਮੇਟੀ ਦੇ ਮੈਂਬਰਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਵੋਟਾਂ ਨੂੰ ਕੁੱਝ ਹੀ

Read More
Punjab

“ਮੁਹਾਲੀ ‘ਚ ਬੈਠਾ ਪੰਜਾਬ ਦਾ ਸਭ ਤੋਂ ਅਮੀਰ ਉਮੀਦਵਾਰ, ਦੂਜਾ ਸੁਖਬੀਰ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪ੍ਰੈੱ, ਕਾਨਫਰੰਸ ਕਰਕੇ ਵਿਰੋਧੀਆਂ ਦੀ ਖੂਬ ਝਾੜ-ਝੰਬ ਕੀਤੀ। ਇਸਦੇ ਨਾਲ ਹੀ ਜਾਖੜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇ ਤੁਸੀਂ ਆਪਣੀ ਪੱਗ ਨੂੰ ਹੱਥ ਪਵਾਉਣਾ ਚਾਹੁੰਦੇ ਹੋ, ਪੰਜਾਬ ਦੀ ਬਰਬਾਦੀ ਵੇਖਣਾ ਚਾਹੁੰਦੇ ਹੋ ਤਾਂ ਫਿਰ ਬੇਸ਼ੱਕ ਬੀਜੇਪੀ ਨੂੰ

Read More
Punjab

ਚੰਨੀ ਦੇ ਭਾਣਜੇ ਹਨੀ ਦੀ ਜਲੰਧਰ ਕੋਰਟ ‘ਚ ਪੇਸ਼ੀ

‘ਦ ਖ਼ਾਲਸ ਬਿਊਰੋ : ਈਡੀ ਵਲੋਂ ਗ੍ਰਿ ਫਤਾਰ ਕੀਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਜਲੰਧਰ ਵਿਖੇ ਸਪੈਸ਼ਲ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪਿਛਲੀ ਸੁਣਵਾਈ ਦੌਰਾਨ ਹਨੀ ਨੂੰ 3 ਦਿਨ ਦੀ ਹੋਰ ਰਿ ਮਾਂਡ ਉਤੇ ਭੇਜ ਦਿੱਤਾ ਗਿਆ ਸੀ, ਜੋ ਕਿ ਅੱਜ ਖਤਮ ਹੋ ਗਈ ਹੈ ਅਤੇ ਅੱਜ ਇਨਫੋਰਸਮੈਂਟ

Read More
Punjab

ਘਰ ਘਰ ਨੌਕਰੀ ਦੇ ਦਾਅਵੇ ਤੋਂ ਮੁੱਕਰੀ ਕਾਂਗਰਸ ਸਰਕਾਰ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਘਰ ਘਰ ਨੌਕਰੀ ਦੇਣ ਅਤੇ ਕਰਜੇ ਮੁਆਫੀ ਦੇ ਵਾਅਦਿਆਂ ਤੋਂ ਮੁਕਰ ਗਈ ਹੈ। ਉਨ੍ਹਾਂ ਨੇ ਕਿਹੀ ਕਿ ਕਾਂਗਰਸ ਸਰਕਾਰ ਹਰ ਬਾਰ ਪੰਜਾਬ ਅਤੇ ਪੰਜਾਬੀਆਂ

Read More
Punjab

ਕੇਜਰੀਵਾਲ ਦਾ ਪਰਿਵਾਰ ਪਹੁੰਚਿਆ ਧੂਰੀ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਲਈ ਪ੍ਰਚਾਰ ਕਰਨ ਦੇ ਲਈ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਪਰਿਵਾਰਕ ਮੈਂਬਰ ਪੰਜਾਬ ਪਹੁੰਚ ਗਏ ਹਨ। ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਪਹੁੰਚੇ ਹਨ। ਕੇਜਰੀਵਾਲ ਦੇ ਪਤਨੀ ਸੁਨੀਤਾ ਕੇਜਰੀਵਾਲ ਦੇ ਨਾਲ

Read More
Punjab

ਨ ਸ਼ਾ ਤਸ ਕਰੀ ਦੇ ਮਾਮਲੇ ‘ਚ ਐਨਆਰਆਈ ਕਬੱਡੀ ਖਿਡਾਰੀ ਸਮੇਤ ਤਿੰਨ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੈਰਸ  ਨੇ ਵੱਡੀ ਕਾਰਵਾਈ ਕਰਦਿਆਂ ਅੰਤਰ- ਰਾਸ਼ਟਰੀ ਡ ਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਸਪੈਸ਼ਲ ਟਾਸਕ ਫੋਰਸ ਨੇ ਇੱਕ ਸਹਾਇਕ ਸਬ- ਇੰਸਪੈਕਟਰ,ਸਾਬਕਾ ਡਿਪਟੀ ਸੁਪਰਡੈਂਟ ਆਫ਼ ਪੁਲਿਸ ਅਤੇ ਇੱਕ ਕਬੱਡੀ ਖਿਡਾਰੀ ਸਮੇਤ ਤਿੰਨ ਜਣਿਆ ਨੂੰ ਗ੍ਰਿਫ ਤਾਰ ਕਰਕੇ ਅੰਤਰ-ਰਾਸ਼ਟਰੀ ਡਰੱ ਗ

Read More
International

ਸਰੀ ‘ਚ ਹੋਈ ਫਾਇ ਰਿੰਗ ਵਿੱਚ ਜ਼ਖ ਮੀ ਹੋਏ ਨੌਜਵਾਨ ਦੀ ਮੌ ਤ

‘ਦ ਖ਼ਾਲਸ ਬਿਊਰੋ :ਕੁੱਝ ਦਿਨ ਪਹਿਲਾਂ ਸਰੀ ਵਿਚ ਨੂੰ ਵਾਪਰੀ ਇੱਕ ਗੋ ਲੀਬਾਰੀ ਘਟਨਾ ਵਿੱਚ ਗੰ ਭੀਰ ਰੂਪ ਵਿਚ ਜ਼ ਖ਼ਮੀ ਹੋਏ ਇਕ ਨੌਜਵਾਨ ਦੀ ਮੌ ਤ ਹੋ ਗਈ ਹੈ।  ਇਸ ਘਟਨਾ ਵਿਚ ਇਕ ਹੋਰ ਔਰਤ ਦੇ ਵੀ ਗੰਭੀ ਰ ਜ਼ੱਖਮੀ ਹੋਈ ਸੀ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਤੇ ਉਸ ਦੀ ਹਾਲਤ ਵੀ ਗੰਭੀ ਰ ਬਣੀ ਹੋਈ  ਹੈ।

Read More