ਸੁਖਪਾਲ ਖਹਿਰਾ ਨੂੰ ਅੱਜ ਪੇਸ਼ ਕੀਤਾ ਜਾ ਰਿਹਾ ਮੁਹਾਲੀ ਦੀ ਅਦਾਲਤ ਵਿੱਚ
‘ਦ ਖ਼ਾਲਸ ਟੀਵੀ ਬਿਊਰੋ:- ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੂੰ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਖਹਿਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਿਕ ਰਿਮਾਂਡ ਖਤਮ ਹੋਣ ਤੋਂ ਬਾਅਦ
ਮੰਦਰਾਂ ਵਿੱਚ ਕਿਵੇਂ ਪੂਜਾ ਪਾਠ ਹੋਵੇ, ਅਸੀਂ ਕਿਵੇਂ ਦੱਸ ਸਕਦੇ ਹਾਂ : ਸੁਪਰੀਮ ਕੋਰਟ
‘ਦ ਖ਼ਾਲਸ ਟੀਵੀ ਬਿਊਰੋ:-ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਮੰਦਰਾਂ ਵਿੱਚ ਪੂਜਾ ਪਾਠ ਕਰਨ ਦੇ ਕੰਮਾਂ ਵਿੱਚ ਦਖਲ ਨਹੀਂ ਸਕਦੀਆਂ ਤੇ ਅਸੀਂ ਇਹ ਵੀ ਨਹੀਂ ਦੱਸ ਸਕਦੇ ਕਿ ਕਿਵੇਂ ਪੂਜਾ ਤੇ ਅਨੁਸ਼ਠਾਨ ਕੀਤਾ ਜਾਵੇ, ਕਿਵੇਂ ਨਾਰੀਅਲ ਤੋੜੇ ਜਾਣ ਜਾਂ ਕਿਸੇ ਦੇਵੀ-ਦੇਵਤਾ ਨੂੰ ਕਿਸ ਤਰੀਕੇ ਨਾਲ ਮਾਲਾ ਪਾਈ ਜਾਵੇ। ਇਹ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਮਸ਼ਹੂਰ