ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਹੁਣ ਇਹ ਬੋਰਡ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਔਰਤ ਵੱਲੋਂ ਤੰਬਾਕੂਨੋਸ਼ੀ ਕਰਨ ਦੀ ਘਟਨਾ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸਾਰੇ ਰਸਤਿਆਂ ਉੱਤੇ ਤੰਬਾਕੂ ਦੀ ਵਰਤੋਂ ਨਾ ਕਰਨ ਦੇ ਬੋਰਡ ਲਗਾ ਦਿੱਤੇ ਗਏ ਹਨ। ਇਨ੍ਹਾਂ ਬੋਰਡਾਂ ‘ਤੇ ਵੱਖ-ਵੱਖ ਭਾਸ਼ਾਵਾਂ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ
