ਬੀਜੇਪੀ ਲੀਡਰ ਨੇ ਕੇਂਦਰ ਸਰਕਾਰ ਨੂੰ ਦੱਸਿਆ ਸੱਚਾ ਤੇ ਫਰੀਦਕੋਟ ਦੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਵੀ ਨਹੀਂ ਕਿਹਾ ਝੂਠਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਗਏ ਵੈਂਟੀਲੇਟਰਾਂ ਦੀ ਵਰਤੋਂ ਨਾ ਕਰਨ ‘ਤੇ ਬੋਲਦਿਆਂ ਕਿਹਾ ਕਿ ‘ਇਹ ਸਮਾਂ ਇੱਕ-ਦੂਜੇ ਉੱਤੇ ਦੋਸ਼ ਲਾਉਣ ਦਾ ਨਹੀਂ ਹੈ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਹਨ, ਉਨ੍ਹਾਂ ਨੂੰ ਸਜ਼ਾ ਮਿਲਣੀ