Punjab

ਖੇਤੀ ਕਾਨੂੰਨ ਤੇ ਵਜ਼ੀਫਾ ਘੁਟਾਲੇ ਨੂੰ ਲੈ ਕੇ ‘ਆਪ ਵੱਲੋਂ ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਤੇ ਕਥਿਤ ਵਜ਼ੀਫ਼ਾ ਘੁਟਾਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਧਰਨਾ

Read More
Punjab

ਕੱਲ੍ਹ (9-10-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਜਾਜ਼ਾ ਹੈ। ਹੁਸ਼ਿਆਰਪੁਰ, ਪਟਿਆਲਾ, ਜਲੰਧਰ, ਲੁਧਿਆਣਾ, ਬਰਨਾਲਾ, ਫਿਰੋਜ਼ਪੁਰ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਲ ਹੈ। ਤਰਨਤਾਰਨ, ਫਰੀਦਕੋਟ, ਗੁਰਦਾਸਪੁਰ, ਬਠਿੰਡਾ,

Read More
Punjab

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਮਾਮਲਿਆਂ ‘ਤੇ ਵਰਚੂਅਲ ਦੇ ਨਾਲ-ਨਾਲ ਫਿਜ਼ੀਕਲ ਸੁਣਵਾਈ ਹੋਈ ਸ਼ੁਰੂ

‘ਦ ਖ਼ਾਲਸ ਬਿਊਰੋ:- ਪੰਜਾਬ ਹਰਿਆਣਾ ਹਾਈਕੋਰਟ ਨੇ ਸਾਰੇ ਮਾਮਲਿਆਂ ਦੀ ਫਿਜ਼ੀਕਲੀ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਰਕੇ ਸਾਰੇ ਮਾਮਲਿਆਂ ਦੀ ਵਰਚੁਅਲ ਸੁਣਵਾਈ ਹੀ ਹੋ ਰਹੀ ਸੀ ਪਰ ਹੁਣ ਅਦਾਲਤ ਨੇ ਕੁੱਝ ਮਾਮਲਿਆਂ ਵਿੱਚ  ਵਰਚੂਅਲ ਦੇ ਨਾਲ ਫ਼ਿਜ਼ੀਕਲ ਸੁਣਵਾਈ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਮਾਰਚ ਮਹੀਨੇ ਤੋਂ

Read More
Punjab

ਸਾਈਬਰ ਠੱਗਾਂ ਦੀ ਹੁਣ ਖ਼ੈਰ ਨਹੀਂ, ਪੰਜਾਬ ਪੁਲਿਸ ਨੇ ਲਾਈ ਨਵੀਂ ਸਕੀਮ!

‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਵਿਭਾਗ ਦਾ ਸਾਈਬਰ ਵਿੰਗ ਹੁਣ ਲੋਕਾਂ ਨੂੰ ਸਾਈਬਰ ਕ੍ਰਾਈਮ ਤੋਂ ਬਚਾਏਗਾ। ਇਸ ਲਈ ਪੁਲਿਸ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਸਾਈਬਰ ਕ੍ਰਾਈਮ ਵਿੰ-.ਗ ਨੂੰ ਇਸ ਨਾਲ ਜੁੜੇ ਮਾਮਲਿਆਂ ਦੇ ਹੱਲ ਲਈ ਫੁਰਤੀ ਦਿਖਾਉਣ ਲਈ ਕਿਹਾ ਹੈ। ਇਸ ਲਈ ਵਿਭਾਗ ਵੱਲੋਂ ਲੋਕਾਂ ਨੂੰ

Read More
Punjab

ਪੰਜਾਬ ‘ਚ 15 ਅਕਤੂਬਰ ਤੋਂ ਨਹੀਂ ਖੁੱਲਣਗੇ ਸਕੂਲ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਸੂਬੇ ਵਿੱਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਹੈ, ਹੁਣ 15 ਅਕਤੂਬਰ ਤੋਂ ਸਕੂਲ ਨਹੀਂ ਖੋਲ੍ਹੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Read More
Punjab

CM ਕੈਪਟਨ ਨੇ ਰੱਦ ਕੀਤਾ ਕਿਸਾਨ ਯੂਨੀਅਨਾਂ ਦਾ ਅਲਟੀਮੇਟਮ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਦੇ ਇੱਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰ ਦਿੱਤਾ ਹੈ।  ਕੈਪਟਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼  ਸੈਸ਼ਨ ਬੁਲਾਉਣ ਲਈ ਕਿਸਾਨ ਯੂਨੀਅਨਾਂ ਦੇ ਇਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਹ ਉਹੀ ਕਰਨਗੇ ਜੋ

Read More
India

ਹਿਮਾਚਲ ਦੇ ਸਾਬਕਾ DGP ਅਸ਼ਵਨੀ ਕੁਮਾਰ ਨੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ :- ਸ਼ਿਮਲਾ ‘ਚ ਅੱਜ ਨਾਗਾਲੈਂਡ ਦੇ ਸਾਬਕਾ ਰਾਜਪਾਲ, ਸਾਬਕਾ ਸੀਬੀਆਈ ਮੁਖੀ ਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਡੀਜੀਪੀ ਅਸ਼ਵਨੀ ਕੁਮਾਰ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਦੀ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ 7 ਅਕਤੂਬਰ ਨੂੰ ਕਥਿਤ ਤੌਰ ‘ਤੇ ਸ਼ਿਮਲਾ ਦੇ ਬਰੌਕਹੌਰਸਟ ਸਥਿਤ ਆਪਣੀ ਰਿਹਾਇਸ਼’ ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

Read More
Punjab

ਪਿਓ ਨੇ ਆਪਣੇ ਤਿੰਨ ਮਾਸੂਮ ਬੱਚਿਆਂ ਸਣੇ ਫਾਹਾ ਲੈ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ ( ਬਠਿੰਡਾ ) :- ਬਠਿੰਡਾ ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਦੇ ਵਸਨੀਕ ਗਰੀਬ ਕਿਸਾਨ ਨੌਜਵਾਨ ਬੇਅੰਤ ਸਿੰਘ ਦੀ ਪਤਨੀ ਦੀ ਮੌਤ ਤੋਂ ਦੁਖੀ ਹੋ ਕੇ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹਾ ਲਗਾਉਣ ਬਾਅਦ ਆਪ ਵੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 7 ਅਕਤੂਬਰ ਦੀ ਰਾਤ ਦੀ ਇਸ ਘਟਨਾ ਦਾ ਪਤਾ ਅੱਜ ਸਵੇਰੇ ਲੱਗਾ। ਘਟਨਾ

Read More
India

ਜਾਅਲੀ ਯੂਨੀਵਰਸਿਟੀਆਂ ਦੀ ਸੂਚੀ ‘ਚ ਯੂਪੀ ਤੇ ਦਿੱਲੀ ਸਭ ਤੋਂ ਅੱਗੇ : UGC

‘ਦ ਖ਼ਾਲਸ ਬਿਊਰੋ :- UGC ਵਿਭਾਗ ਵੱਲੋਂ 24 ਫ਼ਰਜ਼ੀ ’ਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ ਅਤੇ ਸਭ ਤੋਂ ਵੱਧ ਜਾਅਲੀ ਯੂਨੀਵਰਸਿਟੀਆਂ ਉੱਤਰ ਪ੍ਰਦੇਸ਼ ਤੇ ਦਿੱਲੀ ਵਿੱਚ ਹਨ। ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਯੂਨੀਵਰਸਿਟੀਆਂ ਨੂੰ ਮਾਨਤਾ ਹਾਸਲ ਨਹੀਂ ਹੈ ਅਤੇ ਇਹ ਮਨਮਰਜ਼ੀ ਨਾਲ ਚਲਾਈਆਂ ਜਾ ਰਹੀਆਂ ਹਨ। UGC ਦੇ ਸਕੱਤਰ ਰਜਨੀਸ਼ ਜੈਨ ਨੇ

Read More
India

ਕੇਂਦਰ ਸਰਕਾਰ ਨੇ ਰਿਲਾਇੰਸ ਅਤੇ ਹੋਰ ਕੰਪਨੀਆਂ ਨੂੰ ਗੈਸ ਵੇਚਣ ਦੀ ਦਿੱਤੀ ਹਰੀ ਝੰਡੀ

‘ਦ ਖ਼ਾਲਸ ਬਿਊਰੋ :- ਰਿਲਾਇੰਸ ਇੰਡਸਟਰੀਜ਼ ਜਿਹੀਆਂ ਗੈਰ ਨਿਯਮਤ ਕੰਪਨੀਆਂ ਤੋਂ ਨਿਕਲਣ ਵਾਲੀ ਗੈਸ ਨੂੰ ਵੇਚਣ ਲਈ ਕੇਂਦਰ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਕਾਰਜ ਨਾਲ ਅਜਿਹੇ ਖੇਤਰਾਂ ਤੋਂ ਨਿਕਲੀ ਗੈਸ ਸਹਿਯੋਗੀ ਕੰਪਨੀਆਂ ਨੂੰ ਵੇਚੀ ਜਾ ਸਕੇਦੀ ਹੈ। ਰਿਲਾਇੰਸ ਤੇ ਉਸ ਦਾ ਭਾਈਵਾਲ ਬੀਪੀ ਗੈਸ ਖ਼ਰੀਦਣਾ ਚਾਹੁੰਦੇ ਸਨ, ਪਰ ਨਿਅਮ ਇਸ ਦੀ

Read More