ਪੰਜਾਬ ‘ਚ ਟਰੈਫਿਕ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਹਸਪਤਾਲ ‘ਚ ਇਹ ਸੇਵਾਵਾਂ ਦੇਣੀ ਹੋਣਗੀਆਂ !
‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਸੜਕਾਂ ’ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਮਹਿੰਗੀ ਹੈ ਸਕਦੀ ਹੈ।ਪੰਜਾਬ ਦੀਆਂ ਸੜਕਾਂ ਉਤੇ ਹੁਣ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣ,

ਪੰਜਾਬ ਤੇ ਦਿੱਲੀ ‘ਚ ਫ੍ਰੀ ਦੀ ਰੇਵੜੀ ਵੰਡਣ ‘ਤੇ PM ਮੋਦੀ ਨੇ ਚੁੱਕੇ ਸਵਾਲ ਤਾਂ ਕੇਜਰੀਵਾਲ ਨੇ ਕੀਤਾ ਪਲਟਵਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ਵੱਲੋਂ ਫ੍ਰੀ ਵਿੱਚ ਜਨਤਾ ਨੂੰ ਚੀਜ਼ਾ ਦੇਣ ਉੱਤੇ ਤੰਜ ਕੱਸਿਆ ਸੀ ‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ ਸਿਆਸੀ ਬਿਆਨਾਂ ਨੂੰ ਲੈ ਕੇ ਲੰਮੇ ਵਕਤ ਬਾਅਦ ਆਹਮੋ-ਸਾਹਮਣੇ ਆਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਜਰੀਵਾਲ ‘ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਚੋਣਾਂ ਤੋਂ