ਟਰੰਪ ਸਰਕਾਰ ਨੇ H-1B ਵੀਜ਼ਾ ‘ਚ ਨਵੀਆਂ ਤਬਦੀਲੀਆਂ, ਹਜ਼ਾਰਾ ਭਾਰਤੀਆਂ ਦੀ ਨੌਕਰੀ ਨੂੰ ਹੋ ਸਕਦਾ ਖ਼ਤਰਾ
‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ H-1B ਵੀਜ਼ਾ ਨਿਯਮਾਂ ਨੂੰ ਲੈ ਕੇ ਟਰੰਪ ਸਰਕਾਰ ਨੇ ਕੱਲ੍ਹ ਕੁੱਝ ਤਬਦੀਲੀ ਕੀਤੀ ਹੈ। ਇਨ੍ਹਾ ਤਬਦੀਲੀਆਂ ਦੇ ਤਹਿਤ H-1B ਗ਼ੈਰ-ਅਪ੍ਰਵਾਸੀ ਵੀਜ਼ਾ ਉੱਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ। ਖ਼ਬਰ ਏਜੰਸੀ PTI ਮੁਤਾਬਿਕ ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਅਮਰੀਕੀ ਕਾਮਗਾਰਾਂ ਦੀ ਸੁਰੱਖਿਆ ਕਰਨਾ ਹੈ। ਇਸ