ਰਾਣਾ ਗੁਰਜੀਤ ਦੀ ਜਾਇਦਾਦ ਜਬਤ
ਬਿਉਰੋ ਰਿਪੋਰਟ – ਇਨਫੋਰਸਮੈਂਟ ਡਾਇਰੈਕਟੋਰੇਟ (ED ਜਲੰਧਰ) ਨੇ ਰਾਣਾ ਗੁਰਜੀਤ ਸਿੰਘ ਖਿਲਾਫ ਵੱਡੀ ਕਾਰਵਾਈ ਕਰਦਿਆਂ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਅਚੱਲ ਜਾਇਦਾਦ ਨੂੰ ਜਬਤ ਕਰ ਲਿਆ ਹੈ। ਇਹ ਕਾਰਵਾਈ ਈ,ਡੀ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) 1999 ਦੀ ਧਾਰਾ 37A ਦੇ ਤਹਿਤ ਕੀਤੀ ਹੈ। ਈ.ਡੀ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ‘ਤੇ