ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਗੱਲ
- by Gurpreet Singh
- September 1, 2025
- 0 Comments
ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ
ਸਤੰਬਰ ਮਹੀਨੇ ‘ਚ ਹੋਏ ਵੱਡੇ ਬਦਲਾਅ, ਤੁਹਾਡੀ ਜੇਬ ‘ਤੇ ਪਾਉਣਗੇ ਪ੍ਰਭਾਵ
- by Gurpreet Singh
- September 1, 2025
- 0 Comments
ਸਤੰਬਰ 2025 ਦਾ ਮਹੀਨਾ ਆਮ ਲੋਕਾਂ ਦੀਆਂ ਜੇਬਾਂ ‘ਤੇ ਅਸਰ ਪਾਉਣ ਵਾਲਾ ਹੈ, ਕਿਉਂਕਿ ਇਸ ਮਹੀਨੇ ਤੋਂ ਟੈਕਸ, ਬੈਂਕਿੰਗ, ਕ੍ਰੈਡਿਟ ਕਾਰਡ ਅਤੇ ਡਾਕ ਸੇਵਾਵਾਂ ਨਾਲ ਜੁੜੇ ਨਵੇਂ ਨਿਯਮ ਲਾਗੂ ਹੋ ਰਹੇ ਹਨ। ਇਹ ਬਦਲਾਅ ਆਮਦਨ ਟੈਕਸ ਰਿਟਰਨ (ਆਈਟੀਆਰ), ਜਨ ਧਨ ਖਾਤਿਆਂ, ਐਸਬੀਆਈ ਕਾਰਡ, ਇੰਡੀਆ ਪੋਸਟ ਅਤੇ ਵਿਸ਼ੇਸ਼ ਐਫਡੀ ਸਕੀਮਾਂ ਨੂੰ ਪ੍ਰਭਾਵਿਤ ਕਰਨਗੇ। ਆਈਟੀਆਰ ਫਾਈਲਿੰਗ: AY
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਜ਼ਫ਼ਰ
- by Gurpreet Singh
- September 1, 2025
- 0 Comments
ਸ੍ਰੀਨਗਰ ਵਿਖੇ ਹਾਲ ਹੀ ਵਿੱਚ ਹੋਏ ਇੱਕ ਸਮਾਗਮ, ਜੋ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੀ, ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜਣ ਤੋਂ ਬਾਅਦ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ
ਪੰਜਾਬ ਦੇ ਸਾਰੇ ਕਾਲਜ, ਯੂਨੀਵਰਸਿਟੀਆਂ ’ਚ ਛੁੱਟੀਆਂ
- by Gurpreet Singh
- September 1, 2025
- 0 Comments
ਪੰਜਾਬ ਦੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ। ਸੂਬੇ ਦੇ ਸਾਰੇ ਕਾਲਜ ਤੇ ਯੂਨੀਵਰਸਿਟੀਆਂ 3 ਸਤਬੰਰ ਤੱਕ ਬੰਦ ਰਹਿਣਗੀਆਂ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ
ਅਫਗਾਨਿਸਤਾਨ ;’ 6.3 ਤੀਬਰਤਾ ਦਾ ਭੂਚਾਲ, 250 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖਮੀ
- by Gurpreet Singh
- September 1, 2025
- 0 Comments
ਐਤਵਾਰ ਰਾਤ ਨੂੰ ਅਫਗਾਨਿਸਤਾਨ ਵਿੱਚ 6.3 ਤੀਬਰਤਾ ਦਾ ਭੂਚਾਲ ਆਇਆ। NBC ਨਿਊਜ਼ ਦੇ ਅਨੁਸਾਰ, ਇਸ ਵਿੱਚ ਲਗਭਗ 250 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। 500 ਤੋਂ ਵੱਧ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨੰਗਰਹਾਰ ਅਤੇ ਕੁਨਾਰ ਪ੍ਰਾਂਤਾਂ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਭੂਚਾਲ ਜਲਾਲਾਬਾਦ ਦੇ ਨੇੜੇ ਭਾਰਤੀ ਸਮੇਂ ਅਨੁਸਾਰ ਸਵੇਰੇ 12:47 ਵਜੇ
ਸੀਬੀਆਈ ਨਾਲ ਸਬੰਧਤ 7,072 ਭ੍ਰਿਸ਼ਟਾਚਾਰ ਦੇ ਮਾਮਲੇ ਅਦਾਲਤਾਂ ‘ਚ ਪੈਂਡਿੰਗ
- by Gurpreet Singh
- September 1, 2025
- 0 Comments
ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਦੀ ਨਵੀਂ ਸਾਲਾਨਾ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਦੇਸ਼ ਭਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਸੀਬੀਆਈ ਜਾਂਚ ਨਾਲ ਸਬੰਧਤ 7,072 ਭ੍ਰਿਸ਼ਟਾਚਾਰ ਦੇ ਮਾਮਲੇ ਲੰਬਿਤ ਹਨ। ਚਿੰਤਾ ਦੀ ਗੱਲ ਇਹ ਹੈ ਕਿ ਕੁੱਲ ਲੰਬਿਤ ਮਾਮਲਿਆਂ ਵਿੱਚੋਂ 2,660 ਮਾਮਲੇ 10 ਸਾਲ ਤੋਂ ਵੱਧ ਪੁਰਾਣੇ ਹਨ। ਰਿਪੋਰਟ ਦੇ ਅਨੁਸਾਰ, ਇਨ੍ਹਾਂ ਵਿੱਚੋਂ 379 ਮਾਮਲੇ 20
ਨਿਤਿਨ ਗਡਕਰੀ ਦੀ ਅਪੀਲ: ਧਰਮ ਨੂੰ ਸਿਆਸਤ ਤੋਂ ਦੂਰ ਰੱਖੋ
- by Gurpreet Singh
- September 1, 2025
- 0 Comments
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਨਾਗਪੁਰ ਵਿੱਚ ਮਹਾਨੁਭਵ ਸੰਪਰਦਾ ਦੇ ਸੰਮੇਲਨ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਕਾਰਜਾਂ ਵਿੱਚ ਮੰਤਰੀਆਂ ਅਤੇ ਸਿਆਸਤਦਾਨਾਂ ਨੂੰ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਧਰਮ ਦੇ ਨਾਮ ’ਤੇ ਰਾਜਨੀਤੀ ਸਮਾਜ ਲਈ ਨੁਕਸਾਨਦੇਹ ਹੈ। ਗਡਕਰੀ ਅਨੁਸਾਰ, ਜਿੱਥੇ ਸਿਆਸਤਦਾਨ ਪ੍ਰਵੇਸ਼ ਕਰਦੇ ਹਨ, ਉਹ ਵਿਵਾਦ ਪੈਦਾ ਕਰਦੇ ਹਨ। ਧਰਮ ਨੂੰ
ਸਤੰਬਰ ਦੇ ਪਹਿਲੇ ਦਿਨ ਰਾਹਤ, 51.50 ਰੁਪਏ ਸਸਤਾ ਹੋਇਆ LPG ਕਮਰਸ਼ੀਅਲ ਸਿਲੰਡਰ
- by Gurpreet Singh
- September 1, 2025
- 0 Comments
ਸਤੰਬਰ 2025 ਦੀ ਸ਼ੁਰੂਆਤ ਨਾਲ ਪੰਜਾਬ ਸਮੇਤ ਸਾਰੇ ਦੇਸ਼ ਵਾਸੀਆਂ ਲਈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ ਵਿੱਚ 51.50 ਰੁਪਏ ਦੀ ਕਟੌਤੀ ਕੀਤੀ ਹੈ, ਜੋ 1 ਸਤੰਬਰ 2025 ਤੋਂ ਲਾਗੂ ਹੋ ਗਈ ਹੈ। ਇਸ ਕਟੌਤੀ ਤੋਂ ਬਾਅਦ ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1631.50
