ਮੂਸੇਵਾਲਾ ਦੇ ਕਾ ਤਲਾਂ ਦੀ ਸ਼ਨਾਖ਼ਤ ਤੋਂ ਬਾਅਦ ਪਿਤਾ ਬਲਕੌਰ ਸਿੰਘ ਦੀ ਪੁਲਿਸ ਨੂੰ ਇਹ ਵੱਡੀ ਅਪੀਲ
ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਪਿਤਾ ਬਲਕੌਰ ਨੇ ਕਾਤ ਲਾਂ ਦੀ ਪਛਾਣ ਕੀਤੀ ‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਦੇ ਕਾ ਤਲ ਜਗਰੂਪ ਰੂਪਾ ਅਤੇ ਮਨਪ੍ਰੀਤ ਕੁੱਸਾ ਦੇ ਐਨਕਾਉਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪਹੁੰਚੇ। ਪੁਲਿਸ ਵੱਲੋਂ ਕਾ ਤਲਾਂ ਦੇ ਪੋਸਟ ਮਾਰਟਮ ਤੋਂ ਪਹਿਲਾਂ ਰੂਪਾ ਅਤੇ ਮਨੂੰ ਦੀ ਲਾਸ਼
