ਸਿੱਧੂ ‘ਤੇ ਦੋਹਾਂ ਹੱਥਾਂ ਨਾਲ ਗੋਲੀਆਂ ਚਲਾਉਣ ਵਾਲਾ ਹੁਣ ਕਰੇਗਾ ਸਾਹਮਣਾ ਪੰਜਾਬ ਪੁਲਿਸ ਦਾ
ਖਾਲਸ ਬਿਊਰੋ:ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਗਏ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਦੋਵਾਂ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਹੁਣ 23 ਜੁਲਾਈ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਇਸ
