India Punjab

ਸਿੱਧੂ ਨੇ ਹਾਈ ਕਮਾਨ  ਵੱਲ ਨਵਾਂ ਤੀਰ ਛੱਡਿਆ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ਕਮਾਨ ਵੱਲ ਇੱਕ ਹੋਰ ਤਿੱਖਾ ਨਿਸ਼ਾਨਾ ਸਾਧ ਦਿੱਤਾ ਹੈ। ਹਾਈ ਕਮਾਨ ਵੱਲੋਂ ਭਲਕ ਨੂੰ ਸੀਐਮ ਦੇ ਚਿਹਰੇ ਦਾ ਐਲਾਨ ਕੀਤੇ ਜਾਣ ਤੋਂ ਇੱਕ ਦਿਨ ਪਹਿਲਾਂ ਵੱਡੀ ਗੱਲ ਕਹਿ ਦਿੱਤੀ ਹਾ ਕਿ ਸੀਐਮ ਉਦੋਂ ਹੀ ਚੁਣਿਆ ਜਾਵੇਗਾ ਜਦੋਂ ਪਾਰਟੀ ਦੇ 60

Read More
Punjab

ਪੰਜਾਬ ਵਿਧਾਨ ਸਭਾ ਚੋਣਾਂ ਲਈ 588 ਨਾਮਜ਼ਦਗੀਆਂ ਵਾਪਸ, 1304 ਭਿੜਨਗੇ

‘ਦ ਖ਼ਾਲਸ ਬਿਊਰੋ : ਪੰਜਾਬ ਰਾਜ ਦੇ 117 ਵਿਧਾਨ ਸਭਾ ਹਲਕਿਆਂ ਲਈ ਪੇਪਰ ਵਾਪਸ ਲੈਣ ਤੋਂ ਬਾਅਦ  1304 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਪਹਿਲੀ ਫਰਵਰੀ ਤੱਕ 2266 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ। ਕਾਗਜ਼ਾਂ ਦਾ ਪੜਤਾਲ ਦੌਰਾਨ 588 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐੱਸ ਕਰੁਣਾ ਰਾਜੂ

Read More
Punjab

ਬਾਦਲ ਦੀ ਹਾਲਤ ਠੀਕ, ਰੁਟੀਨ ਜਾਂਚ ਲਈ ਹਸਪਤਾਲ ਦਾਖਲ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਲੰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ ਅਤੇ ਰੁਟੀਨ ਦੇ ਟੈਸਟ ਚੱਸ ਰਹੇ ਹਨ। ਅਕਾਲੀ ਦਲ ਦੇ ਕੌਮਾਂਤਰੀ ਮਾਮਲਿਆਂ ਦਾ ਸਲਾਹਕਾਰ ਹਰਚਰਨ ਬੈਂਸ

Read More
Punjab

ਪਰਜਾਪਤੀ ਸਮਾਜ ਵੱਲੋਂ ਅਕਾਲੀ ਦਲ ਦੀ ਹਮਾਇਤ

‘ਦ ਖ਼ਾਲਸ ਬਿਊਰੋ : ਪਰਜਾਪਤੀ ਸਮਾਜ ਪੰਜਾਬ ਨੇ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਪਰਜਾਪਤੀ ਸਮਾਜ ਨੇ ਇੱਕ ਮੀਟਿੰਗ ਕਰਕੇ ਇਹ ਫੈਸਲਾ ਸਰਬਸੰਮਤੀ ਨਾਲ ਲਿਆ ਹੈ। ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਸਥਾਨਿਕ ਇਕਾਈ ਖੁੱਲ ਕੇ ਨਿਤਰ

Read More
Punjab

ਵਿਧਾਨ ਸਭਾ ਚੋਣਾਂ ਮੌਕੇ 48 ਘੰਟੇ ਲਈ ਬੰਦ ਰਹਿਣਗੇ ਠੇਕੇ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ  ਪੰਜਾਬ ‘ਚ ਸ਼ਰਾਬ ਦੇ ਠੇਕੇ 48 ਘੰਟਿਆਂ ਬੰਦ ਰਹਿਣਗੇ। ਪੰਜਾਬ ‘ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਸ਼ਰਾ ਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।  ਪੰਜਾਬ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ

Read More
India

ਪ੍ਰਸਿੱਧ ਲਤਾ ਮੰਗੇਸ਼ਕਰ ਦੀ ਸਿਹਤ ਫਿਰ ਵਿਗੜੀ

‘ਦ ਖ਼ਾਲਸ ਬਿਊਰੋ : ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਇਕ ਵਾਰ ਫ਼ਿਰ ਵਿਗੜ ਗਈ ਹੈ। ਉਸ ਨੂੰ ਮੁੜ ਵੈਂਟੀਲੇਟਰ ’ਤੇ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਰੋਨਾ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ’ਚ ਹੌਲੀ-ਹੌਲੀ

Read More
India International

ਰੀਨਤ ਸੰਧੂ ਨੀਦਰਲੈਂਡ ਵਿੱਚ ਭਾਰਤ ਦੀ ਨਵੀਂ ਰਾਜਦੂਤ ਨਿਯੁਕਤ

ਵਿਦੇਸ਼ ਮੰਤਰਾਲੇ ਵੱਲੋਂ ਸੀਨੀਅਰ ਕੂਟਨੀਤਕ ਰੀਨਤ ਸੰਧੂ ਨੂੰ ਨੀਦਰਲੈਂਡ ਵਿੱਚ ਭਾਰਤ ਦੀ ਨਵੀਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਰੀਨਤ ਸੰਧੂ ਭਾਰਤੀ ਵਿਦੇਸ਼ ਸੇਵਾ ਦੇ 1989 ਬੈਚ ਦੀ ਅਧਿਕਾਰੀ ਹੈ ਤੇ ਇਸ ਸਮੇਂ ਉਹ ਵਿਦੇਸ਼ ਮੰਤਰਾਲੇ ਵਿੱਚ ਸਕੱਤਰ ਵਜੋਂ ਕੰਮ ਕਰ ਰਹੀ ਹੈ। ਹੁਣ ਉਹ ਨੀਦਰਲੈਂਡਜ਼ ਵਿੱਚ ਪ੍ਰਦੀਪ ਕੁਮਾਰ ਰਾਵਤ ਦੀ ਥਾਂ ਤੇ ਭਾਰਤੀ ਰਾਜਦੂਤ ਵਜੋਂ

Read More
India

ਸ਼੍ਰੀਨਗਰ ਵਿੱਚ ਸੁਰੱਖਿਆ ਬਲਾਂ ਵੱਲੋਂ ਦੋ ਅੱਤ ਵਾਦੀ ਢੇਰ

‘ਦ ਖ਼ਾਲਸ ਬਿਊਰੋ : ਸ਼੍ਰੀਨਗਰ ਸ਼ਹਿਰ ਦੇ ਜਕੁਰਾ ਇਲਾਕੇ ਵਿੱਚ ਅੱਜ  ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ, ਜਿਸ ਵਿੱਚ ਦੋ ਅੱਤ ਵਾਦੀਆਂ ਨੂੰ ਮਾ ਰ ਦਿੱਤਾ ਗਿਆ ਹੈ। ਮਾਰੇ ਗਏ ਇਹ ਅੱਤਵਾਦੀ ਲਸ਼ਕਰ-ਏ-ਤੋਇਬਾ ਅਤੇ ਟੀਆਰਐੱਫ ਦੇ ਮੈਂਬਰ ਸਨ। ਜਾਣਕਾਰੀ ਮੁਤਾਬਿਕ ਮਾ ਰੇ ਗਏ ਅੱਤ ਵਾਦੀਆਂ ਵਿੱਚੋਂ ਇੱਕ ਇਖਲਾਕ ਹਜਾਮ ਵਜੋਂ ਹੋਈ

Read More
Punjab

ਸਕੂਲ-ਕਾਲਜ ਖੁਲ੍ਹਵਾਉਣ ਲਈ ਕਿਸਾਨ-ਮਜ਼ਦੂਰ ਤੇ ਆਮ ਲੋਕ ਉਤਰੇ ਸੜਕਾਂ ਤੇ

‘ਦ ਖ਼ਾਲਸ ਬਿਊਰੋ : ਸਰਕਾਰ ਦੁਆਰਾ ਕਰੋ ਨਾ ਦੀ ਆੜ ਹੇਠ ਨ ਜਾਇਜ਼ ਤੌਰ’ਤੇ ਬੰਦ ਕੀਤੇ ਸਕੂਲ-ਕਾਲਜ ਖੁਲ੍ਹਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੋਸ ਹਫ਼ਤੇ ਦੇ ਪਹਿਲੇ ਦਿਨ 9 ਜ਼ਿਲ੍ਹਿਆਂ ਵਿੱਚ 17 ਥਾਂਵਾਂ ‘ਤੇ ਰੋ ਸ ਧ ਰਨੇ ਮੁਜ਼ਾ ਹਰੇ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ 5 ਤਹਿਸੀਲ ਕੇਂਦਰਾਂ ਵਿੱਚ ਸਰਕਾਰੀ

Read More
India Punjab

ਪ੍ਰਕਾਸ਼ ਬਾਦਲ ਦੀ ਸਿਹਤ ਵਿਗੜੀ, ਪੀਜੀਆਈ ‘ਚ ਦਾਖਲ

‘ਦ ਖ਼ਾਲਸ ਬਿਊਰੋ : ਸਾਬਕਾ ਮੁੱਖ ਮੰਤਰੀ ‘ਤੇ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਸਿਹਤ ਅਚਾਨਕ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਤੋਂ ਚੈਕਅੱਪ ਲਈ ਪੀ.ਜੀ.ਆਈ. ਲਿਆ ਕੇ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ

Read More